ਫਗਵਾੜਾ ਨਿਊਜ਼

Latest news
ਪੰਜਾਬ ਦੇ ਸਕੂਲ, ਕਾਲਜ ਖੋਲ੍ਹਣ ਨੂੰ ਲੈ ਕੇ ਆ ਗਿਆ ਵੱਡਾ ਫ਼ੈਸਲਾ, ਸਾਫ ਹੋਈ ਸਥਿਤੀ... Marriage ਤੋਂ 6 Days ਬਾਅਦ ਬਾਈਕ 'ਤੇ ਜਾ ਰਿਹਾ ਸੀ ਜੋੜਾ, ਅਚਾਨਕ ਕਾਲ ਬਣ ਆਈ ਬੋਲੈਰੋ, ਹਾਦਸੇ 'ਚ ਦੋਵਾਂ ਦੀ ਮੌਤ.. ਕੱਲ੍ਹ Monday ਨੂੰ ਸਰਕਾਰੀ ਛੁੱਟੀ ਦਾ ਐਲਾਨ, Schools , Colleges ਤੇ Offices ਬੰਦ... ਪਾਕਿਸਤਾਨ ਚਾਰ ਘੰਟੇ ਵੀ ਆਪਣੀ ਗੱਲ 'ਤੇ ਨਾ ਰਹਿ ਸਕਿਆ ਕਾਇਮ, ਰਾਜੌਰੀ 'ਚ ਫਿਰ ਸ਼ੁਰੂ ਕੀਤੀ ਗੋਲੀਬਾਰੀ Punjab ਦੇ ਇਸ ਜ਼ਿਲ੍ਹੇ ਵਿੱਚ ਰਾਤ ਤੋਂ ਇੰਟਰਨੈੱਟ ਸੇਵਾ ਬੰਦ , ਪ੍ਰਸ਼ਾਸਨ ਨੇ ਅਫਵਾਹਾਂ ਫੈਲਣ ਤੋਂ ਰੋਕਣ ਲਈ ਚੁੱਕਿਆ ਅਜ... Punjab ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਹਸਪਤਾਲ ਵੀ ਪੂਰੀ ਤਰ੍ਹਾਂ ਅਲਰਟ ਮੋਡ 'ਤੇ... Ferozepur ‘ਚ ਅੱਜ 7 ਵਜੇ ਚਲਾਏ ਜਾਣਗੇ ਹੂਟਰ, Blackout ਦਾ ਸਮਾਂ ਵੀ ਕੀਤਾ ਜਾਰੀ... Punjab ਵਿਚ Schools ਬੰਦ, ਪਾਕਿਸਤਾਨ ਉਤੇ ਹਮਲੇ ਪਿੱਛੋਂ ਵਧਾਈ ਚੌਕਸੀ, ਇਨ੍ਹਾਂ ਜ਼ਿਲ੍ਹਿਆਂ 'ਚ ਲਿਆ ਫੈਸਲਾ.. ਕੱਲ੍ਹ ਦੇਸ਼ ਭਰ 'ਚ ਵੱਜਣਗੇ War Siren, ਕਈ ਸ਼ਹਿਰਾਂ 'ਚ Blackout!...ਇਹ ਕਿਵੇਂ-ਕਿਉਂ-ਕਦੋਂ ਹੋਵੇਗਾ, ਜਾਣੋ ਹਰ ਸਵਾਲ ਦ... Punjab ਵਿੱਚ ਇਸ ਦਿਨ ਬੱਸਾਂ ਨਹੀਂ ਚੱਲਣਗੀਆਂ, ਵੱਡਾ ਵਿਰੋਧ ਪ੍ਰਦਰਸ਼ਨ ਹੋਵੇਗਾ..

Ludhiana ਤੋਂ Jalandhar ਵੱਲ ਆਉਣ ਵਾਲੇ ਸਾਵਧਾਨ, ਲੰਮਾ ਟ੍ਰੈਫਿਕ ਜਾਮ ਹੈ…

Ludhiana: ਪੈਦਲ ਚੱਲਣ ਵਾਲਿਆਂ ਲਈ ਵੱਡੀ ਖਬਰ ਆਈ ਹੈ। ਜਾਣਕਾਰੀ ਅਨੁਸਾਰ ਲੁਧਿਆਣਾ ਤੋਂ ਜਲੰਧਰ ਵੱਲ ਆਉਣ ਵਾਲੇ ਲੋਕ ਭਾਰੀ ਟਰੈਫਿਕ ਜਾਮ ਵਿੱਚ ਫਸੇ ਹੋਏ ਹਨ। ਦੱਸਿਆ ਜਾ ਰਿਹਾ ਹੈ ludhianaਕਿ ਲੁਧਿਆਣਾ ਦੇ ਲਾਡੋਵਾਲ ਪੁਲ ਤੋਂ ਫਿਲੌਰ ਵੱਲ ਜਾਣ ਵਾਲੀ ਸੜਕ ‘ਤੇ ਭਾਰੀ ਜਾਮ ਲੱਗਾ ਹੋਇਆ ਹੈ। ਇਸ ਦੌਰਾਨ ਸੜਕ ’ਤੇ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ। ਟ੍ਰੈਫਿਕ ਜਾਮ ਕਾਰਨ ਪੈਦਲ ਚੱਲਣ ਵਾਲਿਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Scroll to Top