ਫਗਵਾੜਾ ਨਿਊਜ਼

Latest news
17 ਹੋਰ ਸਰਕਾਰੀ ਸਕੂਲਾਂ ਅੰਦਰ 1.20 ਕਰੋੜ ਦੀ ਲਾਗਤ ਵਾਲੇ ਵਿਕਾਸ ਕੰਮਾਂ ਦਾ ਉਦਘਾਟਨ \ ਐਡੀਸ਼ਨਲ ਕਲਾਸ ਰੂਮ , ਸਾਇੰਸ ਲੈ... Punjab ‘ਚ 16 ਅਪ੍ਰੈਲ ਤੋਂ ਬਦਲੇਗਾ Hospitals ਦਾ ਸਮਾਂ, ਜਾਣੋ ਕੀ ਹੈ ਨਵੀਂ Timing.. Punjab ਭਰ ‘ਚ ਮਨਾਇਆ ਜਾ ਰਿਹਾ ਬਾਬਾ ਸਾਹਿਬ ਦਾ ਜਨਮ-ਦਿਹਾੜਾ, CM ਮਾਨ ਸਮੇਤ ਇਨ੍ਹਾਂ ਆਗੂਆਂ ਨੇ ਦਿੱਤੀਆਂ ਵਧਾਈਆਂ... ਬਾਜ਼ਾਰ 'ਚ ਆਏ ਜ਼ਹਿਰੀਲੇ Tomatoes , 20 ਰੁਪਏ ਕਿਲੋ ਦੇ ਹਿਸਾਬ ਨਾਲ ਖਰੀਦਣ ਵਾਲੇ ਸਾਵਧਾਨ... Punjab'ਚ ਇਕੱਠੀਆਂ 2 ਛੁੱਟੀਆਂ... Punjab ਸਰਕਾਰ ਦਾ Big Decision ਹੁਣ ਇੱਕ ਮਿੰਟ ਵੀ ਲੇਟ ਹੋਏ ਸਰਕਾਰੀ ਮੁਲਾਜ਼ਮ ਤਾਂ... Punjab ਵਿੱਚ ਇੱਕ ਹੋਰ ਟੋਲ ਪਲਾਜ਼ਾ ਮੁਫ਼ਤ.... ਟੈਂਪੋ ਦਾ ਟਾਇਰ ਬਦਲ ਰਹੇ ਨੌਜਵਾਨ ਨੂੰ ਤੇਜ਼ ਰਫ਼ਤਾਰ ਟਰਾਲੇ ਨੇ ਕੁਚਲਿਆ, ਹੋਈ ਮੌਤ.... Punjab ਦੇ ਇਸ ਪਿੰਡ ਵਿਚ ਹੈਰਾਨ ਕਰਨ ਵਾਲੀ ਘਟਨਾ, ਲਗਾਤਾਰ ਮਿਲ ਰਹੀਆਂ ਮੁੰਡਿਆਂ ਦੀਆਂ ਲਾਸ਼ਾਂ.... Punjab ਸਰਕਾਰ ਦਾ ਬਜ਼ੁਰਗਾਂ ਨੂੰ ਤੋਹਫਾ, ਲਿਆ ਗਿਆ ਵੱਡਾ ਫ਼ੈਸਲਾ...

ਲਾਠੀਚਾਰਜ ਦੌਰਾਨ ਭੁਲੇਖੇ ਨਾਲ ਪੁਲਿਸ ਵਾਲੇ ਨੇ SDM ਹੀ ਕੁੱਟ ਦਿੱਤਾ

ਬੁੱਧਵਾਰ ਨੂੰ ਦੇਸ਼ ਭਰ ‘ਚ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਦੌਰਾਨ ਪਟਨਾ ‘ਚ ਰਾਖਵੇਂਕਰਨ ਦੇ ਮੁੱਦੇ ‘ਤੇ ਪ੍ਰਦਰਸ਼ਨ ਕਰ ਰਹੇ ਪ੍ਰਦਰਸ਼ਨਕਾਰੀਆਂ ਉਤੇ ਲਾਠੀਚਾਰਜ ਕੀਤਾ ਗਿਆ ਹੈ।

ਦੱਸ ਦਈਏ ਕਿ ਬੰਦ ਦਾ ਸਮਰਥਨ ਕਰ ਰਹੇ ਲੋਕ ਬੁੱਧਵਾਰ ਸਵੇਰ ਤੋਂ ਹੀ ਪ੍ਰਦਰਸ਼ਨ ਕਰ ਰਹੇ ਹਨ ਅਤੇ ਇਸ ਕਾਰਨ ਆਵਾਜਾਈ ਵੀ ਪ੍ਰਭਾਵਿਤ ਹੋ ਰਹੀ ਹੈ। ਅਜਿਹੇ ‘ਚ ਪੁਲਿਸ ਨੂੰ ਪ੍ਰਦਰਸ਼ਨਕਾਰੀਆਂ ‘ਤੇ ਲਾਠੀਚਾਰਜ ਕਰਨਾ ਪਿਆ ਪਰ ਇਸ ਦੌਰਾਨ ਪੁਲਿਸ ਨੇ ਗਲਤੀ ਨਾਲ ਐੱਸਡੀਐੱਮ ਨੂੰ ਡਾਂਗ ਜੜ ਦਿੱਤੀ।

ਦਰਅਸਲ, ਭਾਰਤ ਬੰਦ ਕਾਰਨ ਬਿਹਾਰ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼ ਸਮੇਤ ਦੇਸ਼ ਦੇ ਕਈ ਰਾਜਾਂ ਵਿੱਚ ਲੋਕ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਬੰਦ ਦੌਰਾਨ ਪਟਨਾ ਵਿੱਚ ਸਮਰਥਕਾਂ ਨੂੰ ਕਾਬੂ ਕਰਨ ਲਈ ਪੁਲਿਸ ਨੇ ਲਾਠੀਚਾਰਜ ਕੀਤਾ, ਪਰ ਇਸ ਦੌਰਾਨ ਪੁਲਿਸ ਮੁਲਾਜ਼ਮ ਨੇ ਐਸਡੀਐਮ ਨੂੰ ਡੰਡਾ ਜੜ ਦਿੱਤਾ। ਇਸ ਦੀ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।

ਡੰਡਾ ਵੱਜਣ ਤੋਂ ਬਾਅਦ ਐਸਡੀਐਮ ਪੁਲਿਸ ਮੁਲਾਜ਼ਮਾਂ ਨੂੰ ਆਖਦਾ ਵਿਖਾਈ ਦੇ ਰਿਹਾ ਹੈ ਕਿ ਤੁਸੀਂ ਇਹ ਕੀ ਕਰ ਰਹੇ ਹੋ। ਵੀਡੀਓ ਵਿਚ ਵੇਖਿਆ ਜਾ ਸਕਦੀ ਹੈ ਕਿ ਡਾਂਗ ਮਾਰਨ ਤੋਂ ਬਾਅਦ ਪੁਲਿਸ ਮੁਲਾਜ਼ਮ ਨੂੰ ਆਪਣੀ ਗਲਤੀ ਦਾ ਪਤਾ ਲੱਗਦਾ ਹੈ। ਇਸ ਤੋਂ ਬਾਅਦ ਉਹ ਇਧਰ-ਉਧਰ ਹੋਣ ਦੀ ਕੋਸ਼ਿਸ਼ ਕਰਦਾ ਹੈ ਪਰ ਐਸਡੀਐਮ ਉਸ ਵੱਲ ਹੱਥ ਕਰਕੇ ਆਖਦਾ ਦਿੱਸ ਰਿਹਾ ਹੈ ਕਿ ਉਹ ਇਹ ਕੀ ਕਰ ਰਿਹਾ ਹੈ।

Scroll to Top