ਫਗਵਾੜਾ ਨਿਊਜ਼

Latest news
ਪੰਜਾਬ ਦੇ ਸਕੂਲ, ਕਾਲਜ ਖੋਲ੍ਹਣ ਨੂੰ ਲੈ ਕੇ ਆ ਗਿਆ ਵੱਡਾ ਫ਼ੈਸਲਾ, ਸਾਫ ਹੋਈ ਸਥਿਤੀ... Marriage ਤੋਂ 6 Days ਬਾਅਦ ਬਾਈਕ 'ਤੇ ਜਾ ਰਿਹਾ ਸੀ ਜੋੜਾ, ਅਚਾਨਕ ਕਾਲ ਬਣ ਆਈ ਬੋਲੈਰੋ, ਹਾਦਸੇ 'ਚ ਦੋਵਾਂ ਦੀ ਮੌਤ.. ਕੱਲ੍ਹ Monday ਨੂੰ ਸਰਕਾਰੀ ਛੁੱਟੀ ਦਾ ਐਲਾਨ, Schools , Colleges ਤੇ Offices ਬੰਦ... ਪਾਕਿਸਤਾਨ ਚਾਰ ਘੰਟੇ ਵੀ ਆਪਣੀ ਗੱਲ 'ਤੇ ਨਾ ਰਹਿ ਸਕਿਆ ਕਾਇਮ, ਰਾਜੌਰੀ 'ਚ ਫਿਰ ਸ਼ੁਰੂ ਕੀਤੀ ਗੋਲੀਬਾਰੀ Punjab ਦੇ ਇਸ ਜ਼ਿਲ੍ਹੇ ਵਿੱਚ ਰਾਤ ਤੋਂ ਇੰਟਰਨੈੱਟ ਸੇਵਾ ਬੰਦ , ਪ੍ਰਸ਼ਾਸਨ ਨੇ ਅਫਵਾਹਾਂ ਫੈਲਣ ਤੋਂ ਰੋਕਣ ਲਈ ਚੁੱਕਿਆ ਅਜ... Punjab ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਹਸਪਤਾਲ ਵੀ ਪੂਰੀ ਤਰ੍ਹਾਂ ਅਲਰਟ ਮੋਡ 'ਤੇ... Ferozepur ‘ਚ ਅੱਜ 7 ਵਜੇ ਚਲਾਏ ਜਾਣਗੇ ਹੂਟਰ, Blackout ਦਾ ਸਮਾਂ ਵੀ ਕੀਤਾ ਜਾਰੀ... Punjab ਵਿਚ Schools ਬੰਦ, ਪਾਕਿਸਤਾਨ ਉਤੇ ਹਮਲੇ ਪਿੱਛੋਂ ਵਧਾਈ ਚੌਕਸੀ, ਇਨ੍ਹਾਂ ਜ਼ਿਲ੍ਹਿਆਂ 'ਚ ਲਿਆ ਫੈਸਲਾ.. ਕੱਲ੍ਹ ਦੇਸ਼ ਭਰ 'ਚ ਵੱਜਣਗੇ War Siren, ਕਈ ਸ਼ਹਿਰਾਂ 'ਚ Blackout!...ਇਹ ਕਿਵੇਂ-ਕਿਉਂ-ਕਦੋਂ ਹੋਵੇਗਾ, ਜਾਣੋ ਹਰ ਸਵਾਲ ਦ... Punjab ਵਿੱਚ ਇਸ ਦਿਨ ਬੱਸਾਂ ਨਹੀਂ ਚੱਲਣਗੀਆਂ, ਵੱਡਾ ਵਿਰੋਧ ਪ੍ਰਦਰਸ਼ਨ ਹੋਵੇਗਾ..

ਨਵੇਂ ਸਾਲ ‘ਤੇ ਸਸਤਾ ਹੋਇਆ ਪੈਟਰੋਲ-ਡੀਜ਼ਲ, ਜਾਣੋ ਨਵੇਂ ਰੇਟ

ਕੌਮਾਂਤਰੀ ਬਾਜ਼ਾਰ ‘ਚ ਅੱਜ ਕੱਚੇ ਤੇਲ ਦੀਆਂ ਕੀਮਤਾਂ ‘ਚ ਗਿਰਾਵਟ ਦੇਖਣ ਨੂੰ ਮਿਲੀ ਹੈ। ਸੋਮਵਾਰ ਸਵੇਰੇ ਕਰੀਬ 6 ਵਜੇ WTI ਕਰੂਡ ਲਗਭਗ ਸਪਾਟ ਰਿਹਾ ਅਤੇ 71.65 ਡਾਲਰ ਪ੍ਰਤੀ ਬੈਰਲ ‘ਤੇ ਵਿਕ ਰਿਹਾ ਸੀ। ਇਸ ਦੇ ਨਾਲ ਹੀ ਬ੍ਰੈਂਟ ਕਰੂਡ 77.04 ਡਾਲਰ ਪ੍ਰਤੀ ਬੈਰਲ ‘ਤੇ ਪਹੁੰਚ ਗਿਆ ਹੈ।

ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਭਾਰਤ ਵਿੱਚ, ਹਰ ਰੋਜ਼ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਜਾਂਦੀ ਹੈ।
ਰਾਜਸਥਾਨ ‘ਚ ਪੈਟਰੋਲ 34 ਪੈਸੇ ਅਤੇ ਡੀਜ਼ਲ 31 ਪੈਸੇ ਸਸਤਾ ਹੋ ਗਿਆ ਹੈ। ਉੱਤਰ ਪ੍ਰਦੇਸ਼ ਵਿੱਚ ਪੈਟਰੋਲ ਦੀ ਕੀਮਤ ਵਿੱਚ 37 ਪੈਸੇ ਅਤੇ ਡੀਜ਼ਲ ਦੀ ਕੀਮਤ ਵਿੱਚ 36 ਪੈਸੇ ਦੀ ਗਿਰਾਵਟ ਦਰਜ ਕੀਤੀ ਗਈ ਹੈ। ਉਤਰਾਖੰਡ, ਓਡੀਸ਼ਾ, ਮਹਾਰਾਸ਼ਟਰ ਅਤੇ ਝਾਰਖੰਡ ਵਿੱਚ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ।

ਚਾਰੇ ਮਹਾਨਗਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ
– ਦਿੱਲੀ ‘ਚ ਪੈਟਰੋਲ 96.72 ਰੁਪਏ ਅਤੇ ਡੀਜ਼ਲ 90.08 ਰੁਪਏ ਪ੍ਰਤੀ ਲੀਟਰ
– ਮੁੰਬਈ ‘ਚ ਪੈਟਰੋਲ 106.31 ਰੁਪਏ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ
– ਕੋਲਕਾਤਾ ‘ਚ ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ
– ਚੇਨਈ ‘ਚ ਪੈਟਰੋਲ 102.63 ਰੁਪਏ ਅਤੇ ਡੀਜ਼ਲ 94.24 ਰੁਪਏ ਪ੍ਰਤੀ ਲੀਟਰ

ਇਨ੍ਹਾਂ ਸ਼ਹਿਰਾਂ ਵਿੱਚ ਕੀਮਤਾਂ ਵਿੱਚ ਕਿੰਨਾ ਬਦਲਾਅ ਆਇਆ?
-ਨੋਇਡਾ ‘ਚ ਪੈਟਰੋਲ 96.65 ਰੁਪਏ ਅਤੇ ਡੀਜ਼ਲ 89.82 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
– ਗਾਜ਼ੀਆਬਾਦ ਵਿੱਚ ਪੈਟਰੋਲ 96.58 ਤੇ ਡੀਜ਼ਲ 89.75 ਰੁਪਏ ਪ੍ਰਤੀ ਲੀਟਰ
-ਲਖਨਊ ‘ਚ ਪੈਟਰੋਲ 96.47 ਰੁਪਏ ਅਤੇ ਡੀਜ਼ਲ 89.66 ਰੁਪਏ ਪ੍ਰਤੀ ਲੀਟਰ
-ਪਟਨਾ ‘ਚ ਪੈਟਰੋਲ 107.24 ਰੁਪਏ ਅਤੇ ਡੀਜ਼ਲ 94.36 ਰੁਪਏ ਪ੍ਰਤੀ ਲੀਟਰ
-ਪੋਰਟ ਬਲੇਅਰ ‘ਚ ਪੈਟਰੋਲ 84.10 ਰੁਪਏ ਅਤੇ ਡੀਜ਼ਲ 79.74 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

Scroll to Top