ਪੰਜਾਬ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 4 ਜ਼ਿਲ੍ਹਿਆਂ ਨੂੰ ਮਿਲੇ ਨਵੇਂ ਡੀ.ਸੀ…By Phagwara News / August 16, 2024 ਪੰਜਾਬ ਵਿਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। 4 ਜ਼ਿਲ੍ਹਿਆਂ ਵਿਚ ਨਵੇਂ ਡੀ.ਸੀ ਤਾਇਨਾਤ ਕੀਤੇ ਗਏ ਹਨ। ਰਾਜੇਸ਼ ਤ੍ਰਿਪਾਠੀ ਸ੍ਰੀ ਮੁਕਤਸਰ, ਕੁਲਵੰਤ ਸਿੰਘ ਡੀਸੀ ਮਾਨਸਾ, ਵਿਸ਼ੇਸ਼ ਸਾਰੰਗਲ ਡੀਸੀ ਮੋਗਾ ਅਤੇ ਉਮਾ ਸ਼ੰਕਰ ਡੀਸੀ ਗੁਰਦਾਸਪੁਰ ਤਾਇਨਾਤ ਕੀਤੇ ਗਏ ਹਨ। ਵੇਖੋ ਲਿਸਟ…