ਫਗਵਾੜਾ ਨਿਊਜ਼

Latest news
ਪੰਜਾਬ ਦੇ ਸਕੂਲ, ਕਾਲਜ ਖੋਲ੍ਹਣ ਨੂੰ ਲੈ ਕੇ ਆ ਗਿਆ ਵੱਡਾ ਫ਼ੈਸਲਾ, ਸਾਫ ਹੋਈ ਸਥਿਤੀ... Marriage ਤੋਂ 6 Days ਬਾਅਦ ਬਾਈਕ 'ਤੇ ਜਾ ਰਿਹਾ ਸੀ ਜੋੜਾ, ਅਚਾਨਕ ਕਾਲ ਬਣ ਆਈ ਬੋਲੈਰੋ, ਹਾਦਸੇ 'ਚ ਦੋਵਾਂ ਦੀ ਮੌਤ.. ਕੱਲ੍ਹ Monday ਨੂੰ ਸਰਕਾਰੀ ਛੁੱਟੀ ਦਾ ਐਲਾਨ, Schools , Colleges ਤੇ Offices ਬੰਦ... ਪਾਕਿਸਤਾਨ ਚਾਰ ਘੰਟੇ ਵੀ ਆਪਣੀ ਗੱਲ 'ਤੇ ਨਾ ਰਹਿ ਸਕਿਆ ਕਾਇਮ, ਰਾਜੌਰੀ 'ਚ ਫਿਰ ਸ਼ੁਰੂ ਕੀਤੀ ਗੋਲੀਬਾਰੀ Punjab ਦੇ ਇਸ ਜ਼ਿਲ੍ਹੇ ਵਿੱਚ ਰਾਤ ਤੋਂ ਇੰਟਰਨੈੱਟ ਸੇਵਾ ਬੰਦ , ਪ੍ਰਸ਼ਾਸਨ ਨੇ ਅਫਵਾਹਾਂ ਫੈਲਣ ਤੋਂ ਰੋਕਣ ਲਈ ਚੁੱਕਿਆ ਅਜ... Punjab ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਹਸਪਤਾਲ ਵੀ ਪੂਰੀ ਤਰ੍ਹਾਂ ਅਲਰਟ ਮੋਡ 'ਤੇ... Ferozepur ‘ਚ ਅੱਜ 7 ਵਜੇ ਚਲਾਏ ਜਾਣਗੇ ਹੂਟਰ, Blackout ਦਾ ਸਮਾਂ ਵੀ ਕੀਤਾ ਜਾਰੀ... Punjab ਵਿਚ Schools ਬੰਦ, ਪਾਕਿਸਤਾਨ ਉਤੇ ਹਮਲੇ ਪਿੱਛੋਂ ਵਧਾਈ ਚੌਕਸੀ, ਇਨ੍ਹਾਂ ਜ਼ਿਲ੍ਹਿਆਂ 'ਚ ਲਿਆ ਫੈਸਲਾ.. ਕੱਲ੍ਹ ਦੇਸ਼ ਭਰ 'ਚ ਵੱਜਣਗੇ War Siren, ਕਈ ਸ਼ਹਿਰਾਂ 'ਚ Blackout!...ਇਹ ਕਿਵੇਂ-ਕਿਉਂ-ਕਦੋਂ ਹੋਵੇਗਾ, ਜਾਣੋ ਹਰ ਸਵਾਲ ਦ... Punjab ਵਿੱਚ ਇਸ ਦਿਨ ਬੱਸਾਂ ਨਹੀਂ ਚੱਲਣਗੀਆਂ, ਵੱਡਾ ਵਿਰੋਧ ਪ੍ਰਦਰਸ਼ਨ ਹੋਵੇਗਾ..

ਮਾਪਿਆਂ ਦੇ ਇਕਲੌਤੇ ਪੁੱਤਰ ਦੀ ਦਰਦਨਾਕ ਮੌਤ, ਛਾਇਆ ਸੋਗ

ਫਾਜ਼ਿਲਕਾ: ਫਾਜ਼ਿਲਕਾ ਦੇ ਪਿੰਡ ਪੈਂਚਾਂਵਾਲੀ ਵਿੱਚ ਬਿਜਲੀ ਦੀ ਮੁਰੰਮਤ ਕਰਦੇ ਸਮੇਂ ਬਿਜਲੀ ਵਿਭਾਗ ਦੇ ਇੱਕ ਮੁਲਾਜ਼ਮ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ। ਹਾਦਸੇ ਦਾ ਸ਼ਿਕਾਰ ਹੋਇਆ ਨੌਜਵਾਨ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ।ਮਾਪਿਆਂ ਦੱਸਿਆ ਜਾ ਰਿਹਾ ਹੈ ਕਿ ਕਿਸੇ ਵਾਹਨ ਨਾਲ ਟਕਰਾਉਣ ਕਾਰਨ ਬਿਜਲੀ ਦਾ ਖੰਭਾ ਟੁੱਟ ਗਿਆ ਸੀ ਅਤੇ ਉਸ ਦੀ ਥਾਂ ‘ਤੇ ਨਵਾਂ ਖੰਭਾ ਲਗਾ ਕੇ ਬਿਜਲੀ ਦੀਆਂ ਤਾਰਾਂ ਵਿਛਾਈਆਂ ਜਾ ਰਹੀਆਂ ਸਨ।

ਹਾਈ ਵੋਲਟੇਜ ਤਾਰਾਂ ‘ਤੇ ਚੱਲ ਰਹੇ ਕੰਮ ਦੌਰਾਨ ਨੌਜਵਾਨ ਨੂੰ ਅਚਾਨਕ ਕਰੰਟ ਲੱਗ ਗਿਆ। ਉਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਫਿਲਹਾਲ ਪਰਿਵਾਰ ਮਾਮਲੇ ਦੀ ਜਾਂਚ ਅਤੇ ਕਾਰਵਾਈ ਦੀ ਮੰਗ ਕਰ ਰਿਹਾ ਹੈ।

Scroll to Top