ਫਗਵਾੜਾ ਨਿਊਜ਼

Latest news
ਪੰਜਾਬ ਦੇ ਸਕੂਲ, ਕਾਲਜ ਖੋਲ੍ਹਣ ਨੂੰ ਲੈ ਕੇ ਆ ਗਿਆ ਵੱਡਾ ਫ਼ੈਸਲਾ, ਸਾਫ ਹੋਈ ਸਥਿਤੀ... Marriage ਤੋਂ 6 Days ਬਾਅਦ ਬਾਈਕ 'ਤੇ ਜਾ ਰਿਹਾ ਸੀ ਜੋੜਾ, ਅਚਾਨਕ ਕਾਲ ਬਣ ਆਈ ਬੋਲੈਰੋ, ਹਾਦਸੇ 'ਚ ਦੋਵਾਂ ਦੀ ਮੌਤ.. ਕੱਲ੍ਹ Monday ਨੂੰ ਸਰਕਾਰੀ ਛੁੱਟੀ ਦਾ ਐਲਾਨ, Schools , Colleges ਤੇ Offices ਬੰਦ... ਪਾਕਿਸਤਾਨ ਚਾਰ ਘੰਟੇ ਵੀ ਆਪਣੀ ਗੱਲ 'ਤੇ ਨਾ ਰਹਿ ਸਕਿਆ ਕਾਇਮ, ਰਾਜੌਰੀ 'ਚ ਫਿਰ ਸ਼ੁਰੂ ਕੀਤੀ ਗੋਲੀਬਾਰੀ Punjab ਦੇ ਇਸ ਜ਼ਿਲ੍ਹੇ ਵਿੱਚ ਰਾਤ ਤੋਂ ਇੰਟਰਨੈੱਟ ਸੇਵਾ ਬੰਦ , ਪ੍ਰਸ਼ਾਸਨ ਨੇ ਅਫਵਾਹਾਂ ਫੈਲਣ ਤੋਂ ਰੋਕਣ ਲਈ ਚੁੱਕਿਆ ਅਜ... Punjab ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਹਸਪਤਾਲ ਵੀ ਪੂਰੀ ਤਰ੍ਹਾਂ ਅਲਰਟ ਮੋਡ 'ਤੇ... Ferozepur ‘ਚ ਅੱਜ 7 ਵਜੇ ਚਲਾਏ ਜਾਣਗੇ ਹੂਟਰ, Blackout ਦਾ ਸਮਾਂ ਵੀ ਕੀਤਾ ਜਾਰੀ... Punjab ਵਿਚ Schools ਬੰਦ, ਪਾਕਿਸਤਾਨ ਉਤੇ ਹਮਲੇ ਪਿੱਛੋਂ ਵਧਾਈ ਚੌਕਸੀ, ਇਨ੍ਹਾਂ ਜ਼ਿਲ੍ਹਿਆਂ 'ਚ ਲਿਆ ਫੈਸਲਾ.. ਕੱਲ੍ਹ ਦੇਸ਼ ਭਰ 'ਚ ਵੱਜਣਗੇ War Siren, ਕਈ ਸ਼ਹਿਰਾਂ 'ਚ Blackout!...ਇਹ ਕਿਵੇਂ-ਕਿਉਂ-ਕਦੋਂ ਹੋਵੇਗਾ, ਜਾਣੋ ਹਰ ਸਵਾਲ ਦ... Punjab ਵਿੱਚ ਇਸ ਦਿਨ ਬੱਸਾਂ ਨਹੀਂ ਚੱਲਣਗੀਆਂ, ਵੱਡਾ ਵਿਰੋਧ ਪ੍ਰਦਰਸ਼ਨ ਹੋਵੇਗਾ..

Chandigarh MC Polls result 2021 : ‘ਆਪ’ ਨੇ 10, ਭਾਜਪਾ ਨੇ 7 ਤੇ ਕਾਂਗਰਸ ਨੇ 5 ਸੀਟਾਂ ਜਿੱਤੀਆਂ

ਚੰਡੀਗੜ੍ਹ ਨਗਰ ਨਿਗਮ ਚੋਣਾਂ 2021 ਦੇ ਨਤੀਜਿਆਂ(MC Polls result 2021) ਵਿੱਚ ਆਮ ਆਦਮੀ ਪਾਰਟੀ ਪਹਿਲੀ ਵਾਰੀ ਚੰਗਾ ਪ੍ਰਦਰਸ਼ਨ ਕੀਤਾ ਹੈ। ਹੁਣ ਤੱਕ ਆਮ ਆਦਮੀ ਪਾਰਟੀ ਨੂੰ 8 ਸੀਟਾਂ ਜਿੱਤੀਆਂ ਹਨ। ਭਾਜਪਾ ਨੇ 5, ਕਾਂਗਰਸ ਨੇ 4 ਅਤੇ ਇੱਕ ਸੀਟ ਅਕਾਲੀ ਦਲ ਨੇ ਜਿੱਤੀ ਹੈ। ਆਮ ਆਦਮੀ ਪਾਰਟੀ ਚੋਣਾਂ ‘ਚ ਤੇਜ਼ੀ ਨਾਲ ਲੀਡ ਲੈ ਰਹੀ ਹੈ, ਜਦਕਿ ਭਾਜਪਾ ਅਤੇ ਕਾਂਗਰਸ ਨੂੰ ਵੱਡਾ ਝਟਕਾ ਲੱਗਦਾ ਨਜ਼ਰ ਆ ਰਿਹਾ ਹੈ।

ਨਗਰ ਨਿਗਮ ਦੇ 35 ਵਾਰਡਾਂ ਲਈ ਕੁੱਲ 9 ਗਿਣਤੀ ਕੇਂਦਰ ਬਣਾਏ ਗਏ ਹਨ, ਜਿਥੋਂ ਨਿਗਮ ਦੇ ਸਰਤਾਜ ਦਾ ਫੈਸਲਾ ਹੋਵੇਗਾ। 35 ਵਿੱਚੋਂ 23 ਸੀਟਾਂ ਲਈ ਨਤੀਜੇ ਐਲਾਨੇ ਜਾ ਚੁੱਕੇ ਹਨ। ਆਮ ਆਦਮੀ ਪਾਰਟੀ ਮੋਹਰੀ ਹੈ। ‘ਆਪ’ ਨੇ 23 ‘ਚੋਂ 10 ਸੀਟਾਂ ‘ਤੇ ਕਬਜ਼ਾ ਕੀਤਾ ਹੈ। ਭਾਜਪਾ ਨੇ 7 ਅਤੇ ਕਾਂਗਰਸ ਨੇ 5 ਸੀਟਾਂ ‘ਤੇ ਜਿੱਤ ਦਰਜ ਕੀਤੀ ਹੈ। ਅਕਾਲੀ ਦਲ ਨੂੰ 1 ਸੀਟ ਮਿਲੀ ਹੈ।

Scroll to Top