ਫਗਵਾੜਾ ਨਿਊਜ਼

Latest news
ਪੰਜਾਬ ਦੇ ਸਕੂਲ, ਕਾਲਜ ਖੋਲ੍ਹਣ ਨੂੰ ਲੈ ਕੇ ਆ ਗਿਆ ਵੱਡਾ ਫ਼ੈਸਲਾ, ਸਾਫ ਹੋਈ ਸਥਿਤੀ... Marriage ਤੋਂ 6 Days ਬਾਅਦ ਬਾਈਕ 'ਤੇ ਜਾ ਰਿਹਾ ਸੀ ਜੋੜਾ, ਅਚਾਨਕ ਕਾਲ ਬਣ ਆਈ ਬੋਲੈਰੋ, ਹਾਦਸੇ 'ਚ ਦੋਵਾਂ ਦੀ ਮੌਤ.. ਕੱਲ੍ਹ Monday ਨੂੰ ਸਰਕਾਰੀ ਛੁੱਟੀ ਦਾ ਐਲਾਨ, Schools , Colleges ਤੇ Offices ਬੰਦ... ਪਾਕਿਸਤਾਨ ਚਾਰ ਘੰਟੇ ਵੀ ਆਪਣੀ ਗੱਲ 'ਤੇ ਨਾ ਰਹਿ ਸਕਿਆ ਕਾਇਮ, ਰਾਜੌਰੀ 'ਚ ਫਿਰ ਸ਼ੁਰੂ ਕੀਤੀ ਗੋਲੀਬਾਰੀ Punjab ਦੇ ਇਸ ਜ਼ਿਲ੍ਹੇ ਵਿੱਚ ਰਾਤ ਤੋਂ ਇੰਟਰਨੈੱਟ ਸੇਵਾ ਬੰਦ , ਪ੍ਰਸ਼ਾਸਨ ਨੇ ਅਫਵਾਹਾਂ ਫੈਲਣ ਤੋਂ ਰੋਕਣ ਲਈ ਚੁੱਕਿਆ ਅਜ... Punjab ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਹਸਪਤਾਲ ਵੀ ਪੂਰੀ ਤਰ੍ਹਾਂ ਅਲਰਟ ਮੋਡ 'ਤੇ... Ferozepur ‘ਚ ਅੱਜ 7 ਵਜੇ ਚਲਾਏ ਜਾਣਗੇ ਹੂਟਰ, Blackout ਦਾ ਸਮਾਂ ਵੀ ਕੀਤਾ ਜਾਰੀ... Punjab ਵਿਚ Schools ਬੰਦ, ਪਾਕਿਸਤਾਨ ਉਤੇ ਹਮਲੇ ਪਿੱਛੋਂ ਵਧਾਈ ਚੌਕਸੀ, ਇਨ੍ਹਾਂ ਜ਼ਿਲ੍ਹਿਆਂ 'ਚ ਲਿਆ ਫੈਸਲਾ.. ਕੱਲ੍ਹ ਦੇਸ਼ ਭਰ 'ਚ ਵੱਜਣਗੇ War Siren, ਕਈ ਸ਼ਹਿਰਾਂ 'ਚ Blackout!...ਇਹ ਕਿਵੇਂ-ਕਿਉਂ-ਕਦੋਂ ਹੋਵੇਗਾ, ਜਾਣੋ ਹਰ ਸਵਾਲ ਦ... Punjab ਵਿੱਚ ਇਸ ਦਿਨ ਬੱਸਾਂ ਨਹੀਂ ਚੱਲਣਗੀਆਂ, ਵੱਡਾ ਵਿਰੋਧ ਪ੍ਰਦਰਸ਼ਨ ਹੋਵੇਗਾ..

ਅੱਜ ਤੋਂ ਬਦਲਿਆ Punjab ਦੇ ਸਾਰੇ Schools ਦਾ ਸਮਾਂ, ਜਾਣੋ Schools ਦੇ ਖੁੱਲ੍ਹਣਗੇ ਤੇ ਬੰਦ ਹੋਣ ਦਾ ਸਮਾਂ ….

Punjab  School  timing  change : ਸੂਬੇ ‘ਚ ਬਦਲਦੇ ਮੌਸਮ ਦੇ ਚੱਲਦੇ ਪੰਜਾਬ ਸਰਕਾਰ ਵੱਲੋਂ ਅੱਜ ਤੋਂ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਸਮੇਂ ‘ਚ ਬਦਲਾਅ ਕੀਤਾ ਗਿਆ ਹੈ। ਜਿਸਦੇ ਚੱਲਦੇ ਹੁਣ ਸੂਬੇ ਦੇ ਸਾਰੇ ਸਕੂਲ ਸੋਮਵਾਰ ਸਵੇਰੇ 9 ਵਜੇ ਖੁੱਲ੍ਹਣਗੇ ਅਤੇ ਦੁਪਹਿਰ 3 ਵਜੇ ਬੰਦ ਹੋਣਗੇ।  ਇਹ ਹੁਕਮ ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ, ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲਾਂ ‘ਤੇ ਲਾਗੂ ਹੋਵੇਗਾ। ਸਿੱਖਿਆ ਵਿਭਾਗ ਵੱਲੋਂ ਜਾਰੀ ਹੁਕਮਾਂ ਅਨੁਸਾਰ ਵਿਦਿਆਰਥੀਆਂ ਨੂੰ ਠੰਢ ਤੋਂ ਬਚਾਉਣ ਅਤੇ ਸਵੇਰੇ ਜਲਦੀ ਉੱਠਣ ਦੇ ਦਬਾਅ ਤੋਂ ਮੁਕਤ ਕਰਨ ਲਈ ਇਹ ਤਬਦੀਲੀ ਕੀਤੀ ਗਈ ਹੈ।Punjab

ਪੰਜਾਬ ਵਿੱਚ ਸਕੂਲਾਂ ਦਾ ਸਮਾਂ ਹਰ ਸਾਲ ਤਿੰਨ ਵਾਰ ਬਦਲਿਆ ਜਾਂਦਾ ਹੈ। 1 ਅਪ੍ਰੈਲ ਤੋਂ 30 ਸਤੰਬਰ ਤੱਕ ਸਕੂਲ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਨਿਰਧਾਰਿਤ ਕੀਤਾ ਗਿਆ ਹੈ। ਇਸ ਤੋਂ ਬਾਅਦ 1 ਅਕਤੂਬਰ ਤੋਂ 31 ਅਕਤੂਬਰ ਤੱਕ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 8:30 ਤੋਂ 2:30 ਵਜੇ ਤੱਕ ਅਤੇ ਮਿਡਲ ਤੋਂ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8:30 ਤੋਂ ਦੁਪਹਿਰ 2:50 ਵਜੇ ਤੱਕ ਹੋਵੇਗਾ।

1 ਨਵੰਬਰ ਤੋਂ 28 ਫਰਵਰੀ ਤੱਕ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਅਤੇ ਮਿਡਲ ਤੋਂ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3.20 ਵਜੇ ਤੱਕ ਹੋਵੇਗਾ। ਇਹ ਬਦਲਾਅ ਵਿਦਿਆਰਥੀਆਂ ਅਤੇ ਅਧਿਆਪਕਾਂ ਲਈ ਸੁਵਿਧਾਜਨਕ ਵਿਦਿਅਕ ਮਾਹੌਲ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਕੀਤਾ ਗਿਆ ਹੈ।

Scroll to Top