ਫਗਵਾੜਾ ਨਿਊਜ਼

Latest news
ਦੁਕਾਨ ‘ਤੇ ਬੈਠੀ ਔਰਤ ਨੂੰ ਹਿਪਨੋਟਾਈਜ਼ ਕਰਕੇ ਤਿੰਨ ਸੋਨੇ ਦੀਆਂ ਮੁੰਦਰੀਆਂ ਲੈ ਕੇ ਲੁਟੇਰੇ ਫਰਾਰ ਜਲੰਧਰ ਵਿੱਚ ਕਾਰ ਨੇ 3 ਸਾਲ ਦੇ ਬੱਚੇ ਨੂੰ ਦਰੜਿਆ, ਪਰਿਵਾਰ ਦਾ ਬੁਰਾ ਹਾਲ.... ਕਣਕ ਨੂੰ ਲੱਗੀ ਅੱਗ ਦੀ ਲਪੇਟ ਵਿਚ ਆਉਣ ਕਾਰਨ 17 ਸਾਲਾ ਮੁੰਡੇ ਦੀ ਮੌਤ... 17 ਹੋਰ ਸਰਕਾਰੀ ਸਕੂਲਾਂ ਅੰਦਰ 1.20 ਕਰੋੜ ਦੀ ਲਾਗਤ ਵਾਲੇ ਵਿਕਾਸ ਕੰਮਾਂ ਦਾ ਉਦਘਾਟਨ \ ਐਡੀਸ਼ਨਲ ਕਲਾਸ ਰੂਮ , ਸਾਇੰਸ ਲੈ... Punjab ‘ਚ 16 ਅਪ੍ਰੈਲ ਤੋਂ ਬਦਲੇਗਾ Hospitals ਦਾ ਸਮਾਂ, ਜਾਣੋ ਕੀ ਹੈ ਨਵੀਂ Timing.. Punjab ਭਰ ‘ਚ ਮਨਾਇਆ ਜਾ ਰਿਹਾ ਬਾਬਾ ਸਾਹਿਬ ਦਾ ਜਨਮ-ਦਿਹਾੜਾ, CM ਮਾਨ ਸਮੇਤ ਇਨ੍ਹਾਂ ਆਗੂਆਂ ਨੇ ਦਿੱਤੀਆਂ ਵਧਾਈਆਂ... ਬਾਜ਼ਾਰ 'ਚ ਆਏ ਜ਼ਹਿਰੀਲੇ Tomatoes , 20 ਰੁਪਏ ਕਿਲੋ ਦੇ ਹਿਸਾਬ ਨਾਲ ਖਰੀਦਣ ਵਾਲੇ ਸਾਵਧਾਨ... Punjab'ਚ ਇਕੱਠੀਆਂ 2 ਛੁੱਟੀਆਂ... Punjab ਸਰਕਾਰ ਦਾ Big Decision ਹੁਣ ਇੱਕ ਮਿੰਟ ਵੀ ਲੇਟ ਹੋਏ ਸਰਕਾਰੀ ਮੁਲਾਜ਼ਮ ਤਾਂ... Punjab ਵਿੱਚ ਇੱਕ ਹੋਰ ਟੋਲ ਪਲਾਜ਼ਾ ਮੁਫ਼ਤ....

Punjab ‘ਚ ਵੱਡਾ ਧਮਾਕਾ, ਚੱਲਦੀ ਟਰੇਨ ‘ਚ ਚੀਕ-ਚਿਹਾੜਾ…

ਫਤਿਹਗੜ੍ਹ ਸਾਹਿਬ : ਸ਼ਨੀਵਾਰ ਦੇਰ ਰਾਤ ਸਰਹਿੰਦ ਰੇਲਵੇ ਸਟੇਸ਼ਨ ਨੇੜੇ ਅੰਮ੍ਰਿਤਸਰ ਤੋਂ ਹਾਵੜਾ ਜਾ ਰਹੀ ਟਰੇਨ ‘ਚ ਵੱਡਾ ਧਮਾਕਾ ਹੋਣ ਦੀ ਖਬਰ ਹੈ। ਇਸ ਧਮਾਕੇ ਦੌਰਾਨ ਤਿੰਨ ਵਿਅਕਤੀ ਅਤੇ ਇੱਕ ਔਰਤ ਗੰਭੀਰ ਜ਼ਖ਼ਮੀ ਹੋ ਗਏ। ਫਿਲਹਾਲ ਜ਼ਖਮੀਆਂ ਨੂੰ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਵਿਖੇ ਦਾਖਲ ਕਰਵਾਇਆ ਗਿਆ ਹੈ।Punjab

ਇਸ ਸਬੰਧੀ ਜਾਣਕਾਰੀ ਦਿੰਦਿਆਂ ਜੀ.ਆਰ.ਪੀ. ਡੀ.ਐਸ.ਪੀ. ਜਗਮੋਹਨ ਸਿੰਘ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਟਰੇਨ ‘ਚ ਇਕ ਬਾਲਟੀ ਸੀ, ਜਿਸ ‘ਚ ਪਟਾਕੇ ਸਨ ਅਤੇ ਅਚਾਨਕ ਇਹ ਫਟ ਗਿਆ ਅਤੇ ਕਈ ਲੋਕ ਜ਼ਖਮੀ ਹੋ ਗਏ। ਇਸ ਦੌਰਾਨ ਟਰੇਨ ‘ਚ ਰੌਲਾ ਪੈ ਗਿਆ।ਫ਼ਤਹਿਗੜ੍ਹ ਸਾਹਿਬ ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਕੰਵਲਦੀਪ ਸਿੰਘ ਨੇ ਦੱਸਿਆ ਕਿ ਜ਼ਖ਼ਮੀਆਂ ਦੀ ਹਾਲਤ ਠੀਕ ਹੈ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਟਰੇਨ ‘ਚ ਬੈਠੇ ਇਕ ਯਾਤਰੀ ਰਾਕੇਸ਼ ਪਾਲ ਨੇ ਦੱਸਿਆ ਕਿ ਟਰੇਨ ‘ਚ ਅਚਾਨਕ ਧਮਾਕਾ ਹੋ ਗਿਆ, ਜਿਸ ਕਾਰਨ ਟਰੇਨ ‘ਚ ਹਫੜਾ-ਦਫੜੀ ਮਚ ਗਈ।

Scroll to Top