Latest news

ਪੰਜਾਬ ‘ਚ ਨਗਰ ਪੰਚਾਇਤਾਂ ਤੇ ਨਗਰ ਨਿਗਮ ਦੀਆਂ ਚੋਣਾਂ ਸਬੰਧੀ ਨੋਟੀਫਿਕੇਸ਼ਨ ਜਾਰੀ

ਚੰਡੀਗੜ੍ਹ: ਪੰਜਾਬ ‘ਚ 13 ਫਰਵਰੀ ਤਕ 109 ਨਗਰ ਪੰਚਾਇਤਾਂ ‘ਤੇ ਨਗਰ ਨਿਗਮਾਂ ਦੀਆਂ ਚੋਣਾਂ ਕਰਵਾਈਆਂ ਜਾਣਗੀਆਂ। ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

Leave a Reply

Your email address will not be published. Required fields are marked *

error: Content is protected !!