ਫਗਵਾੜਾ ਨਿਊਜ਼

Latest news
Punjab-Haryana High Court ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਆਉਣ-ਜਾਣ ਵਾਲੇ ਸਾਰੇ ਰਸਤੇ ਕੀਤੇ ਸੀਲ.... vegetables ਦੇ ਥੈਲੇ ਵਿੱਚ ਕੁੰਡਲੀ ਮਾਰ ਕੇ ਬੈਠਾ ਸੀ ਸੱਪ, ਪਤੀ ਬਾਜ਼ਾਰ ਤੋਂ ਸਬਜ਼ੀਆਂ ਲੈ ਕੇ ਪਰਤਿਆ ਸੀ ਘਰ... Ludhiana ਤੋਂ ਬਾਅਦ ਹੁਣ ਇਸ ਜ਼ਿਲ੍ਹੇ ਦੇ 8 schools ਦੇ ਅੰਦਰ ਪੀਣਵਾਲੇ ਪਾਣੀ ਦੇ ਨਮੂਨੇ ਹੋਏ ਫੇਲ੍ਹ.... Ludhiana'ਚ 12ਵੀਂ 'ਚੋਂ ਫੇਲ੍ਹ ਹੋਣ ਕਾਰਨ 17 ਸਾਲਾਂ ਵਿਦਿਆਰਥੀ ਨੇ ਚੁੱਕਿਆ ਖੌਫਨਾਕ ਕਦਮ... Punjab ਦੀ ਮਸ਼ਹੂਰ ਕੱਪੜਾ ਮਾਰਕੀਟ ਬਾਜ਼ਾਰ 3 ਦਿਨ ਲਈ ਬੰਦ.... ਉਜੜ ਗਿਆ ਪਰਿਵਾਰ, ਮਾਪਿਆਂ ਦੇ ਇੱਕਲੌਤੇ ਪੁੱਤਰ ਦੀ ਕੈਨੇਡਾ 'ਚ ਮੌਤ... 15 May ਤੋਂ ਬਾਅਦ ਮੰਡੀਆਂ ਵਿੱਚ ਕਣਕ ਦੀ ਸਰਕਾਰੀ ਖ੍ਰੀਦ ਹੋਵੇਗੀ ਬੰਦ... ਜੰਗਬੰਦੀ ਮਗਰੋਂ Chandigarh ਹਵਾਈ ਅੱਡੇ ਤੋਂ ਉਡਾਣਾਂ ਮੁੜ ਸ਼ੁਰੂ... Schools ਨੂੰ ਲੈ ਕੇ ਨਵੇਂ ਹੁਕਮ ਹੋਏ ਜਾਰੀ, ਕੱਲ੍ਹ ਤੋਂ ਸਕੂਲ... ਹੁਣ ਲੱਗ ਰਿਹਾ ਡਰ, ਜਦੋ ਹਲਾਤ ਸਹੀ ਹੋਏ ਫੇਰ ਆਵਾਂਗੇ, Punjab ਤੋਂ UP-Bihar ਦੇ ਲੋਕਾਂ ਦਾ ਪਲਾਇਨ..

Punjab : ਅਕਾਲੀ ਦਲ ਦਾ ਇਹ ਸੀਨੀਅਰ ਆਗੂ BJP ‘ਚ ਸ਼ਾਮਲ ਹੋ ਗਿਆ ਹੈ…

Hoshiarpur : ਜ਼ਿਮਨੀ ਚੋਣ ਤੋਂ ਪਹਿਲਾਂ ਅਕਾਲੀ ਦਲ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਸੋਹਣ ਸਿੰਘ ਠੰਡਲ ਭਾਜਪਾ ਵਿੱਚ ਸ਼ਾਮਲ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਚੱਬੇਵਾਲ ਤੋਂ ਠੰਡਲ ਨੂੰ ਭਾਜਪਾ ਟਿਕਟ ਦੇਣ ਜਾ ਰਹੀ ਹੈ।Punjab ਸੋਹਣ ਠੰਡਲ ਚੱਬੇਵਾਲ ਤੋਂ ਵਿਧਾਇਕ ਰਹਿ ਚੁੱਕੇ ਹਨ ਅਤੇ ਅਕਾਲੀ ਦਲ ਦੇ ਦਿੱਗਜ ਨੇਤਾਵਾਂ ਵਿੱਚੋਂ ਇੱਕ ਹਨ।ਮਾਹਿਲਪੁਰ ਅਤੇ ਚੱਬੇਵਾਲ ਤੋਂ ਚਾਰ ਵਾਰ ਵਿਧਾਇਕ ਰਹਿ ਚੁੱਕੇ ਠੰਡਲ ਦਾ ਭਾਜਪਾ ਵਿੱਚ ਸ਼ਾਮਲ ਹੋਣਾ ਪਾਰਟੀ ਲਈ ਅਹਿਮ ਸਿਆਸੀ ਕਦਮ ਮੰਨਿਆ ਜਾ ਰਿਹਾ ਹੈ। ਇਸ ਮੌਕੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਵੀ ਹੁਸ਼ਿਆਰਪੁਰ ਪੁੱਜੇ।

ਠੰਡਲ ਦੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਰਸਮੀ ਐਲਾਨ ਕਰਨ ਲਈ ਹੁਸ਼ਿਆਰਪੁਰ ਵਿੱਚ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਠੰਡਲ ਦੇ ਭਾਜਪਾ ‘ਚ ਸ਼ਾਮਲ ਹੋਣ ਨਾਲ ਪੰਜਾਬ ‘ਚ ਆਉਣ ਵਾਲੀਆਂ ਚੋਣਾਂ ਤੋਂ ਪਹਿਲਾਂ ਪਾਰਟੀ ਨੂੰ ਮਜ਼ਬੂਤ ​​ਨੇਤਾ ਮਿਲਣ ਦੀ ਉਮੀਦ ਹੈ।

Scroll to Top