ਫਗਵਾੜਾ ਨਿਊਜ਼

Latest news
17 ਹੋਰ ਸਰਕਾਰੀ ਸਕੂਲਾਂ ਅੰਦਰ 1.20 ਕਰੋੜ ਦੀ ਲਾਗਤ ਵਾਲੇ ਵਿਕਾਸ ਕੰਮਾਂ ਦਾ ਉਦਘਾਟਨ \ ਐਡੀਸ਼ਨਲ ਕਲਾਸ ਰੂਮ , ਸਾਇੰਸ ਲੈ... Punjab ‘ਚ 16 ਅਪ੍ਰੈਲ ਤੋਂ ਬਦਲੇਗਾ Hospitals ਦਾ ਸਮਾਂ, ਜਾਣੋ ਕੀ ਹੈ ਨਵੀਂ Timing.. Punjab ਭਰ ‘ਚ ਮਨਾਇਆ ਜਾ ਰਿਹਾ ਬਾਬਾ ਸਾਹਿਬ ਦਾ ਜਨਮ-ਦਿਹਾੜਾ, CM ਮਾਨ ਸਮੇਤ ਇਨ੍ਹਾਂ ਆਗੂਆਂ ਨੇ ਦਿੱਤੀਆਂ ਵਧਾਈਆਂ... ਬਾਜ਼ਾਰ 'ਚ ਆਏ ਜ਼ਹਿਰੀਲੇ Tomatoes , 20 ਰੁਪਏ ਕਿਲੋ ਦੇ ਹਿਸਾਬ ਨਾਲ ਖਰੀਦਣ ਵਾਲੇ ਸਾਵਧਾਨ... Punjab'ਚ ਇਕੱਠੀਆਂ 2 ਛੁੱਟੀਆਂ... Punjab ਸਰਕਾਰ ਦਾ Big Decision ਹੁਣ ਇੱਕ ਮਿੰਟ ਵੀ ਲੇਟ ਹੋਏ ਸਰਕਾਰੀ ਮੁਲਾਜ਼ਮ ਤਾਂ... Punjab ਵਿੱਚ ਇੱਕ ਹੋਰ ਟੋਲ ਪਲਾਜ਼ਾ ਮੁਫ਼ਤ.... ਟੈਂਪੋ ਦਾ ਟਾਇਰ ਬਦਲ ਰਹੇ ਨੌਜਵਾਨ ਨੂੰ ਤੇਜ਼ ਰਫ਼ਤਾਰ ਟਰਾਲੇ ਨੇ ਕੁਚਲਿਆ, ਹੋਈ ਮੌਤ.... Punjab ਦੇ ਇਸ ਪਿੰਡ ਵਿਚ ਹੈਰਾਨ ਕਰਨ ਵਾਲੀ ਘਟਨਾ, ਲਗਾਤਾਰ ਮਿਲ ਰਹੀਆਂ ਮੁੰਡਿਆਂ ਦੀਆਂ ਲਾਸ਼ਾਂ.... Punjab ਸਰਕਾਰ ਦਾ ਬਜ਼ੁਰਗਾਂ ਨੂੰ ਤੋਹਫਾ, ਲਿਆ ਗਿਆ ਵੱਡਾ ਫ਼ੈਸਲਾ...

Punjab ਦੇ ਮੁਲਾਜ਼ਮਾਂ ਲਈ Punjab ਸਰਕਾਰ ਚੁੱਕਣ ਜਾ ਰਹੀ ਹੈ ਵੱਡਾ ਕਦਮ…

Punjab : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਵੱਖ-ਵੱਖ ਬੈਂਕਾਂ ਨਾਲ ਸਲਾਹ ਮਸ਼ਵਰਾ ਕਰਕੇ ਸੁਸਾਇਟੀ ਦੇ ਮੁਲਾਜ਼ਮਾਂ ਨੂੰ ਲੋੜੀਂਦੀ ਜੀਵਨ ਬੀਮਾ ਕਵਰੇਜ ਦਿੱਤੀ ਜਾਵੇਗੀ।Punjab
ਉਨ੍ਹਾਂ ਇਹ ਭਰੋਸਾ ਅੱਜ ਆਪਣੇ ਦਫ਼ਤਰ ਵਿੱਚ ਪੰਜਾਬ ਸਟੇਟ ਇੰਪਲਾਈਜ਼ ਟੀਮ, ਕੰਪਿਊਟਰ ਟੀਚਰਜ਼ ਯੂਨੀਅਨ ਅਤੇ ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਨਾਲ ਹੋਈ ਮੀਟਿੰਗ ਦੌਰਾਨ ਦਿੱਤਾ। ਚੀਮਾ ਨੇ ਏਡਜ਼ ਕੰਟਰੋਲ ਸੁਸਾਇਟੀ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਡੈਲੀਗੇਟਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਹੋਰ ਮੰਗਾਂ ਵੀ ਮੰਨੀਆਂ ਜਾਣਗੀਆਂ। ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਵਿੱਤ ਮੰਤਰੀ ਦਾ ਧੰਨਵਾਦ ਕੀਤਾ ਅਤੇ ਸੂਬੇ ਵਿੱਚ ਐਚਆਈਵੀ ਨਾਲ ਲੜਨ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ। ਦੇ ਫੈਲਣ ਨੂੰ ਰੋਕਣ ਲਈ ਆਪਣੀ 4 ਵਚਨਬੱਧਤਾ ਦੀ ਪੁਸ਼ਟੀ ਕੀਤੀ। ਉਨ੍ਹਾਂ ਸੂਬਾ ਸਰਕਾਰ ਵੱਲੋਂ ਪੇਸ਼ ਕੀਤੇ ਕਿਸੇ ਵੀ ਪ੍ਰੋਗਰਾਮ ਨੂੰ ਸਮਰਪਿਤ ਭਾਵਨਾ ਨਾਲ ਪੂਰਾ ਕਰਨ ਦਾ ਵਾਅਦਾ ਵੀ ਕੀਤਾ। ਇਸ ਤੋਂ ਪਹਿਲਾਂ ਪੰਜਾਬ ਰਾਜ ਮੁਲਾਜ਼ਮ *ਪਾਰਟੀ ਦੇ ਆਗੂਆਂ ਨਾਲ ਮੀਟਿੰਗ ਦੌਰਾਨ ਉਹਨਾਂ ਵੱਲੋਂ ਦਿੱਤੇ ਮੰਗ ਪੱਤਰ ‘ਤੇ ਵਿਸਥਾਰ ਨਾਲ ਚਰਚਾ ਕੀਤੀ ਗਈ।

Scroll to Top