Latest news

ਕੇਂਦਰੀ ਮੰਤਰੀ ਰਾਮ ਵਿਲਾਸ ਪਾਸਵਾਨ ਦਾ ਦਿਹਾਂਤ

ਕੇਂਦਰੀ ਮੰਤਰੀ ਅਤੇ ਐਲਜੇਪੀ ਦੇ ਨੇਤਾ ਰਾਮ ਵਿਲਾਸ ਪਾਸਵਾਨ ਦਾ ਦਿਹਾਂਤ, ਇਹ ਜਾਣਕਾਰੀ ਉਨ੍ਹਾਂ ਦੇ ਬੇਟੇ ਚਿਰਾਗ ਪਾਸਵਾਨ ਨੇ ਟਵੀਟ ਰਾਹੀਂ ਦਿੱਤੀ।

ਹਾਲ ਹੀ ਵਿਚ ਦਿੱਲੀ ਦੇ ਫੋਰਟਿਸ ਹਸਪਤਾਲ ਵਿਚ ਉਨ੍ਹਾਂ ਦੀ ਦਿਲ ਦੀ ਸਰਜਰੀ ਹੋਈ ਸੀ।

Leave a Reply

Your email address will not be published. Required fields are marked *

error: Content is protected !!