ਫਗਵਾੜਾ ਨਿਊਜ਼

Latest news
ਪੰਜਾਬ ਦੇ ਸਕੂਲ, ਕਾਲਜ ਖੋਲ੍ਹਣ ਨੂੰ ਲੈ ਕੇ ਆ ਗਿਆ ਵੱਡਾ ਫ਼ੈਸਲਾ, ਸਾਫ ਹੋਈ ਸਥਿਤੀ... Marriage ਤੋਂ 6 Days ਬਾਅਦ ਬਾਈਕ 'ਤੇ ਜਾ ਰਿਹਾ ਸੀ ਜੋੜਾ, ਅਚਾਨਕ ਕਾਲ ਬਣ ਆਈ ਬੋਲੈਰੋ, ਹਾਦਸੇ 'ਚ ਦੋਵਾਂ ਦੀ ਮੌਤ.. ਕੱਲ੍ਹ Monday ਨੂੰ ਸਰਕਾਰੀ ਛੁੱਟੀ ਦਾ ਐਲਾਨ, Schools , Colleges ਤੇ Offices ਬੰਦ... ਪਾਕਿਸਤਾਨ ਚਾਰ ਘੰਟੇ ਵੀ ਆਪਣੀ ਗੱਲ 'ਤੇ ਨਾ ਰਹਿ ਸਕਿਆ ਕਾਇਮ, ਰਾਜੌਰੀ 'ਚ ਫਿਰ ਸ਼ੁਰੂ ਕੀਤੀ ਗੋਲੀਬਾਰੀ Punjab ਦੇ ਇਸ ਜ਼ਿਲ੍ਹੇ ਵਿੱਚ ਰਾਤ ਤੋਂ ਇੰਟਰਨੈੱਟ ਸੇਵਾ ਬੰਦ , ਪ੍ਰਸ਼ਾਸਨ ਨੇ ਅਫਵਾਹਾਂ ਫੈਲਣ ਤੋਂ ਰੋਕਣ ਲਈ ਚੁੱਕਿਆ ਅਜ... Punjab ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਹਸਪਤਾਲ ਵੀ ਪੂਰੀ ਤਰ੍ਹਾਂ ਅਲਰਟ ਮੋਡ 'ਤੇ... Ferozepur ‘ਚ ਅੱਜ 7 ਵਜੇ ਚਲਾਏ ਜਾਣਗੇ ਹੂਟਰ, Blackout ਦਾ ਸਮਾਂ ਵੀ ਕੀਤਾ ਜਾਰੀ... Punjab ਵਿਚ Schools ਬੰਦ, ਪਾਕਿਸਤਾਨ ਉਤੇ ਹਮਲੇ ਪਿੱਛੋਂ ਵਧਾਈ ਚੌਕਸੀ, ਇਨ੍ਹਾਂ ਜ਼ਿਲ੍ਹਿਆਂ 'ਚ ਲਿਆ ਫੈਸਲਾ.. ਕੱਲ੍ਹ ਦੇਸ਼ ਭਰ 'ਚ ਵੱਜਣਗੇ War Siren, ਕਈ ਸ਼ਹਿਰਾਂ 'ਚ Blackout!...ਇਹ ਕਿਵੇਂ-ਕਿਉਂ-ਕਦੋਂ ਹੋਵੇਗਾ, ਜਾਣੋ ਹਰ ਸਵਾਲ ਦ... Punjab ਵਿੱਚ ਇਸ ਦਿਨ ਬੱਸਾਂ ਨਹੀਂ ਚੱਲਣਗੀਆਂ, ਵੱਡਾ ਵਿਰੋਧ ਪ੍ਰਦਰਸ਼ਨ ਹੋਵੇਗਾ..

Sidhu Moosa ਵਾਲਾ ਦੇ ਪਿਤਾ ਨੇ ਪਿੰਡ ਮੂਸਾ ਦੇ ਵਾਸੀਆਂ ਨੂੰ ਕੀਤੀ ਅਪੀਲ, ਕਿਹਾ- ਸਰਬ ਸੰਮਤੀ ਨਾਲ ਚੁਣੋ ਪੰਚਾਇਤ..

Sidhu Moose Wala Father Appeal : ਪੰਚਾਇਤੀ ਚੋਣਾਂ ਨੂੰ ਲੈ ਕੇ ਮਰਹੂਮ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੇ ਪਿੰਡ ਮੂਸਾ ਵਿੱਚ ਪਿੰਡ ਵਾਸੀਆਂ ਵੱਲੋਂ ਵੱਡਾ ਇਕੱਠ ਕੀਤਾ ਗਿਆ। ਇਸ ਇਕੱਠ ਦੇ ਦੌਰਾਨ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੀ ਸ਼ਾਮਿਲ ਹੋਏ।

ਸਿੱਧੂ ਮੂਸੇ

ਇਸ ਦੌਰਾਨ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪਿੰਡ ਵਾਸੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਪਿੰਡ ਦਾ ਸਰਪੰਚ ਕੋਈ ਵੀ ਚੁਣੋ, ਪਰ ਸਰਬ ਸੰਮਤੀ ਦੇ ਨਾਲ ਚੁਣ ਲਿਆ ਜਾਵੇ।

ਉਹਨਾਂ ਕਿਹਾ ਕਿ ਅਜਿਹੀ ਪੰਚਾਇਤ ਪਿੰਡ ਵਾਸੀ ਮਿਲ ਕੇ ਚੁਣਨ ਤਾਂ ਕਿ ਉਹ ਪੰਚਾਇਤ ਪਿੰਡ ਦੇ ਵਿੱਚ ਕਿਸੇ ਵੀ ਪ੍ਰਕਾਰ ਦਾ ਕੋਈ ਨਸ਼ਾ ਦਾਖਲ ਨਾ ਹੋਣ ਦੇਵੇ ਅਤੇ ਪਿੰਡ ਵਾਸੀਆਂ ਦੇ ਛੋਟੇ ਮੋਟੇ ਮਸਲੇ ਖੁਦ ਹੀ ਸੁਲਝਾ ਲਵੇ। ਪਿੰਡ ਨੂੰ ਇੱਕ ਵਿਕਾਸ ਪੱਖੋਂ ਵਧੀਆ ਪਿੰਡ ਬਣਾਉਣ ਦੇ ਲਈ ਵੀ ਉਪਰਾਲੇ ਕਰੇ।

Read Also : Punjab ਦਾ ਇਹ ਵੱਡਾ ਸ਼ਹਿਰ ਹੋਇਆ ਬੰਦ, ਮਾਹੌਲ ਗਰਮਾਇਆ

ਇਸ ਦੌਰਾਨ ਪਿੰਡ ਵਾਸੀਆਂ ਨੂੰ ਉਹਨਾਂ ਨੇ ਇਹ ਵੀ ਅਪੀਲ ਕੀਤੀ ਕਿ ਇਹਨਾਂ ਚੋਣਾਂ ਦੇ ਦੌਰਾਨ ਕਿਸੇ ਵੀ ਪ੍ਰਕਾਰ ਦਾ ਨਸ਼ਾ ਜਿਵੇਂ ਸ਼ਰਾਬ ਜਾਂ ਹੋਰ ਕੋਈ ਨਸ਼ਾ ਨਾ ਵੰਡਿਆ ਜਾਵੇ। ਉਹਨਾਂ ਕਿਹਾ ਕਿ ਪਿੰਡ ਵਾਸੀਆਂ ਵੱਲੋਂ ਜੋ ਉਹਨਾਂ ਨੂੰ ਹੁਣ ਤੱਕ ਪਿਆਰ ਦਿੱਤਾ ਗਿਆ ਹੈ। ਉਹ ਉਸ ਪਿਆਰ ਦੇ ਸਦਾ ਰਿਣੀ ਰਹਿਣਗੇ ਅਤੇ ਅੱਗੇ ਵੀ ਪਿੰਡ ਵਾਸੀਆਂ ਦੇ ਹਰ ਦੁੱਖ ਸੁੱਖ ਅਤੇ ਪਿੰਡ ਦੇ ਕੰਮਾਂ ਦੇ ਲਈ ਵੱਧ ਚੜ ਕੇ ਹਿੱਸਾ ਪਾਉਂਦੇ ਰਹਿਣਗੇ।
Scroll to Top