ਫਗਵਾੜਾ ਨਿਊਜ਼

Latest news
ਪੰਜਾਬ ਦੇ ਸਕੂਲ, ਕਾਲਜ ਖੋਲ੍ਹਣ ਨੂੰ ਲੈ ਕੇ ਆ ਗਿਆ ਵੱਡਾ ਫ਼ੈਸਲਾ, ਸਾਫ ਹੋਈ ਸਥਿਤੀ... Marriage ਤੋਂ 6 Days ਬਾਅਦ ਬਾਈਕ 'ਤੇ ਜਾ ਰਿਹਾ ਸੀ ਜੋੜਾ, ਅਚਾਨਕ ਕਾਲ ਬਣ ਆਈ ਬੋਲੈਰੋ, ਹਾਦਸੇ 'ਚ ਦੋਵਾਂ ਦੀ ਮੌਤ.. ਕੱਲ੍ਹ Monday ਨੂੰ ਸਰਕਾਰੀ ਛੁੱਟੀ ਦਾ ਐਲਾਨ, Schools , Colleges ਤੇ Offices ਬੰਦ... ਪਾਕਿਸਤਾਨ ਚਾਰ ਘੰਟੇ ਵੀ ਆਪਣੀ ਗੱਲ 'ਤੇ ਨਾ ਰਹਿ ਸਕਿਆ ਕਾਇਮ, ਰਾਜੌਰੀ 'ਚ ਫਿਰ ਸ਼ੁਰੂ ਕੀਤੀ ਗੋਲੀਬਾਰੀ Punjab ਦੇ ਇਸ ਜ਼ਿਲ੍ਹੇ ਵਿੱਚ ਰਾਤ ਤੋਂ ਇੰਟਰਨੈੱਟ ਸੇਵਾ ਬੰਦ , ਪ੍ਰਸ਼ਾਸਨ ਨੇ ਅਫਵਾਹਾਂ ਫੈਲਣ ਤੋਂ ਰੋਕਣ ਲਈ ਚੁੱਕਿਆ ਅਜ... Punjab ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਹਸਪਤਾਲ ਵੀ ਪੂਰੀ ਤਰ੍ਹਾਂ ਅਲਰਟ ਮੋਡ 'ਤੇ... Ferozepur ‘ਚ ਅੱਜ 7 ਵਜੇ ਚਲਾਏ ਜਾਣਗੇ ਹੂਟਰ, Blackout ਦਾ ਸਮਾਂ ਵੀ ਕੀਤਾ ਜਾਰੀ... Punjab ਵਿਚ Schools ਬੰਦ, ਪਾਕਿਸਤਾਨ ਉਤੇ ਹਮਲੇ ਪਿੱਛੋਂ ਵਧਾਈ ਚੌਕਸੀ, ਇਨ੍ਹਾਂ ਜ਼ਿਲ੍ਹਿਆਂ 'ਚ ਲਿਆ ਫੈਸਲਾ.. ਕੱਲ੍ਹ ਦੇਸ਼ ਭਰ 'ਚ ਵੱਜਣਗੇ War Siren, ਕਈ ਸ਼ਹਿਰਾਂ 'ਚ Blackout!...ਇਹ ਕਿਵੇਂ-ਕਿਉਂ-ਕਦੋਂ ਹੋਵੇਗਾ, ਜਾਣੋ ਹਰ ਸਵਾਲ ਦ... Punjab ਵਿੱਚ ਇਸ ਦਿਨ ਬੱਸਾਂ ਨਹੀਂ ਚੱਲਣਗੀਆਂ, ਵੱਡਾ ਵਿਰੋਧ ਪ੍ਰਦਰਸ਼ਨ ਹੋਵੇਗਾ..

Diwali ਮੌਕੇ Punjab ‘ਚ ਵਾਪਰਿਆ ਵੱਡਾ ਹਾਦਸਾ, ਵਾਹਨਾਂ ਦੇ ਪਰਖੱਚੇ ਉੱਡ ਗਏ…

Ferozepur : ਫ਼ਿਰੋਜ਼ਪੁਰ ਵਿੱਚ ਇੱਕ ਭਿਆਨਕ ਹਾਦਸੇ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਤੇਜ਼ ਰਫ਼ਤਾਰ ਸਵਿਫ਼ਟ ਅਤੇ ਆਲਟੋ ਵਿਚਕਾਰ ਜ਼ਬਰਦਸਤ ਟੱਕਰ ਹੋ ਗਈ, ਜਿਸ ਵਿਚ ਦੋਵੇਂ ਵਾਹਨਾਂ ਦੇ ਪਰਖੱਚੇ ਉੱਡ ਗਏ ਅਤੇ ਇਕ ਵਿਅਕਤੀ ਦੀ ਦਰਦਨਾਕ ਮੌਤ ਹੋ ਗਈ | Diwaliਦੱਸਿਆ ਜਾ ਰਿਹਾ ਹੈ ਕਿ ਆਲਟੋ ਕਾਰ ਫ਼ਿਰੋਜ਼ਪੁਰ ਤੋਂ ਅਤੇ ਸਵਿਫ਼ਟ ਵਜ਼ੀਰਪੁਰ ਵੱਲੋਂ ਆ ਰਹੀ ਸੀ। ਹਾਦਸਾ ਇੰਨਾ ਭਿਆਨਕ ਸੀ ਕਿ ਇੱਕ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਆਲਟੋ ਕਾਰ ਦੇ ਡਰਾਈਵਰ ਸੁਰਿੰਦਰ ਸਿੰਘ ਵਜੋਂ ਹੋਈ ਹੈ, ਜਦੋਂ ਕਿ ਉਸ ਦਾ ਜਵਾਈ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਉਸ ਦਾ ਇਲਾਜ ਚੱਲ ਰਿਹਾ ਹੈ।

ਸਵਿਫਟ ਕਾਰ ਸਵਾਰਾਂ ਨੂੰ ਵੀ ਸੱਟਾਂ ਲੱਗੀਆਂ ਅਤੇ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਸਵਿਫਟ ਕਾਰ ਤੇਜ਼ ਰਫਤਾਰ ਨਾਲ ਆ ਰਹੀ ਸੀ ਅਤੇ ਆਲਟੋ ਕਾਰ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ।

 

Scroll to Top