Latest news

ਸੁਖਚੈਨ ਨਗਰ ਫਗਵਾੜਾ ਵਿਖੇ ਨੌਜਵਾਨ ਨੇ ਫਾਹਾ ਲਗਾ ਕੇ ਆਪਣੀ ਜੀਵਨ ਲੀਲਾ ਕੀਤੀ ਸਮਾਪਤ

ਫਗਵਾੜਾ ( ਸੋਨੀ )
ਫਗਵਾੜਾ ਬੰਗਾ ਰੋਡ ਤੇ ਸੁਖਚੈਨ ਨਗਰ ਵਿਖੇ ਨੌਜਵਾਨ ਨੇ ਫਾਹਾ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ ਮਿਲੀ ਜਾਣਕਾਰੀ ਮੁਤਾਬਿਕ ਮ੍ਰਿਤਕ ਦੀ ਪਛਾਣ ਹਰਪ੍ਰੀਤ ਸਿੰਘ ਪੁੱਤਰ ਜਸਪ੍ਰੀਤ ਸਿੰਘ ਵਜੋਂ ਹੋਈ ਹੈ।ਮੌਕੇ ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਹੈ

Leave a Reply

Your email address will not be published. Required fields are marked *

error: Content is protected !!