ਫਗਵਾੜਾ ਨਿਊਜ਼

Latest news
ਪੰਜਾਬ ਦੇ ਸਕੂਲ, ਕਾਲਜ ਖੋਲ੍ਹਣ ਨੂੰ ਲੈ ਕੇ ਆ ਗਿਆ ਵੱਡਾ ਫ਼ੈਸਲਾ, ਸਾਫ ਹੋਈ ਸਥਿਤੀ... Marriage ਤੋਂ 6 Days ਬਾਅਦ ਬਾਈਕ 'ਤੇ ਜਾ ਰਿਹਾ ਸੀ ਜੋੜਾ, ਅਚਾਨਕ ਕਾਲ ਬਣ ਆਈ ਬੋਲੈਰੋ, ਹਾਦਸੇ 'ਚ ਦੋਵਾਂ ਦੀ ਮੌਤ.. ਕੱਲ੍ਹ Monday ਨੂੰ ਸਰਕਾਰੀ ਛੁੱਟੀ ਦਾ ਐਲਾਨ, Schools , Colleges ਤੇ Offices ਬੰਦ... ਪਾਕਿਸਤਾਨ ਚਾਰ ਘੰਟੇ ਵੀ ਆਪਣੀ ਗੱਲ 'ਤੇ ਨਾ ਰਹਿ ਸਕਿਆ ਕਾਇਮ, ਰਾਜੌਰੀ 'ਚ ਫਿਰ ਸ਼ੁਰੂ ਕੀਤੀ ਗੋਲੀਬਾਰੀ Punjab ਦੇ ਇਸ ਜ਼ਿਲ੍ਹੇ ਵਿੱਚ ਰਾਤ ਤੋਂ ਇੰਟਰਨੈੱਟ ਸੇਵਾ ਬੰਦ , ਪ੍ਰਸ਼ਾਸਨ ਨੇ ਅਫਵਾਹਾਂ ਫੈਲਣ ਤੋਂ ਰੋਕਣ ਲਈ ਚੁੱਕਿਆ ਅਜ... Punjab ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਹਸਪਤਾਲ ਵੀ ਪੂਰੀ ਤਰ੍ਹਾਂ ਅਲਰਟ ਮੋਡ 'ਤੇ... Ferozepur ‘ਚ ਅੱਜ 7 ਵਜੇ ਚਲਾਏ ਜਾਣਗੇ ਹੂਟਰ, Blackout ਦਾ ਸਮਾਂ ਵੀ ਕੀਤਾ ਜਾਰੀ... Punjab ਵਿਚ Schools ਬੰਦ, ਪਾਕਿਸਤਾਨ ਉਤੇ ਹਮਲੇ ਪਿੱਛੋਂ ਵਧਾਈ ਚੌਕਸੀ, ਇਨ੍ਹਾਂ ਜ਼ਿਲ੍ਹਿਆਂ 'ਚ ਲਿਆ ਫੈਸਲਾ.. ਕੱਲ੍ਹ ਦੇਸ਼ ਭਰ 'ਚ ਵੱਜਣਗੇ War Siren, ਕਈ ਸ਼ਹਿਰਾਂ 'ਚ Blackout!...ਇਹ ਕਿਵੇਂ-ਕਿਉਂ-ਕਦੋਂ ਹੋਵੇਗਾ, ਜਾਣੋ ਹਰ ਸਵਾਲ ਦ... Punjab ਵਿੱਚ ਇਸ ਦਿਨ ਬੱਸਾਂ ਨਹੀਂ ਚੱਲਣਗੀਆਂ, ਵੱਡਾ ਵਿਰੋਧ ਪ੍ਰਦਰਸ਼ਨ ਹੋਵੇਗਾ..

Diwali ਤੋਂ ਪਹਿਲਾਂ Punjab ਵਾਸੀਆਂ ਨੂੰ ਇੱਕ ਹੋਰ ਵੱਡਾ ਤੋਹਫਾ….

Chandigarh : Diwali  ਤੋਂ ਪਹਿਲਾਂ Punjab  ਦੇ ਲੋਕਾਂ ਨੂੰ ਵੱਡਾ ਤੋਹਫ਼ਾ ਮਿਲਿਆ ਹੈ ਜਿਸ ਦੇ ਘਰ ਦੀ ਰਜਿਸਟਰੀ ਦਾ ਕੰਮ ਐੱਨ. ਓ.ਸੀ. ਰੁਪਏ ਦੀ ਸ਼ਰਤ ਕਾਰਨ ਰੋਕ ਦਿੱਤਾ ਗਿਆ ਸੀ।Diwali

ਦਰਅਸਲ, Punjab  ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਸਰਕਾਰ ਦੇ ਉਸ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸ ‘ਚ ਸਰਕਾਰ ਨੇ ਐੱਨ. ਓ.ਸੀ. ਸ਼ਰਤ ਖਤਮ ਕਰ ਦਿੱਤੀ ਗਈ।ਰਾਜਪਾਲ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ ਇਹ ਉਨ੍ਹਾਂ ਲੋਕਾਂ ਲਈ ਵੱਡੀ ਰਾਹਤ ਹੈ, ਜਿਨ੍ਹਾਂ ਦੇ ਘਰਾਂ ਦੀ ਰਜਿਸਟਰੀ ਨਹੀਂ ਹੋ ਰਹੀ ਸੀ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 3 ਸਤੰਬਰ ਨੂੰ ਵਿਧਾਨ ਸਭਾ ਸੈਸ਼ਨ ਵਿੱਚ ਬਿੱਲ ਪੇਸ਼ ਕੀਤਾ ਸੀ,

ਜਿਸ ਨੂੰ ਵਿਧਾਨ ਸਭਾ ਵਿੱਚ ਸਰਬਸੰਮਤੀ ਨਾਲ ਪਾਸ ਕਰਕੇ ਰਾਜਪਾਲ ਨੂੰ ਭੇਜਿਆ ਗਿਆ ਸੀ, ਜਿਸ ਨੂੰ ਹੁਣ ਮਨਜ਼ੂਰੀ ਦੇ ਦਿੱਤੀ ਗਈ ਹੈ।ਇਸ ਨਾਲ ਕੱਚੀਆਂ ਕਲੋਨੀਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਮਿਲ ਸਕਣਗੀਆਂ।

ਇੰਨਾ ਹੀ ਨਹੀਂ ਇਸ ਕਾਨੂੰਨ ਦੇ ਲਾਗੂ ਹੋਣ ਨਾਲ ਗੈਰ-ਕਾਨੂੰਨੀ ਕਾਲੋਨੀਆਂ ਕੱਟਣ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਦੋਸ਼ੀ ਪਾਏ ਜਾਣ ‘ਤੇ ਉਨ੍ਹਾਂ ਨੂੰ ਭਾਰੀ ਜੁਰਮਾਨਾ ਕੀਤਾ ਜਾਵੇਗਾ ਅਤੇ ਸਖ਼ਤ ਸਜ਼ਾ ਵੀ ਦਿੱਤੀ ਜਾਵੇਗੀ।

Scroll to Top