ਫਗਵਾੜਾ ਨਿਊਜ਼

Latest news
ਹੁਣ ਲੱਗ ਰਿਹਾ ਡਰ, ਜਦੋ ਹਲਾਤ ਸਹੀ ਹੋਏ ਫੇਰ ਆਵਾਂਗੇ, Punjab ਤੋਂ UP-Bihar ਦੇ ਲੋਕਾਂ ਦਾ ਪਲਾਇਨ.. Punjab ਦੇ ਇਸ ਜ਼ਿਲ੍ਹੇ 'ਚ ਬਲੈਕ ਆਉਟ, ਡਿਪਟੀ ਕਮਿਸ਼ਨਰ ਵੱਲੋਂ ਹੁਮਕ ਜਾਰੀ.... ਪੰਜਾਬ ਦੇ ਸਕੂਲ, ਕਾਲਜ ਖੋਲ੍ਹਣ ਨੂੰ ਲੈ ਕੇ ਆ ਗਿਆ ਵੱਡਾ ਫ਼ੈਸਲਾ, ਸਾਫ ਹੋਈ ਸਥਿਤੀ... Marriage ਤੋਂ 6 Days ਬਾਅਦ ਬਾਈਕ 'ਤੇ ਜਾ ਰਿਹਾ ਸੀ ਜੋੜਾ, ਅਚਾਨਕ ਕਾਲ ਬਣ ਆਈ ਬੋਲੈਰੋ, ਹਾਦਸੇ 'ਚ ਦੋਵਾਂ ਦੀ ਮੌਤ.. ਕੱਲ੍ਹ Monday ਨੂੰ ਸਰਕਾਰੀ ਛੁੱਟੀ ਦਾ ਐਲਾਨ, Schools , Colleges ਤੇ Offices ਬੰਦ... ਪਾਕਿਸਤਾਨ ਚਾਰ ਘੰਟੇ ਵੀ ਆਪਣੀ ਗੱਲ 'ਤੇ ਨਾ ਰਹਿ ਸਕਿਆ ਕਾਇਮ, ਰਾਜੌਰੀ 'ਚ ਫਿਰ ਸ਼ੁਰੂ ਕੀਤੀ ਗੋਲੀਬਾਰੀ Punjab ਦੇ ਇਸ ਜ਼ਿਲ੍ਹੇ ਵਿੱਚ ਰਾਤ ਤੋਂ ਇੰਟਰਨੈੱਟ ਸੇਵਾ ਬੰਦ , ਪ੍ਰਸ਼ਾਸਨ ਨੇ ਅਫਵਾਹਾਂ ਫੈਲਣ ਤੋਂ ਰੋਕਣ ਲਈ ਚੁੱਕਿਆ ਅਜ... Punjab ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਹਸਪਤਾਲ ਵੀ ਪੂਰੀ ਤਰ੍ਹਾਂ ਅਲਰਟ ਮੋਡ 'ਤੇ... Ferozepur ‘ਚ ਅੱਜ 7 ਵਜੇ ਚਲਾਏ ਜਾਣਗੇ ਹੂਟਰ, Blackout ਦਾ ਸਮਾਂ ਵੀ ਕੀਤਾ ਜਾਰੀ... Punjab ਵਿਚ Schools ਬੰਦ, ਪਾਕਿਸਤਾਨ ਉਤੇ ਹਮਲੇ ਪਿੱਛੋਂ ਵਧਾਈ ਚੌਕਸੀ, ਇਨ੍ਹਾਂ ਜ਼ਿਲ੍ਹਿਆਂ 'ਚ ਲਿਆ ਫੈਸਲਾ..

Punjab’ਚ ਕਿਸਾਨਾਂ ਨੇ ਰੋਕੀਆਂ Trains, ਵੇਖੋ ਤਸਵੀਰਾਂ…

ਅੱਜ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਅਤੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵੱਲੋਂ ਖਨੌਰੀ ਸਰਹੱਦ ’ਤੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਹੱਕ ਵਿੱਚ ਖਰੜ ਰੇਲਵੇ ਸਟੇਸ਼ਨ ’ਤੇ ਰੇਲ ਗੱਡੀਆਂ ਰੋਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।Punjab

ਇਹ ਧਰਨਾ ਦੁਪਹਿਰ 3 ਵਜੇ ਤੱਕ ਜਾਰੀ ਰਹੇਗਾ। ਇਸ ਮੌਕੇ ਕਿਸਾਨ ਆਗੂਆਂ ਦਵਿੰਦਰ ਸਿੰਘ ਦੇਹ ਕਲਾਂ ਅਤੇ ਰਵਿੰਦਰ ਸਿੰਘ ਦੇਹ ਕਲਾਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਡੱਲੇਵਾਲ ਵੱਲੋਂ ਕਿਸਾਨਾਂ ਦੇ ਹੱਕ ਵਿੱਚ ਸ਼ੁਰੂ ਕੀਤੇ ਮਰਨ ਵਰਤ ਨੂੰ ਗੰਭੀਰਤਾ ਨਾਲ ਨਹੀਂ ਲਿਆ।

ਸ਼ਾਇਦ ਕੇਂਦਰ ਸਰਕਾਰ ਡੱਲੇਵਾਲ ਦੀ ਮੌਤ ਦਾ ਇੰਤਜ਼ਾਰ ਕਰ ਰਹੀ ਸੀ। ਉਨ੍ਹਾਂ ਕਿਹਾ ਹੈ ਕਿ ਜਦੋਂ ਤੱਕ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨਦੀ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਧਰਨੇ ਦੌਰਾਨ ਕਿਸਾਨ ਰੇਲਵੇ ਟਰੈਕ ‘ਤੇ ਬੈਠ ਕੇ ਵਾਹਿਗੁਰੂ ਦਾ ਜਾਪ ਕਰਦੇ ਹੋਏ ਡੱਲੇਵਾਲ ਦੀ ਸਿਹਤਯਾਬੀ ਲਈ ਅਰਦਾਸ ਕਰ ਰਹੇ ਹਨ।Punjab

Scroll to Top