ਫਗਵਾੜਾ ਨਿਊਜ਼

Latest news
17 ਹੋਰ ਸਰਕਾਰੀ ਸਕੂਲਾਂ ਅੰਦਰ 1.20 ਕਰੋੜ ਦੀ ਲਾਗਤ ਵਾਲੇ ਵਿਕਾਸ ਕੰਮਾਂ ਦਾ ਉਦਘਾਟਨ \ ਐਡੀਸ਼ਨਲ ਕਲਾਸ ਰੂਮ , ਸਾਇੰਸ ਲੈ... Punjab ‘ਚ 16 ਅਪ੍ਰੈਲ ਤੋਂ ਬਦਲੇਗਾ Hospitals ਦਾ ਸਮਾਂ, ਜਾਣੋ ਕੀ ਹੈ ਨਵੀਂ Timing.. Punjab ਭਰ ‘ਚ ਮਨਾਇਆ ਜਾ ਰਿਹਾ ਬਾਬਾ ਸਾਹਿਬ ਦਾ ਜਨਮ-ਦਿਹਾੜਾ, CM ਮਾਨ ਸਮੇਤ ਇਨ੍ਹਾਂ ਆਗੂਆਂ ਨੇ ਦਿੱਤੀਆਂ ਵਧਾਈਆਂ... ਬਾਜ਼ਾਰ 'ਚ ਆਏ ਜ਼ਹਿਰੀਲੇ Tomatoes , 20 ਰੁਪਏ ਕਿਲੋ ਦੇ ਹਿਸਾਬ ਨਾਲ ਖਰੀਦਣ ਵਾਲੇ ਸਾਵਧਾਨ... Punjab'ਚ ਇਕੱਠੀਆਂ 2 ਛੁੱਟੀਆਂ... Punjab ਸਰਕਾਰ ਦਾ Big Decision ਹੁਣ ਇੱਕ ਮਿੰਟ ਵੀ ਲੇਟ ਹੋਏ ਸਰਕਾਰੀ ਮੁਲਾਜ਼ਮ ਤਾਂ... Punjab ਵਿੱਚ ਇੱਕ ਹੋਰ ਟੋਲ ਪਲਾਜ਼ਾ ਮੁਫ਼ਤ.... ਟੈਂਪੋ ਦਾ ਟਾਇਰ ਬਦਲ ਰਹੇ ਨੌਜਵਾਨ ਨੂੰ ਤੇਜ਼ ਰਫ਼ਤਾਰ ਟਰਾਲੇ ਨੇ ਕੁਚਲਿਆ, ਹੋਈ ਮੌਤ.... Punjab ਦੇ ਇਸ ਪਿੰਡ ਵਿਚ ਹੈਰਾਨ ਕਰਨ ਵਾਲੀ ਘਟਨਾ, ਲਗਾਤਾਰ ਮਿਲ ਰਹੀਆਂ ਮੁੰਡਿਆਂ ਦੀਆਂ ਲਾਸ਼ਾਂ.... Punjab ਸਰਕਾਰ ਦਾ ਬਜ਼ੁਰਗਾਂ ਨੂੰ ਤੋਹਫਾ, ਲਿਆ ਗਿਆ ਵੱਡਾ ਫ਼ੈਸਲਾ...

ਸਿੰਘੂ ਬਾਰਡਰ ‘ਤੇ ਬੇਅਦਬੀ ਕਰਨ ਵਾਲੇ ਨੌਜਵਾਨ ਦੇ ਕਤਲ ਮਾਮਲੇ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਨੇ ਬੁਲਾਈ ਬੈਠਕ

ਸਿੰਘੂ ਬਾਰਡਰ ‘ਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਇਕ ਵਿਅਕਤੀ ਵਲੋਂ ਬੇਅਦਬੀ ਕੀਤੀ ਗਈ। ਜਿਸ ਕਾਰਨ ਨਿਹੰਗ ਸਿੰਘਾਂ ਨੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਉਸਦੀ ਲਾਸ਼ ਸੋਨੀਪਤ ਦੀ ਸਿੰਘੂ ਬਾਰਡਰ ‘ਤੇ ਲਟਕਾ ਦਿੱਤੀ।

Samyukta Kisan Morcha convenes
Samyukta Kisan Morcha convenes

ਇਸ ਮਾਮਲੇ ‘ਚ ਸੰਯੁਕਤ ਕਿਸਾਨ ਮੋਰਚਾ ਨੇ ਅੱਜ ਸਿੰਘੂ ਸਰਹੱਦ ‘ਤੇ ਮੀਟਿੰਗ ਬੁਲਾਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਮੀਟਿੰਗ ਦੁਪਹਿਰ ਹੋਣੀ ਹੈ। ਪਰ ਅੱਜ ਤੱਕ ਬਲਬੀਰ ਸਿੰਘ ਰਾਜੇਵਾਲ, ਗੁਰਨਾਮ ਸਿੰਘ ਚਡੂਨੀ ਅਤੇ ਰਜਿੰਦਰ ਦੀਪ ਸਿੰਘਵਾਲਾ ਵਰਗੇ ਵੱਡੇ ਕਿਸਾਨ ਆਗੂ ਸਿੰਗੂ ਸਰਹੱਦ ਤੇ ਨਹੀਂ ਪਹੁੰਚੇ। ਘਟਨਾ ਦੇ ਕਈ ਵੀਡੀਓ ਵਾਇਰਲ ਹੋ ਰਹੇ ਹਨ। ਬੇਅਦਬੀ ਦੀ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਨੌਜਵਾਨ ਦਾ ਨਿਹੰਗ ਫੌਜਾਂ ਨੇ ਪਹਿਲਾ ਹੱਥ ਵੱਢਿਆ ‘ਤੇ ਫਿਰ ਉਸ ਦੀ ਲਾਸ਼ ਨੂੰ ਪੁੱਠਾ ਲਟਕਾ ਦਿੱਤਾ। ਜਿਸ ਕਾਰਨ ਸਨਸਨੀ ਫੈਲ ਗਈ।

Scroll to Top