ਫਗਵਾੜਾ ਨਿਊਜ਼

Latest news
ਦੁਕਾਨ ‘ਤੇ ਬੈਠੀ ਔਰਤ ਨੂੰ ਹਿਪਨੋਟਾਈਜ਼ ਕਰਕੇ ਤਿੰਨ ਸੋਨੇ ਦੀਆਂ ਮੁੰਦਰੀਆਂ ਲੈ ਕੇ ਲੁਟੇਰੇ ਫਰਾਰ ਜਲੰਧਰ ਵਿੱਚ ਕਾਰ ਨੇ 3 ਸਾਲ ਦੇ ਬੱਚੇ ਨੂੰ ਦਰੜਿਆ, ਪਰਿਵਾਰ ਦਾ ਬੁਰਾ ਹਾਲ.... ਕਣਕ ਨੂੰ ਲੱਗੀ ਅੱਗ ਦੀ ਲਪੇਟ ਵਿਚ ਆਉਣ ਕਾਰਨ 17 ਸਾਲਾ ਮੁੰਡੇ ਦੀ ਮੌਤ... 17 ਹੋਰ ਸਰਕਾਰੀ ਸਕੂਲਾਂ ਅੰਦਰ 1.20 ਕਰੋੜ ਦੀ ਲਾਗਤ ਵਾਲੇ ਵਿਕਾਸ ਕੰਮਾਂ ਦਾ ਉਦਘਾਟਨ \ ਐਡੀਸ਼ਨਲ ਕਲਾਸ ਰੂਮ , ਸਾਇੰਸ ਲੈ... Punjab ‘ਚ 16 ਅਪ੍ਰੈਲ ਤੋਂ ਬਦਲੇਗਾ Hospitals ਦਾ ਸਮਾਂ, ਜਾਣੋ ਕੀ ਹੈ ਨਵੀਂ Timing.. Punjab ਭਰ ‘ਚ ਮਨਾਇਆ ਜਾ ਰਿਹਾ ਬਾਬਾ ਸਾਹਿਬ ਦਾ ਜਨਮ-ਦਿਹਾੜਾ, CM ਮਾਨ ਸਮੇਤ ਇਨ੍ਹਾਂ ਆਗੂਆਂ ਨੇ ਦਿੱਤੀਆਂ ਵਧਾਈਆਂ... ਬਾਜ਼ਾਰ 'ਚ ਆਏ ਜ਼ਹਿਰੀਲੇ Tomatoes , 20 ਰੁਪਏ ਕਿਲੋ ਦੇ ਹਿਸਾਬ ਨਾਲ ਖਰੀਦਣ ਵਾਲੇ ਸਾਵਧਾਨ... Punjab'ਚ ਇਕੱਠੀਆਂ 2 ਛੁੱਟੀਆਂ... Punjab ਸਰਕਾਰ ਦਾ Big Decision ਹੁਣ ਇੱਕ ਮਿੰਟ ਵੀ ਲੇਟ ਹੋਏ ਸਰਕਾਰੀ ਮੁਲਾਜ਼ਮ ਤਾਂ... Punjab ਵਿੱਚ ਇੱਕ ਹੋਰ ਟੋਲ ਪਲਾਜ਼ਾ ਮੁਫ਼ਤ....

ਪੰਜਾਬ: ਕਾਂਗਰਸ ਅੱਜ ਜਾਰੀ ਕਰੇਗੀ ਉਮੀਦਵਾਰਾਂ ਦੀ ਪਹਿਲੀ ਸੂਚੀ, ਕੁਝ ਰਾਜ ਸਭਾ ਮੈਂਬਰ ਵੀ ਲੜਨਗੇ ਚੋਣ

ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਸਾਰੀਆਂ ਸਿਆਸੀ ਪਾਰਟੀਆਂ ਨੇ ਉਮੀਦਵਾਰਾਂ ਦੀ ਚੋਣ ਦੀ ਪ੍ਰਕਿਰਿਆ ਤੇਜ਼ ਕਰ ਦਿੱਤੀ ਹੈ। ਕਾਂਗਰਸ ਨੇ 14 ਫਰਵਰੀ ਨੂੰ ਇਕ ਪੜਾਅ ਦੀ ਵੋਟਿੰਗ ਲਈ ਆਪਣੀ ਪਹਿਲੀ ਸੂਚੀ ਨੂੰ ਅੰਤਿਮ ਰੂਪ ਦੇ ਦਿੱਤਾ ਹੈ।

ਸੂਤਰਾਂ ਅਨੁਸਾਰ ਅੱਜ (13 ਜਨਵਰੀ) ਭਾਵ ਲੋਹੜੀ ਦੇ ਸ਼ੁਭ ਦਿਹਾੜੇ ‘ਤੇ ਕਾਂਗਰਸ ਦੇਰ ਸ਼ਾਮ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਸਕਦੀ ਹੈ। ਪਹਿਲੀ ਸੂਚੀ ‘ਚ ਕਰੀਬ 80 ਸੀਟਾਂ ‘ਤੇ ਉਮੀਦਵਾਰਾਂ ਦਾ ਐਲਾਨ ਸੰਭਵ ਹੈ।

Congress will release first list
Congress will release first list

ਕਾਂਗਰਸ ਪਾਰਟੀ ਨਾਲ ਜੁੜੇ ਸੂਤਰਾਂ ਅਨੁਸਾਰ ਪਾਰਟੀ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਰਾਜ ਸਭਾ ਦੇ ਕੁਝ ਸੰਸਦ ਮੈਂਬਰਾਂ ਨੂੰ ਮੈਦਾਨ ਵਿੱਚ ਉਤਾਰ ਸਕਦੀ ਹੈ ਅਤੇ ਉਨ੍ਹਾਂ ਨੂੰ ਚੋਣ ਲੜਾਇਆ ਜਾ ਸਕਦਾ ਹੈ। ਦੱਸ ਦੇਈਏ ਕਿ ਚੋਣ ਕਮਿਸ਼ਨ ਨੇ ਪੰਜਾਬ ਸਮੇਤ ਪੰਜ ਰਾਜਾਂ ਵਿੱਚ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ ਅਤੇ ਪੰਜਾਬ ਵਿੱਚ ਵਿਧਾਨ ਸਭਾ ਦੀਆਂ ਸਾਰੀਆਂ 117 ਸੀਟਾਂ ਲਈ 14 ਫਰਵਰੀ ਨੂੰ ਇੱਕੋ ਪੜਾਅ ਵਿੱਚ ਵੋਟਾਂ ਪੈਣਗੀਆਂ। ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ।

Scroll to Top