ਫਗਵਾੜਾ ਨਿਊਜ਼

Latest news
ਪੰਜਾਬ ਦੇ ਸਕੂਲ, ਕਾਲਜ ਖੋਲ੍ਹਣ ਨੂੰ ਲੈ ਕੇ ਆ ਗਿਆ ਵੱਡਾ ਫ਼ੈਸਲਾ, ਸਾਫ ਹੋਈ ਸਥਿਤੀ... Marriage ਤੋਂ 6 Days ਬਾਅਦ ਬਾਈਕ 'ਤੇ ਜਾ ਰਿਹਾ ਸੀ ਜੋੜਾ, ਅਚਾਨਕ ਕਾਲ ਬਣ ਆਈ ਬੋਲੈਰੋ, ਹਾਦਸੇ 'ਚ ਦੋਵਾਂ ਦੀ ਮੌਤ.. ਕੱਲ੍ਹ Monday ਨੂੰ ਸਰਕਾਰੀ ਛੁੱਟੀ ਦਾ ਐਲਾਨ, Schools , Colleges ਤੇ Offices ਬੰਦ... ਪਾਕਿਸਤਾਨ ਚਾਰ ਘੰਟੇ ਵੀ ਆਪਣੀ ਗੱਲ 'ਤੇ ਨਾ ਰਹਿ ਸਕਿਆ ਕਾਇਮ, ਰਾਜੌਰੀ 'ਚ ਫਿਰ ਸ਼ੁਰੂ ਕੀਤੀ ਗੋਲੀਬਾਰੀ Punjab ਦੇ ਇਸ ਜ਼ਿਲ੍ਹੇ ਵਿੱਚ ਰਾਤ ਤੋਂ ਇੰਟਰਨੈੱਟ ਸੇਵਾ ਬੰਦ , ਪ੍ਰਸ਼ਾਸਨ ਨੇ ਅਫਵਾਹਾਂ ਫੈਲਣ ਤੋਂ ਰੋਕਣ ਲਈ ਚੁੱਕਿਆ ਅਜ... Punjab ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਹਸਪਤਾਲ ਵੀ ਪੂਰੀ ਤਰ੍ਹਾਂ ਅਲਰਟ ਮੋਡ 'ਤੇ... Ferozepur ‘ਚ ਅੱਜ 7 ਵਜੇ ਚਲਾਏ ਜਾਣਗੇ ਹੂਟਰ, Blackout ਦਾ ਸਮਾਂ ਵੀ ਕੀਤਾ ਜਾਰੀ... Punjab ਵਿਚ Schools ਬੰਦ, ਪਾਕਿਸਤਾਨ ਉਤੇ ਹਮਲੇ ਪਿੱਛੋਂ ਵਧਾਈ ਚੌਕਸੀ, ਇਨ੍ਹਾਂ ਜ਼ਿਲ੍ਹਿਆਂ 'ਚ ਲਿਆ ਫੈਸਲਾ.. ਕੱਲ੍ਹ ਦੇਸ਼ ਭਰ 'ਚ ਵੱਜਣਗੇ War Siren, ਕਈ ਸ਼ਹਿਰਾਂ 'ਚ Blackout!...ਇਹ ਕਿਵੇਂ-ਕਿਉਂ-ਕਦੋਂ ਹੋਵੇਗਾ, ਜਾਣੋ ਹਰ ਸਵਾਲ ਦ... Punjab ਵਿੱਚ ਇਸ ਦਿਨ ਬੱਸਾਂ ਨਹੀਂ ਚੱਲਣਗੀਆਂ, ਵੱਡਾ ਵਿਰੋਧ ਪ੍ਰਦਰਸ਼ਨ ਹੋਵੇਗਾ..

ਮੁੱਖ ਮੰਤਰੀ ਚੰਨੀ ਵਲੋਂ ਕਰਮਚਾਰੀਆਂ/ਅਧਿਕਾਰੀਆਂ ਲਈ ਜਾਰੀ ਕੀਤਾ ਇਹ ਆਦੇਸ਼

ਚੰਡੀਗੜ੍ਹ- ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕੈਬਨਿਟ ਦੀ ਮੀਟਿੰਗ ਲੈ ਰਹੇ ਹਨ। ਇਸ ਮੌਕੇ ਉਨ੍ਹਾਂ ਕਿ ਸਰਕਾਰੀ ਅਧਿਕਾਰੀ ਸਵੇਰੇ 9 ਵਜੇ ਦਫਤਰੋਂ ਵਿੱਚ ਹਾਜ਼ਰੀ ਨੂੰ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ  ਕਦੇ ਵੀ ਅਫਸਰਾਂ ਦੀ ਹਾਜਰੀ ਚੈਕ ਕਰਨ ਲਈ ਚੈਕਿੰਗ ਕੀਤੀ ਜਾ ਸਕਦੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਕੰਮਾਂ ਵਿਚ ਪਾਰਦਰਸ਼ਤਾ ਜ਼ਰੂਰੀ ਹੈ। ਦੱਸਣਯੋਗ ਹੈ ਕਿ ਕੈਬਨਿਟ ਮੀਟਿੰਗ ਦੋਵੇਂ ਡਿਪਟੀ ਸੀਐਮ ਸੁਖਜਿੰਦਰ ਸਿੰਘ ਰੰਧਾਵਾ ਅਤੇ ਓਪੀ ਸੋਨੀ ਵੀ ਹਾਜ਼ਰ ਹਨ। ਅੱਜ ਦੀ ਕੈਬਨਿਟ ਮੀਟਿੰਗ ਵਿਚ ਕਈ ਵੱਡੇ ਫੈਸਲੇ ਲਏ ਜਾਣਗੇ।

ਇਸ ਤੋਂ ਪਹਿਲਾਂ ਚਰਨਜੀਤ ਸਿੰਘ ਚੰਨੀ ਵੱਲੋਂ ਮੁੱਖ ਮੰਤਰੀ ਦਾ ਅਹੁਦਾ ਸੰਭਾਲਦਿਆਂ ਹੀ ਵਿੱਤ ਵਿਭਾਗ ਨੇ ਸਰਕਾਰੀ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿੱਚ 15% ਵਾਧੇ ਦੀ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਹੈ। ਨੋਟੀਫਿਕੇਸ਼ਨ ਅਨੁਸਾਰ ਇਹ ਵਾਧਾ 31 ਦਸੰਬਰ 2015 ਤੋਂ ਬੇਸਿਕ ਪੇ  + 113% ਡੀ.ਏ. ਉੱਤੇ ਹੋਵੇਗਾ।

Scroll to Top