ਫਗਵਾੜਾ ਨਿਊਜ਼

Latest news
ਹੁਣ ਲੱਗ ਰਿਹਾ ਡਰ, ਜਦੋ ਹਲਾਤ ਸਹੀ ਹੋਏ ਫੇਰ ਆਵਾਂਗੇ, Punjab ਤੋਂ UP-Bihar ਦੇ ਲੋਕਾਂ ਦਾ ਪਲਾਇਨ.. Punjab ਦੇ ਇਸ ਜ਼ਿਲ੍ਹੇ 'ਚ ਬਲੈਕ ਆਉਟ, ਡਿਪਟੀ ਕਮਿਸ਼ਨਰ ਵੱਲੋਂ ਹੁਮਕ ਜਾਰੀ.... ਪੰਜਾਬ ਦੇ ਸਕੂਲ, ਕਾਲਜ ਖੋਲ੍ਹਣ ਨੂੰ ਲੈ ਕੇ ਆ ਗਿਆ ਵੱਡਾ ਫ਼ੈਸਲਾ, ਸਾਫ ਹੋਈ ਸਥਿਤੀ... Marriage ਤੋਂ 6 Days ਬਾਅਦ ਬਾਈਕ 'ਤੇ ਜਾ ਰਿਹਾ ਸੀ ਜੋੜਾ, ਅਚਾਨਕ ਕਾਲ ਬਣ ਆਈ ਬੋਲੈਰੋ, ਹਾਦਸੇ 'ਚ ਦੋਵਾਂ ਦੀ ਮੌਤ.. ਕੱਲ੍ਹ Monday ਨੂੰ ਸਰਕਾਰੀ ਛੁੱਟੀ ਦਾ ਐਲਾਨ, Schools , Colleges ਤੇ Offices ਬੰਦ... ਪਾਕਿਸਤਾਨ ਚਾਰ ਘੰਟੇ ਵੀ ਆਪਣੀ ਗੱਲ 'ਤੇ ਨਾ ਰਹਿ ਸਕਿਆ ਕਾਇਮ, ਰਾਜੌਰੀ 'ਚ ਫਿਰ ਸ਼ੁਰੂ ਕੀਤੀ ਗੋਲੀਬਾਰੀ Punjab ਦੇ ਇਸ ਜ਼ਿਲ੍ਹੇ ਵਿੱਚ ਰਾਤ ਤੋਂ ਇੰਟਰਨੈੱਟ ਸੇਵਾ ਬੰਦ , ਪ੍ਰਸ਼ਾਸਨ ਨੇ ਅਫਵਾਹਾਂ ਫੈਲਣ ਤੋਂ ਰੋਕਣ ਲਈ ਚੁੱਕਿਆ ਅਜ... Punjab ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਹਸਪਤਾਲ ਵੀ ਪੂਰੀ ਤਰ੍ਹਾਂ ਅਲਰਟ ਮੋਡ 'ਤੇ... Ferozepur ‘ਚ ਅੱਜ 7 ਵਜੇ ਚਲਾਏ ਜਾਣਗੇ ਹੂਟਰ, Blackout ਦਾ ਸਮਾਂ ਵੀ ਕੀਤਾ ਜਾਰੀ... Punjab ਵਿਚ Schools ਬੰਦ, ਪਾਕਿਸਤਾਨ ਉਤੇ ਹਮਲੇ ਪਿੱਛੋਂ ਵਧਾਈ ਚੌਕਸੀ, ਇਨ੍ਹਾਂ ਜ਼ਿਲ੍ਹਿਆਂ 'ਚ ਲਿਆ ਫੈਸਲਾ..

ਫਗਵਾੜਾ ਦੇ ਨੌਜਵਾਨ ਦੀ ਕੈਨੇਡਾ ਵਿੱਚ ਸੜਕ ਹਾਦਸੇ ਦੌਰਾਨ ਮੌਤ…

Phagwara news :

ਪੰਜਾਬ ਦੇ ਜਲੰਧਰ ਨਾਲ ਲੱਗਦੇ ਕਪੂਰਥਲਾ ਜ਼ਿਲ੍ਹੇ ਦੇ ਫਗਵਾੜਾ ਦੇ ਇੱਕ ਨੌਜਵਾਨ ਦੀ ਕੈਨੇਡਾ ਵਿੱਚ ਸੜਕ ਹਾਦਸੇ ਵਿੱਚ ਮੌਤ ਹੋ ਗਈ।ਰਜਤ ਕੁਮਾਰ (26) ਪੁੱਤਰ ਵਰਿੰਦਰ ਕੁਮਾਰ ਵਾਸੀ ਪ੍ਰੀਤ ਨਗਰ ਫਗਵਾੜਾ ਕਰੀਬ 5 ਸਾਲ ਪਹਿਲਾਂ ਕੈਨੇਡਾ ਗਿਆ ਸੀ। ਇਹ ਹਾਦਸਾ ਕੈਨੇਡਾ ਦੇ ਬਰੈਂਪਟਨ ‘ਚ ਵਾਪਰਿਆ। ਰਜਤ ਦੀ ਮੌਤ ਤੋਂ ਬਾਅਦ ਫਗਵਾੜਾ ਦੇ ਪ੍ਰੀਤ ਨਗਰ ‘ਚ ਸੋਗ ਹੈ।

 ਨੌਜਵਾਨ ਦੀ ਕੈਨੇਡਾ ਵਿੱਚ ਸੜਕ ਹਾਦਸੇ

 

26 ਸਾਲਾ ਰਜਤ ਦੀ ਮੌਤ ਦੀ ਸੂਚਨਾ ਮਿਲਣ ਤੋਂ ਬਾਅਦ ਪਰਿਵਾਰ ਦਾ ਬੁਰਾ ਹਾਲ ਹੋ ਗਿਆ ਅਤੇ ਰੋਣਾ ਸ਼ੁਰੂ ਹੋ ਗਿਆ। ਰਜਤ  ਚੰਗੇ ਭਵਿੱਖ ਦੀ ਭਾਲ ਵਿੱਚ ਵਿਦੇਸ਼ ਗਿਆ ਸੀ।  ਉਹ ਪਿਛਲੇ 5 ਸਾਲਾਂ ਤੋਂ ਕੈਨੇਡਾ ਵਿੱਚ ਰਹਿ ਰਿਹਾ ਸੀ ਅਤੇ ਉਥ ਹੀ ਕੰਮ ਕਰਦਾ  ਸੀ। ਬੀਤੇ ਦਿਨੀਂ ਜਦੋਂ ਉਹ ਆਪਣੇ ਘਰ ਤੋਂ ਕੰਮ ਉਤੇ ਜਾਣ ਲਈ ਗੱਡੀ ਵਿੱਚ ਨਿਕਲਿਆ ਸੀ ਪਰ ਕੈਨੇਡਾ ਦੇ ਬ੍ਰਮਪਟਨ ਵਿੱਚ ਟਰੱਕ ਨਾਲ ਉਸ ਦੀ ਗੱਡੀ ਦਾ ਐਕਸੀਡੈਂਟ ਹੋ ਗਿਆ ਅਤੇ ਰਜਤ ਦੀ ਮੌਕੇ ਉਤੇ ਹੀ ਮੌਤ ਹੋ ਗਈ।

Scroll to Top