ਫਗਵਾੜਾ ਨਿਊਜ਼

Latest news
ਪੰਜਾਬ ਦੇ ਸਕੂਲ, ਕਾਲਜ ਖੋਲ੍ਹਣ ਨੂੰ ਲੈ ਕੇ ਆ ਗਿਆ ਵੱਡਾ ਫ਼ੈਸਲਾ, ਸਾਫ ਹੋਈ ਸਥਿਤੀ... Marriage ਤੋਂ 6 Days ਬਾਅਦ ਬਾਈਕ 'ਤੇ ਜਾ ਰਿਹਾ ਸੀ ਜੋੜਾ, ਅਚਾਨਕ ਕਾਲ ਬਣ ਆਈ ਬੋਲੈਰੋ, ਹਾਦਸੇ 'ਚ ਦੋਵਾਂ ਦੀ ਮੌਤ.. ਕੱਲ੍ਹ Monday ਨੂੰ ਸਰਕਾਰੀ ਛੁੱਟੀ ਦਾ ਐਲਾਨ, Schools , Colleges ਤੇ Offices ਬੰਦ... ਪਾਕਿਸਤਾਨ ਚਾਰ ਘੰਟੇ ਵੀ ਆਪਣੀ ਗੱਲ 'ਤੇ ਨਾ ਰਹਿ ਸਕਿਆ ਕਾਇਮ, ਰਾਜੌਰੀ 'ਚ ਫਿਰ ਸ਼ੁਰੂ ਕੀਤੀ ਗੋਲੀਬਾਰੀ Punjab ਦੇ ਇਸ ਜ਼ਿਲ੍ਹੇ ਵਿੱਚ ਰਾਤ ਤੋਂ ਇੰਟਰਨੈੱਟ ਸੇਵਾ ਬੰਦ , ਪ੍ਰਸ਼ਾਸਨ ਨੇ ਅਫਵਾਹਾਂ ਫੈਲਣ ਤੋਂ ਰੋਕਣ ਲਈ ਚੁੱਕਿਆ ਅਜ... Punjab ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਹਸਪਤਾਲ ਵੀ ਪੂਰੀ ਤਰ੍ਹਾਂ ਅਲਰਟ ਮੋਡ 'ਤੇ... Ferozepur ‘ਚ ਅੱਜ 7 ਵਜੇ ਚਲਾਏ ਜਾਣਗੇ ਹੂਟਰ, Blackout ਦਾ ਸਮਾਂ ਵੀ ਕੀਤਾ ਜਾਰੀ... Punjab ਵਿਚ Schools ਬੰਦ, ਪਾਕਿਸਤਾਨ ਉਤੇ ਹਮਲੇ ਪਿੱਛੋਂ ਵਧਾਈ ਚੌਕਸੀ, ਇਨ੍ਹਾਂ ਜ਼ਿਲ੍ਹਿਆਂ 'ਚ ਲਿਆ ਫੈਸਲਾ.. ਕੱਲ੍ਹ ਦੇਸ਼ ਭਰ 'ਚ ਵੱਜਣਗੇ War Siren, ਕਈ ਸ਼ਹਿਰਾਂ 'ਚ Blackout!...ਇਹ ਕਿਵੇਂ-ਕਿਉਂ-ਕਦੋਂ ਹੋਵੇਗਾ, ਜਾਣੋ ਹਰ ਸਵਾਲ ਦ... Punjab ਵਿੱਚ ਇਸ ਦਿਨ ਬੱਸਾਂ ਨਹੀਂ ਚੱਲਣਗੀਆਂ, ਵੱਡਾ ਵਿਰੋਧ ਪ੍ਰਦਰਸ਼ਨ ਹੋਵੇਗਾ..

CM ਭਗਵੰਤ ਮਾਨ ਦਾ ਹੋਵੇਗਾ ਵਿਆਹ, ਖੁਸ਼ੀ ਮੌਕੇ ਅਰਵਿੰਦ ਕੇਜਰੀਵਾਲ ਹੋਣਗੇ ਸ਼ਾਮਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਭਲਕੇ ਚੰਡੀਗੜ੍ਹ ਵਿਖੇ ਵਿਆਹ ਕਰਨਗੇ। ਉਹ ਡਾਕਟਰ ਗੁਰਪ੍ਰੀਤ ਕੌਰ ਨਾਲ ਵਿਆਹ ਕਰਨਗੇ। ਇਸ ਖੁਸ਼ੀ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਤੇ ਆਪ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਸ਼ਾਮਲ ਹੋਣਗੇ। 48 ਸਾਲਾ ਭਗਵੰਤ ਮਾਨ ਕੱਲ੍ਹ ਵੀਰਵਾਰ ਨੂੰ ਵਿਆਹ ਕਰਵਾਉਣਗੇ।

ਪੇਸ਼ੇ ਵੱਜੋਂ ਡਾਕਟਰ ਗੁਰਪ੍ਰੀਤ ਕੌਰ ਉਨ੍ਹਾਂ ਦੇ ਜੀਵਨ ਸਾਥੀ ਹੋਣਗੇ। ਮੁੱਖ ਮੰਤਰੀ ਦੇ ਵਿਆਹ ਦਾ ਚੰਡੀਗੜ੍ਹ ਦੇ ਵਿੱਚ ਇਕ ਛੋਟਾ ਪ੍ਰੋਗਰਾਮ ਰੱਖਿਆ ਗਿਆ ਹੈ, ਸਮਾਗਮ ਵਿੱਚ ਪਰਿਵਾਰਕ ਮੈਂਬਰ ਹਿੱਸਾ ਲੈਣਗੇ। ਇਸ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਪਹੁੰਚ ਰਹੇ ਹਨ।

ਮੀਡੀਆ ਰਿਪੋਰਟ ਮੁਤਾਬਿਕ ਭਗਵੰਤ ਮਾਨ ਦੀ ਮਾਂ ਨੇ ਡਾਕਟਰ ਗੁਰਪ੍ਰੀਤ ਕੌਰ ਨੂੰ ਆਪਣੀ ਨੂੰਹ ਵਜੋਂ ਚੁਣਿਆ ਹੈ। ਮਾਨ ਦੀ ਭੈਣ ਅਤੇ ਮਾਂ ਦੋਵੇਂ ਚਾਹੁੰਦੇ ਸਨ ਕਿ ਮਾਨ ਦੁਬਾਰਾ ਵਿਆਹ ਦੇ ਬੰਧਨ ਵਿੱਚ ਬੱਝੇ ਅਤੇ ਦੋਵਾਂ ਨੇ ਲਾੜੀ ਦੀ ਚੋਣ ਕੀਤੀ।

Scroll to Top