ਫਗਵਾੜਾ ਨਿਊਜ਼

Latest news
ਪੰਜਾਬ ਦੇ ਸਕੂਲ, ਕਾਲਜ ਖੋਲ੍ਹਣ ਨੂੰ ਲੈ ਕੇ ਆ ਗਿਆ ਵੱਡਾ ਫ਼ੈਸਲਾ, ਸਾਫ ਹੋਈ ਸਥਿਤੀ... Marriage ਤੋਂ 6 Days ਬਾਅਦ ਬਾਈਕ 'ਤੇ ਜਾ ਰਿਹਾ ਸੀ ਜੋੜਾ, ਅਚਾਨਕ ਕਾਲ ਬਣ ਆਈ ਬੋਲੈਰੋ, ਹਾਦਸੇ 'ਚ ਦੋਵਾਂ ਦੀ ਮੌਤ.. ਕੱਲ੍ਹ Monday ਨੂੰ ਸਰਕਾਰੀ ਛੁੱਟੀ ਦਾ ਐਲਾਨ, Schools , Colleges ਤੇ Offices ਬੰਦ... ਪਾਕਿਸਤਾਨ ਚਾਰ ਘੰਟੇ ਵੀ ਆਪਣੀ ਗੱਲ 'ਤੇ ਨਾ ਰਹਿ ਸਕਿਆ ਕਾਇਮ, ਰਾਜੌਰੀ 'ਚ ਫਿਰ ਸ਼ੁਰੂ ਕੀਤੀ ਗੋਲੀਬਾਰੀ Punjab ਦੇ ਇਸ ਜ਼ਿਲ੍ਹੇ ਵਿੱਚ ਰਾਤ ਤੋਂ ਇੰਟਰਨੈੱਟ ਸੇਵਾ ਬੰਦ , ਪ੍ਰਸ਼ਾਸਨ ਨੇ ਅਫਵਾਹਾਂ ਫੈਲਣ ਤੋਂ ਰੋਕਣ ਲਈ ਚੁੱਕਿਆ ਅਜ... Punjab ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਹਸਪਤਾਲ ਵੀ ਪੂਰੀ ਤਰ੍ਹਾਂ ਅਲਰਟ ਮੋਡ 'ਤੇ... Ferozepur ‘ਚ ਅੱਜ 7 ਵਜੇ ਚਲਾਏ ਜਾਣਗੇ ਹੂਟਰ, Blackout ਦਾ ਸਮਾਂ ਵੀ ਕੀਤਾ ਜਾਰੀ... Punjab ਵਿਚ Schools ਬੰਦ, ਪਾਕਿਸਤਾਨ ਉਤੇ ਹਮਲੇ ਪਿੱਛੋਂ ਵਧਾਈ ਚੌਕਸੀ, ਇਨ੍ਹਾਂ ਜ਼ਿਲ੍ਹਿਆਂ 'ਚ ਲਿਆ ਫੈਸਲਾ.. ਕੱਲ੍ਹ ਦੇਸ਼ ਭਰ 'ਚ ਵੱਜਣਗੇ War Siren, ਕਈ ਸ਼ਹਿਰਾਂ 'ਚ Blackout!...ਇਹ ਕਿਵੇਂ-ਕਿਉਂ-ਕਦੋਂ ਹੋਵੇਗਾ, ਜਾਣੋ ਹਰ ਸਵਾਲ ਦ... Punjab ਵਿੱਚ ਇਸ ਦਿਨ ਬੱਸਾਂ ਨਹੀਂ ਚੱਲਣਗੀਆਂ, ਵੱਡਾ ਵਿਰੋਧ ਪ੍ਰਦਰਸ਼ਨ ਹੋਵੇਗਾ..

ਮਾਨਸਾ ‘ਚ ਵੱਡਾ ਹਾਦਸਾ: School Bus ਤੇ Car ਦੀ ਭਿਆਨਕ ਟੱਕਰ…20 ਤੋਂ ਜ਼ਿਆਦਾ ਬੱਚੇ ਜ਼ਖਮੀ….

ਮਾਨਸਾ ‘ਚ ਵੱਡਾ ਹਾਦਸਾ ਵਾਪਰਿਆ ਹੈ। ਮਾਨਸਾ ਦੇ ਕਸਬਾ ਬਰੇਟਾ ‘ਚ ਸਕੂਲ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ ਹੈ। ਸਕੂਲ ਬੱਸ ਅਤੇ ਕਾਰ ਦੀ ਆਹਮੋ-ਸਾਹਮਣੇ ਟੱਕਰ ਹੋਈ ਹੈ। ਜਿਸ ਕਾਰਨ 20 ਤੋਂ ਜ਼ਿਆਦਾ ਸਕੂਲੀ ਬੱਚੇ ਜ਼ਖਮੀ ਹੋ ਗਏ ਹਨ। ਟੱਕਰ ਇੰਨੀ ਭਿਆਨਕ ਸੀ ਕਿ ਬੱਸ ਅਤੇ ਕਾਰ ਦੇ ਪਰਖੱਚੇ ਹੀ ਉੱਡ ਗਏ। ਬੱਸ ਅਤੇ ਕਾਰ ਬੁਰੇ ਤਰੀਕੇ ਨਾਲ ਨੁਕਸਾਨੀਆਂ ਗਈਆਂ। ਲੋਕਾਂ ਨੇ ਬੱਚਿਆਂ ਨੂੰ ਬੱਸ ਵਿੱਚੋਂ ਕੱਢ ਕੇ ਹਸਪਤਾਲ ਪਹੁੰਚਾਇਆ। ਜਾਣਕਾਰੀ ਅਨੁਸਾਰ ਜ਼ਖਮੀਆਂ ਨੂੰ ਸਰਕਾਰੀ ਹਸਪਤਾਲ ਬੁਢਲਾਡਾ ’ਚ ਦਾਖਲ ਕਰਵਾਇਆ ਗਿਆ।ਹਾਦਸੇ ਦੇ ਕਾਰਨਾਂ ਦਾ ਹਾਲੇ ਤੱਕ ਨਹੀਂ ਪਤਾ ਲੱਗ ਸਕਿਆ ਹੈ। ਤਸਵੀਰਾਂ ‘ਚ ਬੱਸ ਦੀ ਹਾਲਤ ਵੇਖ ਕੇ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਹਾਦਸਾ ਕਿੰਨਾ ਭਿਆਨਕ ਸੀ, ਪਰ ਗਨੀਮਤ ਰਹੀ ਕਿ ਹਾਦਸੇ ‘ਚ ਜਾਨੀ ਨੁਕਸਾਨ ਨਹੀਂ ਹੋਇਆ।

 

Scroll to Top