Latest

ਸੇਵਾ ਕੇਂਦਰ 1 ਅਗਸਤ ਤੋਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲਣਗੇ – ਡਿਪਟੀ ਕਮਿਸ਼ਨਰ

ਕਪੂਰਥਲਾ, 29 ਜੁਲਾਈ
(ਸ਼ਰਨਜੀਤ ਸਿੰਘ ਸੋਨੀ)
ਹੁਣ ਸੇਵਾ ਕੇਂਦਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲਣਗੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕਪੂਰਥਲਾ ਸ਼੍ਰੀਮਤੀ ਦੀਪਤੀ ਉੱਪਲ ਨੇ ਦੱਸਿਆ ਕਿ ਪਹਿਲਾਂ ਗਰਮੀ ਦੇ ਮੌਸਮ ਕਾਰਨ ਸੇਵਾ ਕੇਂਦਰਾਂ ਦੇ ਕੰਮ ਕਾਜ ਦਾ ਸਮਾਂ ਤਬਦੀਲ ਕਰਕੇ ਸਵੇਰੇ 7:30 ਵਜੇ ਤੋਂ ਸ਼ਾਮ 3:30 ਵਜੇ ਤੱਕ ਕੀਤਾ ਗਿਆ ਸੀ, ਪਰੰਤੂ ਹੁਣ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ਦਾ ਸਮਾਂ ਤਬਦੀਲ ਕਰਕੇ 1 ਅਗਸਤ, 2020 ਤੋਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਕੀਤਾ ਗਿਆ ਹੈ  ।

Leave a Reply

Your email address will not be published. Required fields are marked *

error: Content is protected !!