ਫਗਵਾੜਾ ਨਿਊਜ਼

Latest news
ਹੁਣ ਲੱਗ ਰਿਹਾ ਡਰ, ਜਦੋ ਹਲਾਤ ਸਹੀ ਹੋਏ ਫੇਰ ਆਵਾਂਗੇ, Punjab ਤੋਂ UP-Bihar ਦੇ ਲੋਕਾਂ ਦਾ ਪਲਾਇਨ.. Punjab ਦੇ ਇਸ ਜ਼ਿਲ੍ਹੇ 'ਚ ਬਲੈਕ ਆਉਟ, ਡਿਪਟੀ ਕਮਿਸ਼ਨਰ ਵੱਲੋਂ ਹੁਮਕ ਜਾਰੀ.... ਪੰਜਾਬ ਦੇ ਸਕੂਲ, ਕਾਲਜ ਖੋਲ੍ਹਣ ਨੂੰ ਲੈ ਕੇ ਆ ਗਿਆ ਵੱਡਾ ਫ਼ੈਸਲਾ, ਸਾਫ ਹੋਈ ਸਥਿਤੀ... Marriage ਤੋਂ 6 Days ਬਾਅਦ ਬਾਈਕ 'ਤੇ ਜਾ ਰਿਹਾ ਸੀ ਜੋੜਾ, ਅਚਾਨਕ ਕਾਲ ਬਣ ਆਈ ਬੋਲੈਰੋ, ਹਾਦਸੇ 'ਚ ਦੋਵਾਂ ਦੀ ਮੌਤ.. ਕੱਲ੍ਹ Monday ਨੂੰ ਸਰਕਾਰੀ ਛੁੱਟੀ ਦਾ ਐਲਾਨ, Schools , Colleges ਤੇ Offices ਬੰਦ... ਪਾਕਿਸਤਾਨ ਚਾਰ ਘੰਟੇ ਵੀ ਆਪਣੀ ਗੱਲ 'ਤੇ ਨਾ ਰਹਿ ਸਕਿਆ ਕਾਇਮ, ਰਾਜੌਰੀ 'ਚ ਫਿਰ ਸ਼ੁਰੂ ਕੀਤੀ ਗੋਲੀਬਾਰੀ Punjab ਦੇ ਇਸ ਜ਼ਿਲ੍ਹੇ ਵਿੱਚ ਰਾਤ ਤੋਂ ਇੰਟਰਨੈੱਟ ਸੇਵਾ ਬੰਦ , ਪ੍ਰਸ਼ਾਸਨ ਨੇ ਅਫਵਾਹਾਂ ਫੈਲਣ ਤੋਂ ਰੋਕਣ ਲਈ ਚੁੱਕਿਆ ਅਜ... Punjab ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਹਸਪਤਾਲ ਵੀ ਪੂਰੀ ਤਰ੍ਹਾਂ ਅਲਰਟ ਮੋਡ 'ਤੇ... Ferozepur ‘ਚ ਅੱਜ 7 ਵਜੇ ਚਲਾਏ ਜਾਣਗੇ ਹੂਟਰ, Blackout ਦਾ ਸਮਾਂ ਵੀ ਕੀਤਾ ਜਾਰੀ... Punjab ਵਿਚ Schools ਬੰਦ, ਪਾਕਿਸਤਾਨ ਉਤੇ ਹਮਲੇ ਪਿੱਛੋਂ ਵਧਾਈ ਚੌਕਸੀ, ਇਨ੍ਹਾਂ ਜ਼ਿਲ੍ਹਿਆਂ 'ਚ ਲਿਆ ਫੈਸਲਾ..

ਵਾਹਨਾਂ ‘ਤੇ ਸਟਿੱਕਰ ਲਗਾਉਣ ਵਾਲਿਆਂ ਲਈ ਖਾਸ ਖਬਰ, ਟ੍ਰੈਫਿਕ Police ਕਰ ਰਹੀ ਹੈ ਇਹ ਕਾਰਵਾਈ….

Ludhiana : ਜਿੱਥੇ ਵੀਆਈਪੀ ਕਲਚਰ ਨੂੰ ਖਤਮ ਕਰਨ ਦੇ ਦਾਅਵੇ ਕੀਤੇ ਜਾ ਰਹੇ ਹਨ, ਉਥੇ ਹੀ ਲੁਧਿਆਣਾ ‘ਚ ਇਹ ਦਾਅਵੇ ਫੇਲ ਹੁੰਦੇ ਨਜ਼ਰ ਆ ਰਹੇ ਹਨ। ਲੁਧਿਆਣਾ ਦੇ ਭਾਰਤ ਨਗਰ ਚੌਕ ‘ਤੇ ਟ੍ਰੈਫਿਕ ਪੁਲਸ ਨੇ ਇਕ ਕਾਰ ਨੂੰ ਰੋਕਿਆ, ਜਿਸ ‘ਤੇ ਪੁਲਸ, ਸਰਪੰਚ ਅਤੇ ਮੀਡੀਆ ਦੇ ਇਕ ਨਹੀਂ ਸਗੋਂ ਤਿੰਨ ਸਟਿੱਕਰ ਸਨ।ਵਾਹਨਾਂ

ਗੱਲਬਾਤ ਕਰਦਿਆਂ ਟਰੈਫਿਕ ਮੁਲਾਜ਼ਮ ਨੇ ਦੱਸਿਆ ਕਿ ਵੀ.ਆਈ.ਪੀ. ਸਟਿੱਕਰ ਲਗਾਉਣ ਦੀ ਸਖ਼ਤ ਮਨਾਹੀ ਹੈ। ਇਸ ਦੇ ਬਾਵਜੂਦ ਅੱਜ ਕਈ ਲੋਕ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਦੇ ਪਾਏ ਗਏ ਅਤੇ ਉਨ੍ਹਾਂ ਦੇ ਚਲਾਨ ਕੱਟੇ ਗਏ। ਲੋਕਾਂ ਨੂੰ ਵੀ ਅਪੀਲ ਕੀਤੀ ਗਈ ਕਿ ਉਹ ਆਪਣੇ ਵਾਹਨਾਂ ‘ਤੇ ਸਟਿੱਕਰ ਨਾ ਲਗਾਉਣ। ਜੇਕਰ ਕੋਈ ਇਸ ਤਰ੍ਹਾਂ ਸਟਿੱਕਰ ਲਗਾਉਂਦਾ ਹੈ ਤਾਂ ਉਸ ਵਿਰੁੱਧ ਟ੍ਰੈਫਿਕ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

Scroll to Top