ਫਗਵਾੜਾ ਨਿਊਜ਼

Latest news
Punjab ਵਿਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ, Schools -colleges ਤੇ offices ਰਹਿਣਗੇ ਬੰਦ.... ਦੁਕਾਨ ‘ਤੇ ਬੈਠੀ ਔਰਤ ਨੂੰ ਹਿਪਨੋਟਾਈਜ਼ ਕਰਕੇ ਤਿੰਨ ਸੋਨੇ ਦੀਆਂ ਮੁੰਦਰੀਆਂ ਲੈ ਕੇ ਲੁਟੇਰੇ ਫਰਾਰ ਜਲੰਧਰ ਵਿੱਚ ਕਾਰ ਨੇ 3 ਸਾਲ ਦੇ ਬੱਚੇ ਨੂੰ ਦਰੜਿਆ, ਪਰਿਵਾਰ ਦਾ ਬੁਰਾ ਹਾਲ.... ਕਣਕ ਨੂੰ ਲੱਗੀ ਅੱਗ ਦੀ ਲਪੇਟ ਵਿਚ ਆਉਣ ਕਾਰਨ 17 ਸਾਲਾ ਮੁੰਡੇ ਦੀ ਮੌਤ... 17 ਹੋਰ ਸਰਕਾਰੀ ਸਕੂਲਾਂ ਅੰਦਰ 1.20 ਕਰੋੜ ਦੀ ਲਾਗਤ ਵਾਲੇ ਵਿਕਾਸ ਕੰਮਾਂ ਦਾ ਉਦਘਾਟਨ \ ਐਡੀਸ਼ਨਲ ਕਲਾਸ ਰੂਮ , ਸਾਇੰਸ ਲੈ... Punjab ‘ਚ 16 ਅਪ੍ਰੈਲ ਤੋਂ ਬਦਲੇਗਾ Hospitals ਦਾ ਸਮਾਂ, ਜਾਣੋ ਕੀ ਹੈ ਨਵੀਂ Timing.. Punjab ਭਰ ‘ਚ ਮਨਾਇਆ ਜਾ ਰਿਹਾ ਬਾਬਾ ਸਾਹਿਬ ਦਾ ਜਨਮ-ਦਿਹਾੜਾ, CM ਮਾਨ ਸਮੇਤ ਇਨ੍ਹਾਂ ਆਗੂਆਂ ਨੇ ਦਿੱਤੀਆਂ ਵਧਾਈਆਂ... ਬਾਜ਼ਾਰ 'ਚ ਆਏ ਜ਼ਹਿਰੀਲੇ Tomatoes , 20 ਰੁਪਏ ਕਿਲੋ ਦੇ ਹਿਸਾਬ ਨਾਲ ਖਰੀਦਣ ਵਾਲੇ ਸਾਵਧਾਨ... Punjab'ਚ ਇਕੱਠੀਆਂ 2 ਛੁੱਟੀਆਂ... Punjab ਸਰਕਾਰ ਦਾ Big Decision ਹੁਣ ਇੱਕ ਮਿੰਟ ਵੀ ਲੇਟ ਹੋਏ ਸਰਕਾਰੀ ਮੁਲਾਜ਼ਮ ਤਾਂ...

Punjab: Bus ‘ਚ ਸਫਰ ਕਰਨ ਵਾਲਿਆਂ ਲਈ ਖੁਸ਼ਖਬਰੀ, ਸਰਕਾਰ ਨੇ ਲਿਆ ਵੱਡਾ ਫੈਸਲਾ….

Punjab :  ਪੰਜਾਬ ਅੰਦਰ ਸਰਕਾਰੀ ਬੱਸਾਂ ‘ਚ ਸਫਰ ਕਰਨ ਵਾਲਿਆਂ ਲਈ ਖੁਸ਼ਖਬਰੀ ਹੈ। ਅਸਲ ਵਿੱਚ ਪੰਜਾਬ ਵਿੱਚ ਸਰਕਾਰੀ ਬੱਸਾਂ ਵਿੱਚ ਸਫ਼ਰ ਕਰਨਾ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਆਸਾਨ ਅਤੇ ਸੁਰੱਖਿਅਤ ਹੋਣ ਵਾਲਾ ਹੈ। ਪੰਜਾਬ ਸਰਕਾਰ ਪੀ.ਆਰ.ਟੀ.ਸੀ ਇਹ ਆਪਣੇ ਫਲੀਟ ਵਿੱਚ ਲਗਭਗ 577 ਨਵੀਆਂ ਬੱਸਾਂ ਨੂੰ ਸ਼ਾਮਲ ਕਰਨ ਦੀ ਤਿਆਰੀ ਕਰ ਰਿਹਾ ਹੈ। ਸੂਤਰਾਂ ਅਨੁਸਾਰ 400 ਤੋਂ ਵੱਧ ਬੱਸਾਂ ਲਈ ਟੈਂਡਰ ਜਾਰੀ ਕੀਤੇ ਜਾ ਚੁੱਕੇ ਹਨbus

ਕਿਆਸ ਲਗਾਏ ਜਾ ਰਹੇ ਹਨ ਕਿ ਪੀ.ਆਰ.ਟੀ.ਸੀ. ਜਨਵਰੀ 2025 ‘ਚ 200 ਬੱਸਾਂ ਮਿਲਣਗੀਆਂ ਜਦਕਿ ਬਾਕੀ ਬੱਸਾਂ ਮਈ ਮਹੀਨੇ ਤੱਕ ਸੜਕਾਂ ‘ਤੇ ਉਤਾਰ ਦਿੱਤੀਆਂ ਜਾਣਗੀਆਂ। ਇਸ ਤੋਂ ਇਲਾਵਾ ਸਰਕਾਰੀ ਠੇਕੇ ’ਤੇ ਕੰਮ ਕਰਦੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਰਣਨੀਤੀ ਬਣਾਈ ਜਾ ਰਹੀ ਹੈ। ਜਲਦੀ ਹੀ ਇਸ ਸਬੰਧੀ ਪ੍ਰਸਤਾਵ ਤਿਆਰ ਕਰਕੇ ਮੰਤਰੀ ਮੰਡਲ ਵਿੱਚ ਲਿਆਂਦਾ ਜਾਵੇਗਾ। ਸੂਤਰਾਂ ਅਨੁਸਾਰ ਪੰਜਾਬ ਸਰਕਾਰ ਇਸ ਵੇਲੇ ਸਰਕਾਰੀ ਬੱਸ ਸੇਵਾ ਨੂੰ ਮਜ਼ਬੂਤ ​​ਕਰਨ ਵਿੱਚ ਲੱਗੀ ਹੋਈ ਹੈ। ਇੰਨਾ ਹੀ ਨਹੀਂ ਯਾਤਰੀਆਂ ਦੀ ਸਹੂਲਤ ਲਈ ਪ੍ਰਾਈਵੇਟ ਬੱਸਾਂ ਦੀ ਤਰਜ਼ ‘ਤੇ ਸਰਕਾਰੀ ਬੱਸਾਂ ਨੂੰ ਵੀ ਸੁਧਾਰਿਆ ਜਾ ਰਿਹਾ ਹੈ। ਮੌਜੂਦਾ ਸਮੇਂ ਦੀ ਗੱਲ ਕਰੀਏ ਤਾਂ ਪੀਆਰਟੀਸੀ ਕੋਲ 704 ਦੇ ਕਰੀਬ ਬੱਸਾਂ ਹਨ, ਜੋ ਹੁਣ ਵਧ ਕੇ 1100 ਹੋ ਜਾਣਗੀਆਂ।ਇਸ ਦੇ ਨਾਲ ਹੀ ਲੋਕਾਂ ਨੂੰ ਰੋਜ਼ਾਨਾ 1.25 ਕਰੋੜ ਰੁਪਏ ਦੀ ਬੱਸ ਸੇਵਾ ਮੁਹੱਈਆ ਕਰਵਾਈ ਜਾਂਦੀ ਹੈ। ਪੀ.ਆਰ.ਟੀ.ਸੀ ਨੇ ਸਾਲ 2021-22 ਦੇ ਮੁਕਾਬਲੇ 2023-24 ਵਿੱਚ 263.39 ਕਰੋੜ ਰੁਪਏ ਤੋਂ ਵੱਧ ਦੀ ਕਮਾਈ ਦਾ ਰਿਕਾਰਡ ਬਣਾਇਆ ਹੈ। 2022-23 ਦੀ ਆਮਦਨ ਵਧ ਕੇ 870.48 ਕਰੋੜ ਰੁਪਏ ਹੋ ਗਈ ਹੈ।

Scroll to Top