ਫਗਵਾੜਾ ਨਿਊਜ਼

Latest news
ਪੰਜਾਬ ਦੇ ਸਕੂਲ, ਕਾਲਜ ਖੋਲ੍ਹਣ ਨੂੰ ਲੈ ਕੇ ਆ ਗਿਆ ਵੱਡਾ ਫ਼ੈਸਲਾ, ਸਾਫ ਹੋਈ ਸਥਿਤੀ... Marriage ਤੋਂ 6 Days ਬਾਅਦ ਬਾਈਕ 'ਤੇ ਜਾ ਰਿਹਾ ਸੀ ਜੋੜਾ, ਅਚਾਨਕ ਕਾਲ ਬਣ ਆਈ ਬੋਲੈਰੋ, ਹਾਦਸੇ 'ਚ ਦੋਵਾਂ ਦੀ ਮੌਤ.. ਕੱਲ੍ਹ Monday ਨੂੰ ਸਰਕਾਰੀ ਛੁੱਟੀ ਦਾ ਐਲਾਨ, Schools , Colleges ਤੇ Offices ਬੰਦ... ਪਾਕਿਸਤਾਨ ਚਾਰ ਘੰਟੇ ਵੀ ਆਪਣੀ ਗੱਲ 'ਤੇ ਨਾ ਰਹਿ ਸਕਿਆ ਕਾਇਮ, ਰਾਜੌਰੀ 'ਚ ਫਿਰ ਸ਼ੁਰੂ ਕੀਤੀ ਗੋਲੀਬਾਰੀ Punjab ਦੇ ਇਸ ਜ਼ਿਲ੍ਹੇ ਵਿੱਚ ਰਾਤ ਤੋਂ ਇੰਟਰਨੈੱਟ ਸੇਵਾ ਬੰਦ , ਪ੍ਰਸ਼ਾਸਨ ਨੇ ਅਫਵਾਹਾਂ ਫੈਲਣ ਤੋਂ ਰੋਕਣ ਲਈ ਚੁੱਕਿਆ ਅਜ... Punjab ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਹਸਪਤਾਲ ਵੀ ਪੂਰੀ ਤਰ੍ਹਾਂ ਅਲਰਟ ਮੋਡ 'ਤੇ... Ferozepur ‘ਚ ਅੱਜ 7 ਵਜੇ ਚਲਾਏ ਜਾਣਗੇ ਹੂਟਰ, Blackout ਦਾ ਸਮਾਂ ਵੀ ਕੀਤਾ ਜਾਰੀ... Punjab ਵਿਚ Schools ਬੰਦ, ਪਾਕਿਸਤਾਨ ਉਤੇ ਹਮਲੇ ਪਿੱਛੋਂ ਵਧਾਈ ਚੌਕਸੀ, ਇਨ੍ਹਾਂ ਜ਼ਿਲ੍ਹਿਆਂ 'ਚ ਲਿਆ ਫੈਸਲਾ.. ਕੱਲ੍ਹ ਦੇਸ਼ ਭਰ 'ਚ ਵੱਜਣਗੇ War Siren, ਕਈ ਸ਼ਹਿਰਾਂ 'ਚ Blackout!...ਇਹ ਕਿਵੇਂ-ਕਿਉਂ-ਕਦੋਂ ਹੋਵੇਗਾ, ਜਾਣੋ ਹਰ ਸਵਾਲ ਦ... Punjab ਵਿੱਚ ਇਸ ਦਿਨ ਬੱਸਾਂ ਨਹੀਂ ਚੱਲਣਗੀਆਂ, ਵੱਡਾ ਵਿਰੋਧ ਪ੍ਰਦਰਸ਼ਨ ਹੋਵੇਗਾ..

Punjab ਵਿੱਚ ਪਰਾਲੀ ਸਬੰਧੀ ਨਵੀਂ ਸਕੀਮ; ਮਸ਼ੀਨਰੀ ਦੀ ਖਰੀਦ ‘ਤੇ 80% ਤੱਕ ਮਿਲੇਗੀ ਸਬਸਿਡੀ..

 Punjab : ਪੰਜਾਬ ਵਿੱਚ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਸਰਕਾਰ ਨੇ ਇੱਕ ਨਵੀਂ ਪਹਿਲ ਕੀਤੀ ਹੈ। ਸਰਕਾਰ ਕਿਸਾਨਾਂ ਨੂੰ 50 ਤੋਂ 80 ਫੀਸਦੀ ਸਬਸਿਡੀ ‘ਤੇ ਮਸ਼ੀਨਰੀ ਮੁਹੱਈਆ ਕਰਵਾਏਗੀ। ਕਿਸਾਨਾਂ ਨੂੰ ਮਸ਼ੀਨਰੀ ਖਰੀਦਣ ਦੇ ਯੋਗ ਬਣਾਉਣ ਲਈ ਉਨ੍ਹਾਂ ਨੂੰ ਸਹਿਕਾਰੀ ਬੈਂਕਾਂ ਤੋਂ ਕਰਜ਼ਾ ਮੁਹੱਈਆ ਕਰਵਾਇਆ ਜਾਵੇਗਾ। ਪਰਾਲੀ

ਇਹ ਜਾਣਕਾਰੀ ਖੁਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਹੈ। ਉਨ੍ਹਾਂ ਨੇ ਖ਼ੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਪੋਸਟ ਵਿੱਚ ਲਿਖਿਆ ਹੈ ਕਿ ਸਾਡੀ ਸਰਕਾਰ ਪਰਾਲੀ ਸਾੜਨ ਨਾਲ ਹੋਣ ਵਾਲੇ ਪ੍ਰਦੂਸ਼ਣ ਨੂੰ ਰੋਕਣ ਲਈ ਵਚਨਬੱਧ ਹੈ।ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਦੇ ਨਿਪਟਾਰੇ ਲਈ 50 ਤੋਂ 80 ਫੀਸਦੀ ਸਬਸਿਡੀ ‘ਤੇ ਮਸ਼ੀਨਰੀ ਮੁਹੱਈਆ ਕਰਵਾਉਣ ਲਈ ਸਹਿਕਾਰੀ ਬੈਂਕਾਂ ਵੱਲੋਂ ਪੰਜਾਬ ਭਰ ਵਿੱਚ ‘ਫ਼ਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਕਰਜ਼ਾ ਯੋਜਨਾ’ ਸ਼ੁਰੂ ਕੀਤੀ ਗਈ ਹੈ। ਸਾਰੇ ਕਿਸਾਨ ਭਰਾਵਾਂ ਨੂੰ ਬੇਨਤੀ ਹੈ ਕਿ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਉਣ। ਦੱਸ ਦਈਏ ਕਿ ਇਹ ਸਕੀਮ ਪੰਜਾਬ ਸਰਕਾਰ ਵੱਲੋਂ ਸਹਿਕਾਰੀ ਬੈਂਕ ਚੰਡੀਗੜ੍ਹ ਅਤੇ ਸਾਰੇ ਜ਼ਿਲ੍ਹਿਆਂ ਵਿੱਚ ਸ਼ੁਰੂ ਕੀਤੀ ਗਈ ਹੈ।

ਸਕੀਮ ਤਹਿਤ ਕਰਜ਼ੇ ਦੀ ਰਕਮ ਦਸ ਕਿਸ਼ਤਾਂ ਵਿੱਚ ਅਦਾ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਕਰਜ਼ਾ ਚੁਕਾਉਣ ਦਾ ਵੱਧ ਤੋਂ ਵੱਧ ਸਮਾਂ ਪੰਜ ਸਾਲ ਹੋਵੇਗਾ।

Scroll to Top