ਫਗਵਾੜਾ ਨਿਊਜ਼

Latest news
ਪੰਜਾਬ ਦੇ ਸਕੂਲ, ਕਾਲਜ ਖੋਲ੍ਹਣ ਨੂੰ ਲੈ ਕੇ ਆ ਗਿਆ ਵੱਡਾ ਫ਼ੈਸਲਾ, ਸਾਫ ਹੋਈ ਸਥਿਤੀ... Marriage ਤੋਂ 6 Days ਬਾਅਦ ਬਾਈਕ 'ਤੇ ਜਾ ਰਿਹਾ ਸੀ ਜੋੜਾ, ਅਚਾਨਕ ਕਾਲ ਬਣ ਆਈ ਬੋਲੈਰੋ, ਹਾਦਸੇ 'ਚ ਦੋਵਾਂ ਦੀ ਮੌਤ.. ਕੱਲ੍ਹ Monday ਨੂੰ ਸਰਕਾਰੀ ਛੁੱਟੀ ਦਾ ਐਲਾਨ, Schools , Colleges ਤੇ Offices ਬੰਦ... ਪਾਕਿਸਤਾਨ ਚਾਰ ਘੰਟੇ ਵੀ ਆਪਣੀ ਗੱਲ 'ਤੇ ਨਾ ਰਹਿ ਸਕਿਆ ਕਾਇਮ, ਰਾਜੌਰੀ 'ਚ ਫਿਰ ਸ਼ੁਰੂ ਕੀਤੀ ਗੋਲੀਬਾਰੀ Punjab ਦੇ ਇਸ ਜ਼ਿਲ੍ਹੇ ਵਿੱਚ ਰਾਤ ਤੋਂ ਇੰਟਰਨੈੱਟ ਸੇਵਾ ਬੰਦ , ਪ੍ਰਸ਼ਾਸਨ ਨੇ ਅਫਵਾਹਾਂ ਫੈਲਣ ਤੋਂ ਰੋਕਣ ਲਈ ਚੁੱਕਿਆ ਅਜ... Punjab ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਹਸਪਤਾਲ ਵੀ ਪੂਰੀ ਤਰ੍ਹਾਂ ਅਲਰਟ ਮੋਡ 'ਤੇ... Ferozepur ‘ਚ ਅੱਜ 7 ਵਜੇ ਚਲਾਏ ਜਾਣਗੇ ਹੂਟਰ, Blackout ਦਾ ਸਮਾਂ ਵੀ ਕੀਤਾ ਜਾਰੀ... Punjab ਵਿਚ Schools ਬੰਦ, ਪਾਕਿਸਤਾਨ ਉਤੇ ਹਮਲੇ ਪਿੱਛੋਂ ਵਧਾਈ ਚੌਕਸੀ, ਇਨ੍ਹਾਂ ਜ਼ਿਲ੍ਹਿਆਂ 'ਚ ਲਿਆ ਫੈਸਲਾ.. ਕੱਲ੍ਹ ਦੇਸ਼ ਭਰ 'ਚ ਵੱਜਣਗੇ War Siren, ਕਈ ਸ਼ਹਿਰਾਂ 'ਚ Blackout!...ਇਹ ਕਿਵੇਂ-ਕਿਉਂ-ਕਦੋਂ ਹੋਵੇਗਾ, ਜਾਣੋ ਹਰ ਸਵਾਲ ਦ... Punjab ਵਿੱਚ ਇਸ ਦਿਨ ਬੱਸਾਂ ਨਹੀਂ ਚੱਲਣਗੀਆਂ, ਵੱਡਾ ਵਿਰੋਧ ਪ੍ਰਦਰਸ਼ਨ ਹੋਵੇਗਾ..

Punjab: ਸ਼ਰਾਬ ਦੇ ਠੇਕੇ close ਕਰਨ ਦੇ ਹੁਕਮ… ਪੂਰਨ ਪਾਬੰਦੀ ਲਾਈ……

Sri Muktsar Sahib : ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਦਰਅਸਲ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਮੁਕਤਸਰ ਸਾਹਿਬ ਰਾਜੇਸ਼ ਤ੍ਰਿਪਾਠੀ ਨੇ ਭਾਰਤੀ ਸਿਵਲ ਸੁਰੱਖਿਆ ਕੋਡ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਨਗਰ ਪੰਚਾਇਤ ਬਰੀਵਾਲਾ ਵਿਖੇ ਮਿਤੀ 21 ਦਸੰਬਰ ਦਿਨ ਸ਼ਨੀਵਾਰ ਨੂੰ ਨਗਰ ਨਿਗਮ ਦੀਆਂ ਜਾਇਦਾਦਾਂ ਦੀ ਡ੍ਰਾਈ ਡੇ ਘੋਸ਼ਿਤ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ।ਠੇਕੇ

ਹੁਕਮਾਂ ਅਨੁਸਾਰ ਇਸ ਦਿਨ ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਅਤੇ ਕਿਸੇ ਵੀ ਵਿਅਕਤੀ ਵੱਲੋਂ ਸ਼ਰਾਬ ਨੂੰ ਸਟੋਰ ਕਰਨ ਅਤੇ ਵੇਚਣ ‘ਤੇ ਮੁਕੰਮਲ ਪਾਬੰਦੀ ਰਹੇਗੀ। ਇਹ ਹੁਕਮ ਹੋਟਲਾਂ, ਰੈਸਟੋਰੈਂਟਾਂ, ਕਲੱਬਾਂ ਅਤੇ ਸ਼ਰਾਬ ਦੇ ਠੇਕਿਆਂ ‘ਤੇ ਵੀ ਪੂਰੀ ਤਰ੍ਹਾਂ ਲਾਗੂ ਹੋਵੇਗਾ ਜਿੱਥੇ ਸ਼ਰਾਬ ਵੇਚਣ ਅਤੇ ਪੀਣ ਦੀ ਕਾਨੂੰਨੀ ਤੌਰ ‘ਤੇ ਇਜਾਜ਼ਤ ਹੈ। ਹੁਕਮਾਂ ਦੀ ਉਲੰਘਣਾ ਕਰਨ ‘ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

 

Scroll to Top