Latest news

ਫਿਰੋਜ਼ਪੁਰ ‘ਚ ਹੰਗਾਮਾ, ਅਕਾਲੀ ਦਲ ਨੇ ਚੋਣਾਂ ਦਾ ਕੀਤਾ ਬਾਈਕਾਟ, ਕਾਂਗਰਸ ‘ਤੇ ਲਾਏ ਧੱਕੇਸ਼ਾਹੀ ਦੇ ਇਲਜ਼ਾਮ

ਫਿਰੋਜ਼ਪੁਰ ਦੇ ਵਾਰਡ ਨੰਬਰ 20 ‘ਚ ਹੰਗਾਮਾ ਹੋਇਆ ਹੈ। ਅਕਾਲੀ ਦਲ ਨੇ ਚੋਣਾਂ ਦਾ ਕੀਤਾ ਬਾਈਕਾਟ ਕੀਤਾ ਹੈ। ਅਕਾਲੀ ਦਲ ਦੇ ਉਮੀਦਵਾਰ ਨੇ ਕਾਂਗਰਸ ‘ਤੇ ਧੱਕੇਸ਼ਾਹੀ ਦੇ ਇਲਜ਼ਾਮ ਲਾਏ ਹਨ।

Leave a Reply

Your email address will not be published. Required fields are marked *

error: Content is protected !!