ਫਗਵਾੜਾ ਨਿਊਜ਼

Latest news
ਹੁਣ ਲੱਗ ਰਿਹਾ ਡਰ, ਜਦੋ ਹਲਾਤ ਸਹੀ ਹੋਏ ਫੇਰ ਆਵਾਂਗੇ, Punjab ਤੋਂ UP-Bihar ਦੇ ਲੋਕਾਂ ਦਾ ਪਲਾਇਨ.. Punjab ਦੇ ਇਸ ਜ਼ਿਲ੍ਹੇ 'ਚ ਬਲੈਕ ਆਉਟ, ਡਿਪਟੀ ਕਮਿਸ਼ਨਰ ਵੱਲੋਂ ਹੁਮਕ ਜਾਰੀ.... ਪੰਜਾਬ ਦੇ ਸਕੂਲ, ਕਾਲਜ ਖੋਲ੍ਹਣ ਨੂੰ ਲੈ ਕੇ ਆ ਗਿਆ ਵੱਡਾ ਫ਼ੈਸਲਾ, ਸਾਫ ਹੋਈ ਸਥਿਤੀ... Marriage ਤੋਂ 6 Days ਬਾਅਦ ਬਾਈਕ 'ਤੇ ਜਾ ਰਿਹਾ ਸੀ ਜੋੜਾ, ਅਚਾਨਕ ਕਾਲ ਬਣ ਆਈ ਬੋਲੈਰੋ, ਹਾਦਸੇ 'ਚ ਦੋਵਾਂ ਦੀ ਮੌਤ.. ਕੱਲ੍ਹ Monday ਨੂੰ ਸਰਕਾਰੀ ਛੁੱਟੀ ਦਾ ਐਲਾਨ, Schools , Colleges ਤੇ Offices ਬੰਦ... ਪਾਕਿਸਤਾਨ ਚਾਰ ਘੰਟੇ ਵੀ ਆਪਣੀ ਗੱਲ 'ਤੇ ਨਾ ਰਹਿ ਸਕਿਆ ਕਾਇਮ, ਰਾਜੌਰੀ 'ਚ ਫਿਰ ਸ਼ੁਰੂ ਕੀਤੀ ਗੋਲੀਬਾਰੀ Punjab ਦੇ ਇਸ ਜ਼ਿਲ੍ਹੇ ਵਿੱਚ ਰਾਤ ਤੋਂ ਇੰਟਰਨੈੱਟ ਸੇਵਾ ਬੰਦ , ਪ੍ਰਸ਼ਾਸਨ ਨੇ ਅਫਵਾਹਾਂ ਫੈਲਣ ਤੋਂ ਰੋਕਣ ਲਈ ਚੁੱਕਿਆ ਅਜ... Punjab ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਹਸਪਤਾਲ ਵੀ ਪੂਰੀ ਤਰ੍ਹਾਂ ਅਲਰਟ ਮੋਡ 'ਤੇ... Ferozepur ‘ਚ ਅੱਜ 7 ਵਜੇ ਚਲਾਏ ਜਾਣਗੇ ਹੂਟਰ, Blackout ਦਾ ਸਮਾਂ ਵੀ ਕੀਤਾ ਜਾਰੀ... Punjab ਵਿਚ Schools ਬੰਦ, ਪਾਕਿਸਤਾਨ ਉਤੇ ਹਮਲੇ ਪਿੱਛੋਂ ਵਧਾਈ ਚੌਕਸੀ, ਇਨ੍ਹਾਂ ਜ਼ਿਲ੍ਹਿਆਂ 'ਚ ਲਿਆ ਫੈਸਲਾ..

Panchayat elections ਨੂੰ ਲੈ ਕੇ ਅੱਜ High Court ‘ਚ ਅਹਿਮ ਸੁਣਵਾਈ..

Punjab :ਪੰਜਾਬ ‘ਚ ਹੋਣ ਵਾਲੀਆਂ ਪੰਚਾਇਤੀ ਚੋਣਾਂ ਨਾਲ ਜੁੜੀ ਅਹਿਮ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਅੱਜ ਯਾਨੀ ਵੀਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਇਸ ਸਬੰਧੀ ਅਹਿਮ ਸੁਣਵਾਈ ਹੋਣ ਜਾ ਰਹੀ ਹੈ। ਇਸ ਸਮੇਂ ਦੌਰਾਨ 100 ਤੋਂ ਵੱਧ ਪਟੀਸ਼ਨਾਂ ‘ਤੇ ਸੁਣਵਾਈ ਪੈਂਡਿੰਗ ਹੈ।Panchayat

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਬੁੱਧਵਾਰ ਨੂੰ ਹਾਈਕੋਰਟ ‘ਚ 250 ਪਟੀਸ਼ਨਾਂ ‘ਤੇ ਸੁਣਵਾਈ ਹੋਈ ਸੀ ਅਤੇ ਅਦਾਲਤ ਨੇ ਇਨ੍ਹਾਂ ਦੀ ਚੋਣ ਪ੍ਰਕਿਰਿਆ ‘ਤੇ ਰੋਕ ਲਗਾ ਦਿੱਤੀ ਸੀ। ਇਸ ਮਾਮਲੇ ਦੀ ਅਗਲੀ ਸੁਣਵਾਈ 14 ਅਕਤੂਬਰ ਨੂੰ ਤੈਅ ਕੀਤੀ ਗਈ ਹੈ।        ਤੁਹਾਨੂੰ ਦੱਸ ਦੇਈਏ ਕਿ ਪੰਜਾਬ ਵਿੱਚ 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਹੋਣੀਆਂ ਹਨ। ਸੂਬੇ ‘ਚ 13937 ਗ੍ਰਾਮ ਪੰਚਾਇਤਾਂ ਹਨ, ਜਿੱਥੇ ਚੋਣਾਂ ਹੋਣ ਜਾ ਰਹੀਆਂ ਹਨ। ਇਸ ਦੇ ਨਾਲ ਹੀ ਚੋਣਾਂ ਤੱਕ ਸਾਰੇ ਪੁਲਿਸ ਮੁਲਾਜ਼ਮਾਂ ਤੇ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ ਤਾਂ ਜੋ ਚੋਣਾਂ ਅਮਨ-ਅਮਾਨ ਨਾਲ ਕਰਵਾਈਆਂ ਜਾ ਸਕਣ। ਚੋਣਾਂ ਵਾਲੇ ਦਿਨ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। 

Scroll to Top