ਫਗਵਾੜਾ ਨਿਊਜ਼

Latest news
ਦੁਕਾਨ ‘ਤੇ ਬੈਠੀ ਔਰਤ ਨੂੰ ਹਿਪਨੋਟਾਈਜ਼ ਕਰਕੇ ਤਿੰਨ ਸੋਨੇ ਦੀਆਂ ਮੁੰਦਰੀਆਂ ਲੈ ਕੇ ਲੁਟੇਰੇ ਫਰਾਰ ਜਲੰਧਰ ਵਿੱਚ ਕਾਰ ਨੇ 3 ਸਾਲ ਦੇ ਬੱਚੇ ਨੂੰ ਦਰੜਿਆ, ਪਰਿਵਾਰ ਦਾ ਬੁਰਾ ਹਾਲ.... ਕਣਕ ਨੂੰ ਲੱਗੀ ਅੱਗ ਦੀ ਲਪੇਟ ਵਿਚ ਆਉਣ ਕਾਰਨ 17 ਸਾਲਾ ਮੁੰਡੇ ਦੀ ਮੌਤ... 17 ਹੋਰ ਸਰਕਾਰੀ ਸਕੂਲਾਂ ਅੰਦਰ 1.20 ਕਰੋੜ ਦੀ ਲਾਗਤ ਵਾਲੇ ਵਿਕਾਸ ਕੰਮਾਂ ਦਾ ਉਦਘਾਟਨ \ ਐਡੀਸ਼ਨਲ ਕਲਾਸ ਰੂਮ , ਸਾਇੰਸ ਲੈ... Punjab ‘ਚ 16 ਅਪ੍ਰੈਲ ਤੋਂ ਬਦਲੇਗਾ Hospitals ਦਾ ਸਮਾਂ, ਜਾਣੋ ਕੀ ਹੈ ਨਵੀਂ Timing.. Punjab ਭਰ ‘ਚ ਮਨਾਇਆ ਜਾ ਰਿਹਾ ਬਾਬਾ ਸਾਹਿਬ ਦਾ ਜਨਮ-ਦਿਹਾੜਾ, CM ਮਾਨ ਸਮੇਤ ਇਨ੍ਹਾਂ ਆਗੂਆਂ ਨੇ ਦਿੱਤੀਆਂ ਵਧਾਈਆਂ... ਬਾਜ਼ਾਰ 'ਚ ਆਏ ਜ਼ਹਿਰੀਲੇ Tomatoes , 20 ਰੁਪਏ ਕਿਲੋ ਦੇ ਹਿਸਾਬ ਨਾਲ ਖਰੀਦਣ ਵਾਲੇ ਸਾਵਧਾਨ... Punjab'ਚ ਇਕੱਠੀਆਂ 2 ਛੁੱਟੀਆਂ... Punjab ਸਰਕਾਰ ਦਾ Big Decision ਹੁਣ ਇੱਕ ਮਿੰਟ ਵੀ ਲੇਟ ਹੋਏ ਸਰਕਾਰੀ ਮੁਲਾਜ਼ਮ ਤਾਂ... Punjab ਵਿੱਚ ਇੱਕ ਹੋਰ ਟੋਲ ਪਲਾਜ਼ਾ ਮੁਫ਼ਤ....

ਪੰਜਾਬ ਦੇ ਇਸ ਜ਼ਿਲ੍ਹੇ ‘ਚ 10 ਸਤੰਬਰ ਦੀ ਛੁੱਟੀ ਦਾ ਐਲਾਨ.. DC ਵੱਲੋਂ ਮੀਟਿੰਗ ਦੌਰਾਨ ਫੈਸਲਾ…

Phagwara News :

ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਦੇ ਵਿਆਹ ਪੁਰਬ ਨੂੰ ਲੈ ਕੇ ਅੱਜ ਬਟਾਲਾ ਵਿਖੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਵੱਲੋਂ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।

ਇਸ ਵਿੱਚ ਕਈ ਅਹਿਮ ਫੈਸਲੇ ਲਏ ਗਏ ਹਨ। ਇਸ ਦੌਰਾਨ ਐਸਜੀਪੀਸੀ ਦੇ ਮੁਲਾਜ਼ਮਾਂ ਵੱਲੋਂ ਮੇਲੇ ਵਾਲੇ ਦਿਨ ਟਰੈਕਟਰਾਂ ਉਤੇ ਵੱਡੇ ਵੱਡੇ ਮਿਊਜਿਕ ਸਿਸਟਮ ਲਾਉਣ ਜਾਂ ਫਿਰ ਮੋਟਰਸਾਈਕਲਾਂ ਉਤੇ ਹੁੱਲੜਬਾਜ਼ੀ ਕਰਨ ਵਾਲੇ ਨੌਜਵਾਨਾਂ ਨੂੰ ਨੱਥ ਪਾਉਣ ਦੀ ਗੱਲ ਰੱਖੀ।

10 ਸਤੰਬਰ ਦੀ ਛੁੱਟੀ ਦਾ ਐਲਾਨ

ਸਿਵਲ ਪ੍ਰਸ਼ਾਸਨ ਵੱਲੋਂ ਵੀ ਇਸ ਮਸਲੇ ਉਤੇ ਵਿਚਾਰ ਕੀਤਾ ਗਿਆ। ਇਸ ਦੇ ਨਾਲ ਨਾਲ ਜਿੰਨੀਆਂ ਵੀ ਸ਼ਰਾਬ ਅਤੇ ਮੀਟ ਦੀਆਂ ਦੁਕਾਨਾਂ ਹਨ, ਇਹ 10 ਸਤੰਬਰ ਨੂੰ ਬੰਦ ਰਹਿਣਗੀਆਂ। ਬਟਾਲਾ ਵਿਚ 10 ਤਰੀਕ ਨੂੰ ਛੁੱਟੀ ਵੀ ਰਹੇਗੀ। ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਕਿਹਾ ਕਿ ਇਸ ਦਿਨ ਬਾਹਰੋਂ ਆਉਣ ਜਾਂ ਸਥਾਨਕ ਸੰਗਤ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਨਾ ਹੋਵੇ, ਇਸ ਲਈ ਖਾਸ ਪ੍ਰਬੰਧ ਕੀਤੇ ਜਾਣਗੇ।

ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਵਾਲੇ ਦਿਨ ਮੀਟ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ। ਕਿਸੇ ਨੂੰ ਵੀ ਮੋਟਰਸਾਈਕਲ ਜਾਂ ਫਿਰ ਟਰੈਕਟਰਾਂ ਉਤੇ ਹੁੱਲੜਬਾਜ਼ੀ ਕਰਨ ਦੀ ਇਜਾਜ਼ਤ ਨਹੀਂ ਹੋਏਗੀ, ਜੇ ਕਿਸੇ ਨੇ ਹੁੱਲੜਬਾਜੀ ਕੀਤੀ ਤਾਂ ਕਾਨੂੰਨੀ ਕਾਰਵਾਈ ਹੋਏਗੀ।

Scroll to Top