ਫਗਵਾੜਾ ਨਿਊਜ਼

Latest news
Punjab-Haryana High Court ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਆਉਣ-ਜਾਣ ਵਾਲੇ ਸਾਰੇ ਰਸਤੇ ਕੀਤੇ ਸੀਲ.... vegetables ਦੇ ਥੈਲੇ ਵਿੱਚ ਕੁੰਡਲੀ ਮਾਰ ਕੇ ਬੈਠਾ ਸੀ ਸੱਪ, ਪਤੀ ਬਾਜ਼ਾਰ ਤੋਂ ਸਬਜ਼ੀਆਂ ਲੈ ਕੇ ਪਰਤਿਆ ਸੀ ਘਰ... Ludhiana ਤੋਂ ਬਾਅਦ ਹੁਣ ਇਸ ਜ਼ਿਲ੍ਹੇ ਦੇ 8 schools ਦੇ ਅੰਦਰ ਪੀਣਵਾਲੇ ਪਾਣੀ ਦੇ ਨਮੂਨੇ ਹੋਏ ਫੇਲ੍ਹ.... Ludhiana'ਚ 12ਵੀਂ 'ਚੋਂ ਫੇਲ੍ਹ ਹੋਣ ਕਾਰਨ 17 ਸਾਲਾਂ ਵਿਦਿਆਰਥੀ ਨੇ ਚੁੱਕਿਆ ਖੌਫਨਾਕ ਕਦਮ... Punjab ਦੀ ਮਸ਼ਹੂਰ ਕੱਪੜਾ ਮਾਰਕੀਟ ਬਾਜ਼ਾਰ 3 ਦਿਨ ਲਈ ਬੰਦ.... ਉਜੜ ਗਿਆ ਪਰਿਵਾਰ, ਮਾਪਿਆਂ ਦੇ ਇੱਕਲੌਤੇ ਪੁੱਤਰ ਦੀ ਕੈਨੇਡਾ 'ਚ ਮੌਤ... 15 May ਤੋਂ ਬਾਅਦ ਮੰਡੀਆਂ ਵਿੱਚ ਕਣਕ ਦੀ ਸਰਕਾਰੀ ਖ੍ਰੀਦ ਹੋਵੇਗੀ ਬੰਦ... ਜੰਗਬੰਦੀ ਮਗਰੋਂ Chandigarh ਹਵਾਈ ਅੱਡੇ ਤੋਂ ਉਡਾਣਾਂ ਮੁੜ ਸ਼ੁਰੂ... Schools ਨੂੰ ਲੈ ਕੇ ਨਵੇਂ ਹੁਕਮ ਹੋਏ ਜਾਰੀ, ਕੱਲ੍ਹ ਤੋਂ ਸਕੂਲ... ਹੁਣ ਲੱਗ ਰਿਹਾ ਡਰ, ਜਦੋ ਹਲਾਤ ਸਹੀ ਹੋਏ ਫੇਰ ਆਵਾਂਗੇ, Punjab ਤੋਂ UP-Bihar ਦੇ ਲੋਕਾਂ ਦਾ ਪਲਾਇਨ..

Punjabis ਲਈ ਖੁਸ਼ਖਬਰੀ, ਹੁਣ Adampur Airport ਤੋਂ ਸ਼ੁਰੂ ਹੋਣਗੀਆਂ ਇਹ ਉਡਾਣਾਂ..

Punjab : ਪੰਜਾਬੀਆਂ ਲਈ ਖੁਸ਼ਖਬਰੀ ਆਈ ਹੈ। ਜਾਣਕਾਰੀ ਮੁਤਾਬਕ ਹੁਣ ਜੈਪੁਰ ਅਤੇ ਮੁੰਬਈ ਜਾਣਾ ਆਸਾਨ ਹੋ ਜਾਵੇਗਾ। ਦੱਸਿਆ ਗਿਆ ਹੈ ਕਿ ਆਦਮਪੁਰ ਹਵਾਈ ਅੱਡੇ ਤੋਂ ਜਲਦ ਹੀ ਜੈਪੁਰ ਅਤੇ ਮੁੰਬਈ ਲਈ ਉਡਾਣਾਂ ਸ਼ੁਰੂ ਹੋ ਸਕਦੀਆਂ ਹਨ। ਇਸ ਦੇ ਲਈ ਏਅਰਪੋਰਟ ਅਥਾਰਟੀ ਆਫ ਇੰਡੀਆ ਵੱਲੋਂ ਆਦਮਪੁਰ ਏਅਰਪੋਰਟ ਤੋਂ ਇਨ੍ਹਾਂ ਦੋਵਾਂ ਰੂਟਾਂ ਦੀ ਬੋਲੀ ਦੀ ਪ੍ਰਕਿਰਿਆ ਪੂਰੀ ਕਰ ਲਈ ਗਈ ਹੈ। ਏਅਰਲਾਈਨ ਕੰਪਨੀਆਂ ਨੇ ਇਸ ਬੋਲੀ ਪ੍ਰਕਿਰਿਆ ਵਿੱਚ ਦਿਲਚਸਪੀ ਦਿਖਾਈ ਹੈ। ਦੱਸਿਆ ਜਾ ਰਿਹਾ ਹੈ ਕਿ ਇੰਡੀਗੋ ਏਅਰਲਾਈਨ ਦੇ ਸੀਨੀਅਰ ਅਧਿਕਾਰੀ ਆਉਣ ਵਾਲੇ ਦਿਨਾਂ ‘ਚ ਆਦਮਪੁਰ ਹਵਾਈ ਅੱਡੇ ਦਾ ਦੌਰਾ ਕਰ ਸਕਦੇ ਹਨ। ਇਨ੍ਹਾਂ ਉਡਾਣਾਂ ਦੇ ਸ਼ੁਰੂ ਹੋਣ ਨਾਲ ਲੋਕਾਂ ਅਤੇ ਕਾਰੋਬਾਰੀਆਂ ਨੂੰ ਕਾਫੀ ਫਾਇਦਾ ਹੋਵੇਗਾ। ਇਸ ਨਾਲ ਲੋਕ ਆਸਾਨੀ ਨਾਲ ਹਿਮਾਚਲ ਪ੍ਰਦੇਸ਼ ਜਾਂ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਆ ਸਕਣਗੇ। ਤੁਹਾਨੂੰ ਦੱਸ ਦੇਈਏ ਕਿ ਆਦਮਪੁਰ ਸਿਵਲ ਏਅਰਪੋਰਟ 35 ਏਕੜ ਜ਼ਮੀਨ ‘ਤੇ ਬਣਿਆ ਹੈ ਅਤੇ ਪਹਿਲੀ ਉਡਾਣ ਇੱਥੋਂ 2018 ‘ਚ ਸ਼ੁਰੂ ਹੋਈ ਸੀ।

Scroll to Top