Latest news

PM Speech: ਕੋਰੋਨਾ ਨੂੰ ਹਰਾਉਣ ਲਈ ਪ੍ਰਧਾਨ ਮੰਤਰੀ ਨੇ ਦੇਸ਼ ਨੂੰ ਜਨਤਾ ਕਰਫ਼ਿਊ ਦੀ ਪਾਲਣਾ ਕਰਨ ਦੀ ਕੀਤੀ ਅਪੀਲ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੀ ਜਨਤਾ ਨੂੰ ਸੰਬੋਧਤ ਕਰਦਿਆਂ ਐਤਵਾਰ ਨੂੰ ਜਨਤਾ ਕਰਫਿਊ ਦੀ ਪਾਲਣਾ ਕਰਨ ਨੂੰ ਕਿਹਾ। ਇਸ ਦਿਨ ਇੱਕ ਸਾਇਰਨ ਵਜਾਇਆ ਜਾਵੇਗਾ ਜਿਸ ਵੇਲ੍ਹੇ ਤਾੜੀਆਂ ਮਾਰ ਕੇ ਅਜਿਹੇ ਲੋੱਕਾਂ ਲਈ ਸਮਰਥਨ ਜ਼ਾਹਿਰ ਕਰਨ ਨੂੰ ਕਿਹਾ ਜੋ ਇਸ ਮਹਾਮਾਰੀ ਨੂੰ ਰੋਕਕਨ ਲਈ ਦਿਨ ਰਾਤ ਕੰਮ ਕਰ ਰਹੇ ਹਨ।
ਸੋਸ਼ਲ ਡਿਸਟੇਨਸਿੰਗ ਦੀ ਪਾਲਣਾ ਕਰਨ ਦੀ ਅਪੀਲ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਜਨਤਾ ਕਰਫਿਊ ਦੀ ਪਾਲਣਾ ਕਰਨ ਦੀ ਅਪੀਲ ਕੀਤੀ।

Leave a Reply

Your email address will not be published. Required fields are marked *

error: Content is protected !!