Latest news

Unlock 4 : ਪੰਜਾਬ ਸਰਕਾਰ ਨੇ ਜਾਰੀ ਕੀਤੀਆਂ ਨਵੀਆਂ ਗਾਈਡਲਾਈਨਜ਼, ਕਿਹਾ 30 ਸਤੰਬਰ ਤਕ ਨਹੀਂ ਖੁੱਲ੍ਹਣਗੇ ਸਕੂਲ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਅਨਲੌਕ-4 ਦੀਆਂ ਨਵੀਆਂ ਗਾਈਡਲਾਈਨਜ਼ ਜਾਰੀ ਕੀਤੀਆਂ ਹਨ। ਇਨ੍ਹਾਂ ਮੁਤਾਬਤ ਸਕੂਲਾਂਕਾਲਜਾਂਵਿਦਿਅਕ ਅਦਾਰਿਆਂ ਤੇ ਕੋਚਿੰਗ ਸੰਸਥਾਨਾਂ ‘ਚ ਰੈਗੂਲਰ ਕਲਾਸਾਂ ਨਹੀਂ ਲੱਗਣਗੀਆਂ ਜਦਕਿ ਡਿਸਟੈਂਸ ਐਜੂਕੇਸ਼ਨ ਦਾ ਸਿਲਸਿਲਾ ਜਾਰੀ ਰਹੇਗਾ।

ਦੱਸ ਦਈਏ ਕਿ ਸਰਕਾਰ ਵਲੋਂ ਜਾਰੀ ਹਿਦਾਇਤਾਂ ਮੁਤਾਬਕ ਸਕੂਲਾਂ ਚ 50 ਫ਼ੀਸਦੀ ਸਟਾਫ ਬੁਲਾਇਆ ਜਾ ਸਕਦਾ ਹੈ। ਉੱਚ ਵਿਦਿਅਕ ਅਦਾਰਿਆਂ ਚ ਸਿਰਫ਼ ਰਿਸਰਚ ਸਕਾਲਰਾਂ (ਪੀਐੱਚਡੀਤੇ ਪੋਸਟ ਗ੍ਰੈਜੂਏਟ ਸਟੂਡੈਂਟਸ ਵੱਖਵੱਖ ਤਕਨੀਕੀ ਕਾਰਜਾਂ ਲਈ ਆ ਸਕਦੇ ਹਨ।

ਪੰਜਾਬ ਸਰਕਾਰ ਦੀਆਂ ਇਨ੍ਹਾਂ ਗਾਈਡਲਾਈਨਜ਼ ਮੁਤਾਬਕ ਅਜੇ ਸਿਨੇਮਾ ਹਾਲਸਵਿਮਿੰਗ ਪੂਲਐਂਟਰਟੇਨਮੈਂਟ ਪਾਰਕ ਬੰਦ ਰਹਿਣਗੇ।

 

Leave a Reply

Your email address will not be published. Required fields are marked *

error: Content is protected !!