ਫਗਵਾੜਾ ਨਿਊਜ਼

Latest news
17 ਹੋਰ ਸਰਕਾਰੀ ਸਕੂਲਾਂ ਅੰਦਰ 1.20 ਕਰੋੜ ਦੀ ਲਾਗਤ ਵਾਲੇ ਵਿਕਾਸ ਕੰਮਾਂ ਦਾ ਉਦਘਾਟਨ \ ਐਡੀਸ਼ਨਲ ਕਲਾਸ ਰੂਮ , ਸਾਇੰਸ ਲੈ... Punjab ‘ਚ 16 ਅਪ੍ਰੈਲ ਤੋਂ ਬਦਲੇਗਾ Hospitals ਦਾ ਸਮਾਂ, ਜਾਣੋ ਕੀ ਹੈ ਨਵੀਂ Timing.. Punjab ਭਰ ‘ਚ ਮਨਾਇਆ ਜਾ ਰਿਹਾ ਬਾਬਾ ਸਾਹਿਬ ਦਾ ਜਨਮ-ਦਿਹਾੜਾ, CM ਮਾਨ ਸਮੇਤ ਇਨ੍ਹਾਂ ਆਗੂਆਂ ਨੇ ਦਿੱਤੀਆਂ ਵਧਾਈਆਂ... ਬਾਜ਼ਾਰ 'ਚ ਆਏ ਜ਼ਹਿਰੀਲੇ Tomatoes , 20 ਰੁਪਏ ਕਿਲੋ ਦੇ ਹਿਸਾਬ ਨਾਲ ਖਰੀਦਣ ਵਾਲੇ ਸਾਵਧਾਨ... Punjab'ਚ ਇਕੱਠੀਆਂ 2 ਛੁੱਟੀਆਂ... Punjab ਸਰਕਾਰ ਦਾ Big Decision ਹੁਣ ਇੱਕ ਮਿੰਟ ਵੀ ਲੇਟ ਹੋਏ ਸਰਕਾਰੀ ਮੁਲਾਜ਼ਮ ਤਾਂ... Punjab ਵਿੱਚ ਇੱਕ ਹੋਰ ਟੋਲ ਪਲਾਜ਼ਾ ਮੁਫ਼ਤ.... ਟੈਂਪੋ ਦਾ ਟਾਇਰ ਬਦਲ ਰਹੇ ਨੌਜਵਾਨ ਨੂੰ ਤੇਜ਼ ਰਫ਼ਤਾਰ ਟਰਾਲੇ ਨੇ ਕੁਚਲਿਆ, ਹੋਈ ਮੌਤ.... Punjab ਦੇ ਇਸ ਪਿੰਡ ਵਿਚ ਹੈਰਾਨ ਕਰਨ ਵਾਲੀ ਘਟਨਾ, ਲਗਾਤਾਰ ਮਿਲ ਰਹੀਆਂ ਮੁੰਡਿਆਂ ਦੀਆਂ ਲਾਸ਼ਾਂ.... Punjab ਸਰਕਾਰ ਦਾ ਬਜ਼ੁਰਗਾਂ ਨੂੰ ਤੋਹਫਾ, ਲਿਆ ਗਿਆ ਵੱਡਾ ਫ਼ੈਸਲਾ...

ਕਪੂਰਥਲਾ ਦੇ ਗੰਦੇ ਨਾਲੇ ‘ਚ ਡਿੱਗੇ 2 ਸਾਲਾਂ ਬੱਚੇ ਦੀ ਮਿਲੀ ਲਾਸ਼, ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ

9 ਅਗਸਤ ਨੂੰ ਕਪੂਰਥਲਾ ਦੇ ਗੋਇੰਦਵਾਲ ਰੋਡ ‘ਤੇ ਬਣੇ ਇਕ ਗੰਦੇ ਨਾਲੇ ਵਿੱਚ ਡਿੱਗੇ 2 ਸਾਲਾਂ ਬੱਚੇ ਦੀ ਲਾਸ਼ ਘਟਨਾਸਥਲ ਤੋ ਕਰੀਬ 1 ਕਿਲੋਮੀਟਰ ਦੂਰ ਨਾਲੇ ਦੇ ਰਸਤੇ ਵਿੱਚੋ ਲਭੀ ਹੈ। ਜਿਸ ਨੂੰ ਦੇਖ ਕੇ ਪਰਿਵਾਰ  ਦਾ ਰੋ ਰੋ ਕੇ ਬੁਰਾ ਹਾਲ ਹੈ।

kapurthala drain child found
kapurthala drain child found

ਦੱਸ ਦੇਈਏ ਕਿ 9 ਅਗਸਤ ਤੋ ਹੀ ਇਸ ਬੱਚੇ ਨੂੰ ਕੇ ਕੇ ਪ੍ਰਸ਼ਾਸਨ, ਫੌਜ ਅਤੇ ਐਨ ਡੀ ਆਰ ਐਫ ਦੀ ਟੀਮ ਨੇ ਤਕਰੀਬਨ 4 ਦਿਨਾ ਤਕ ਇਸ ਬੱਚੇ ਨੂੰ ਲੱਭਣ ਲਈ ਰੇਸਕਯੁ ਆਪਰੇਸ਼ ਚਲਾਇਆ ਸੀ, ਪਰ ਸਫਲਤਾ ਹੱਥ ਨਹੀ ਲੱਗੀ ਸੀ। ਪਰ ਹੁਣ ਇਹ ਬੱਚੀ ਪ੍ਰਵਾਸੀ ਪਰਿਵਾਰ ਦੇ ਲੋਕਾ ਨੂੰ ਨਾਲੇ ਦੇ ਰਸਤੇ ਵਿੱਚੋ ਮਿਲ ਗਿਆ।

ਪੁਲਿਸ ਪ੍ਰਸ਼ਾਸਨ ਨੇ ਬੱਚੇ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Scroll to Top