ਫਗਵਾੜਾ ਨਿਊਜ਼

Latest news
ਦੁਕਾਨ ‘ਤੇ ਬੈਠੀ ਔਰਤ ਨੂੰ ਹਿਪਨੋਟਾਈਜ਼ ਕਰਕੇ ਤਿੰਨ ਸੋਨੇ ਦੀਆਂ ਮੁੰਦਰੀਆਂ ਲੈ ਕੇ ਲੁਟੇਰੇ ਫਰਾਰ ਜਲੰਧਰ ਵਿੱਚ ਕਾਰ ਨੇ 3 ਸਾਲ ਦੇ ਬੱਚੇ ਨੂੰ ਦਰੜਿਆ, ਪਰਿਵਾਰ ਦਾ ਬੁਰਾ ਹਾਲ.... ਕਣਕ ਨੂੰ ਲੱਗੀ ਅੱਗ ਦੀ ਲਪੇਟ ਵਿਚ ਆਉਣ ਕਾਰਨ 17 ਸਾਲਾ ਮੁੰਡੇ ਦੀ ਮੌਤ... 17 ਹੋਰ ਸਰਕਾਰੀ ਸਕੂਲਾਂ ਅੰਦਰ 1.20 ਕਰੋੜ ਦੀ ਲਾਗਤ ਵਾਲੇ ਵਿਕਾਸ ਕੰਮਾਂ ਦਾ ਉਦਘਾਟਨ \ ਐਡੀਸ਼ਨਲ ਕਲਾਸ ਰੂਮ , ਸਾਇੰਸ ਲੈ... Punjab ‘ਚ 16 ਅਪ੍ਰੈਲ ਤੋਂ ਬਦਲੇਗਾ Hospitals ਦਾ ਸਮਾਂ, ਜਾਣੋ ਕੀ ਹੈ ਨਵੀਂ Timing.. Punjab ਭਰ ‘ਚ ਮਨਾਇਆ ਜਾ ਰਿਹਾ ਬਾਬਾ ਸਾਹਿਬ ਦਾ ਜਨਮ-ਦਿਹਾੜਾ, CM ਮਾਨ ਸਮੇਤ ਇਨ੍ਹਾਂ ਆਗੂਆਂ ਨੇ ਦਿੱਤੀਆਂ ਵਧਾਈਆਂ... ਬਾਜ਼ਾਰ 'ਚ ਆਏ ਜ਼ਹਿਰੀਲੇ Tomatoes , 20 ਰੁਪਏ ਕਿਲੋ ਦੇ ਹਿਸਾਬ ਨਾਲ ਖਰੀਦਣ ਵਾਲੇ ਸਾਵਧਾਨ... Punjab'ਚ ਇਕੱਠੀਆਂ 2 ਛੁੱਟੀਆਂ... Punjab ਸਰਕਾਰ ਦਾ Big Decision ਹੁਣ ਇੱਕ ਮਿੰਟ ਵੀ ਲੇਟ ਹੋਏ ਸਰਕਾਰੀ ਮੁਲਾਜ਼ਮ ਤਾਂ... Punjab ਵਿੱਚ ਇੱਕ ਹੋਰ ਟੋਲ ਪਲਾਜ਼ਾ ਮੁਫ਼ਤ....

ਕੱਲ੍ਹ ਪੂਰੇ Punjab ‘ਚ ਬੰਦ ਰਹਿਣਗੀਆਂ ਰੇਲਾਂ…ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ…

Chandigarh :ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਪੰਜਾਬ ‘ਚ ਝੋਨੇ ਦੀ ਖਰੀਦ ਨਾ ਹੋਣ ਦੇ ਚੱਲਦਿਆਂ ਕੱਲ੍ਹ ਨੂੰ ਪੰਜਾਬ ਭਰ ‘ਚ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਕਿਸਾਨ ਰੇਲਾਂ ਰੋਕਣਗੇ। Punjab

ਉਗਰਾਹਾਂ ਵੱਲੋਂ ਐਲਾਨ ਕਰਦਿਆਂ ਕਿਸਾਨਾਂ ਨੂੰ ਪਰਿਵਾਰਾਂ ਸਮੇਤ ਅਲੱਗ ਅਲੱਗ ਪ੍ਰਦਰਸ਼ਨ ਵਾਲੀਆਂ ਜਗਾਵਾਂ ‘ਤੇ ਇਕੱਠੇ ਹੋਣ ਦੀ ਅਪੀਲ ਕੀਤੀ ਗਈ ਹੈ। ਕੱਲ੍ਹ ਦੁਪਹਿਰ ਯਾਨੀ 13 ਤਰੀਕ ਨੂੰ 12 ਵਜੇ ਤੋਂ ਲੈ ਕੇ 3 ਵਜੇ ਤੱਕ ਹਜ਼ਾਰਾਂ ਦੀ ਗਿਣਤੀ ‘ਚ ਕਿਸਾਨ ਇਕੱਠੇ ਹੋ ਕੇ ਰੇਲਵੇ ਟਰੈਕਾਂ ਤੇ ਧਰਨਾ ਦੇਣਗੇ।ਜਾਣਕਾਰੀ ਅਨੁਸਾਰ ਅੱਜ ਕਿਸਾਨ ਲੀਡਰ ਪਿੰਡਾਂ ਵਿੱਚ ਜਾ-ਜਾ ਕੇ ਲੋਕਾਂ ਨੂੰ ਸੁਨੇਹੇ ਦੇਣਗੇ। ਇਹ ਜਾਣਕਾਰੀ ਭਾਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਝੰਡਾ ਸਿੰਘ ਜੇਠੂਕੇ ਨੇ ਦਿੱਤੀ ਹੈ।

Scroll to Top