Latest news

ਪੰਜਾਬ ‘ਚ ਅੱਜ ਰਾਤ ਤੋਂ ਸਰਕਾਰੀ ਤੇ ਪ੍ਰਾਈਵੇਟ ਬੱਸਾਂ ਬੰਦ

ਚੰਡੀਗੜ੍ਹ: ਕੋਰੋਨਾ ਦੇ ਕਹਿਰ ਨੂੰ ਰੋਕਣ ਲਈ ਪੰਜਾਬ ਵਿੱਚ ਅੱਜ ਰਾਤ ਤੋਂ ਸਰਕਾਰੀ ਤੇ ਪ੍ਰਾਈਵੇਟ ਬੱਸਾਂ ਨੂੰ ਬੰਦ ਕਰ ਦਿੱਤਾ ਜਾਏਗਾ। ਟਰਾਂਸਪੋਰਟ ਮੰਤਰੀ ਰਜੀਆ ਸੁਲਤਾਨਾ ਨੇ  ਇਹ ਪੁਸ਼ਟੀ ਕੀਤੀ ਹੈ। ਪੰਜਾਬ ਵਿੱਚ ਅੱਜ ਰਾਤ ਤੋਂ ਯਾਨੀ 19 ਮਾਰਚ ਤੋਂ ਸਾਰੀਆਂ ਸਰਕਾਰੀ ਤੇ ਪ੍ਰਾਈਵੇਟ ਬੱਸਾਂ ਬੰਦ ਰਹਿਣਗੀਆਂ।

ਪੰਜਾਬ ਦੀਆਂ ਸੜਕਾਂ ‘ਤੇ ਕੋਈ ਸਰਕਾਰੀ ਜਾਂ ਪ੍ਰਾਈਵੇਟ ਬੱਸ ਨਜ਼ਰ ਨਹੀਂ ਆਏਗੀ। ਪੰਜਾਬ ਸਰਕਾਰ ਨੇ ਕੋਰੋਨਾ ਵਾਇਰਸ ਕਾਰਨ ਇਹ ਫੈਸਲਾ ਲਿਆ ਹੈ।

Leave a Reply

Your email address will not be published. Required fields are marked *

error: Content is protected !!