ਫਗਵਾੜਾ ਨਿਊਜ਼

Latest news
ਪੰਜਾਬ ਦੇ ਸਕੂਲ, ਕਾਲਜ ਖੋਲ੍ਹਣ ਨੂੰ ਲੈ ਕੇ ਆ ਗਿਆ ਵੱਡਾ ਫ਼ੈਸਲਾ, ਸਾਫ ਹੋਈ ਸਥਿਤੀ... Marriage ਤੋਂ 6 Days ਬਾਅਦ ਬਾਈਕ 'ਤੇ ਜਾ ਰਿਹਾ ਸੀ ਜੋੜਾ, ਅਚਾਨਕ ਕਾਲ ਬਣ ਆਈ ਬੋਲੈਰੋ, ਹਾਦਸੇ 'ਚ ਦੋਵਾਂ ਦੀ ਮੌਤ.. ਕੱਲ੍ਹ Monday ਨੂੰ ਸਰਕਾਰੀ ਛੁੱਟੀ ਦਾ ਐਲਾਨ, Schools , Colleges ਤੇ Offices ਬੰਦ... ਪਾਕਿਸਤਾਨ ਚਾਰ ਘੰਟੇ ਵੀ ਆਪਣੀ ਗੱਲ 'ਤੇ ਨਾ ਰਹਿ ਸਕਿਆ ਕਾਇਮ, ਰਾਜੌਰੀ 'ਚ ਫਿਰ ਸ਼ੁਰੂ ਕੀਤੀ ਗੋਲੀਬਾਰੀ Punjab ਦੇ ਇਸ ਜ਼ਿਲ੍ਹੇ ਵਿੱਚ ਰਾਤ ਤੋਂ ਇੰਟਰਨੈੱਟ ਸੇਵਾ ਬੰਦ , ਪ੍ਰਸ਼ਾਸਨ ਨੇ ਅਫਵਾਹਾਂ ਫੈਲਣ ਤੋਂ ਰੋਕਣ ਲਈ ਚੁੱਕਿਆ ਅਜ... Punjab ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਹਸਪਤਾਲ ਵੀ ਪੂਰੀ ਤਰ੍ਹਾਂ ਅਲਰਟ ਮੋਡ 'ਤੇ... Ferozepur ‘ਚ ਅੱਜ 7 ਵਜੇ ਚਲਾਏ ਜਾਣਗੇ ਹੂਟਰ, Blackout ਦਾ ਸਮਾਂ ਵੀ ਕੀਤਾ ਜਾਰੀ... Punjab ਵਿਚ Schools ਬੰਦ, ਪਾਕਿਸਤਾਨ ਉਤੇ ਹਮਲੇ ਪਿੱਛੋਂ ਵਧਾਈ ਚੌਕਸੀ, ਇਨ੍ਹਾਂ ਜ਼ਿਲ੍ਹਿਆਂ 'ਚ ਲਿਆ ਫੈਸਲਾ.. ਕੱਲ੍ਹ ਦੇਸ਼ ਭਰ 'ਚ ਵੱਜਣਗੇ War Siren, ਕਈ ਸ਼ਹਿਰਾਂ 'ਚ Blackout!...ਇਹ ਕਿਵੇਂ-ਕਿਉਂ-ਕਦੋਂ ਹੋਵੇਗਾ, ਜਾਣੋ ਹਰ ਸਵਾਲ ਦ... Punjab ਵਿੱਚ ਇਸ ਦਿਨ ਬੱਸਾਂ ਨਹੀਂ ਚੱਲਣਗੀਆਂ, ਵੱਡਾ ਵਿਰੋਧ ਪ੍ਰਦਰਸ਼ਨ ਹੋਵੇਗਾ..

Punjab: ਦੁਕਾਨਾਂ ਨੂੰ ਲੱਗੀ ਭਿਆਨਕ ਅੱਗ… ਮੌਕੇ ‘ਤੇ ਲੋਕਾਂ ‘ਚ ਦਹਿਸ਼ਤ…..

Ferozepur : ਫ਼ਿਰੋਜ਼ਪੁਰ ਦੇ ਵਾਹਗਾ ਮੋੜ ‘ਤੇ ਸ਼ਾਰਟ ਸਰਕਟ ਕਾਰਨ ਕਰਿਆਨੇ ਦੀ ਦੁਕਾਨ ਨੂੰ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਦੁਕਾਨ ‘ਚ ਰੱਖਿਆ ਸਾਰਾ ਕਰਿਆਨਾ ਸਮਾਨ ਸੜ ਕੇ ਸੁਆਹ ਹੋ ਗਿਆ ਅਤੇ ਦੁਕਾਨ ‘ਤੇ ਮੁਰੰਮਤ ਲਈ ਆਏ ਮੋਟਰਸਾਈਕਲ ਵੀ ਅੱਗ ਦੀ ਲਪੇਟ ‘ਚ ਆ ਗਏ | ਦੁਕਾਨਦਾਰਾਂ ਅਨੁਸਾਰ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਦੱਸਿਆ ਜਾ ਰਿਹਾ ਹੈ।punjab

ਜਾਣਕਾਰੀ ਦਿੰਦੇ ਹੋਏ ਦੁਕਾਨਦਾਰ ਪ੍ਰੇਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ ਪਤਾ ਲੱਗਾ ਕਿ ਉਨ੍ਹਾਂ ਦੀ ਦੁਕਾਨ ਨੂੰ ਅੱਗ ਲੱਗੀ ਹੈ। ਉਸ ਨੇ ਆ ਕੇ ਦੇਖਿਆ ਤਾਂ ਦੁਕਾਨ ‘ਚੋਂ ਤੇਜ਼ ਅੱਗ ਦੀਆਂ ਲਪਟਾਂ ਨਿਕਲ ਰਹੀਆਂ ਸਨ। ਅੱਗ ਇੰਨੀ ਭਿਆਨਕ ਸੀ ਕਿ ਇਸ ‘ਤੇ ਕਾਬੂ ਪਾਉਣਾ ਮੁਸ਼ਕਿਲ ਹੋ ਗਿਆ। ਦੁਕਾਨਦਾਰ ਨੇ ਦੱਸਿਆ ਕਿ ਉਸ ਦੀਆਂ ਅੱਖਾਂ ਦੇ ਸਾਹਮਣੇ ਦੁਕਾਨ ਦਾ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਉਸ ਨੇ ਦੱਸਿਆ ਕਿ ਉਸ ਨੇ ਬੜੀ ਮੁਸ਼ਕਲ ਨਾਲ ਦੁਕਾਨ ਨੂੰ ਸਾਮਾਨ ਨਾਲ ਭਰਿਆ ਸੀ ਅਤੇ ਇਸ ਦੁਕਾਨ ਦੀ ਮਦਦ ਨਾਲ ਉਸ ਦੇ ਘਰੇਲੂ ਖਰਚੇ ਪੂਰੇ ਹੁੰਦੇ ਸਨ ਪਰ ਹੁਣ ਉਸ ਕੋਲ ਕੁਝ ਨਹੀਂ ਬਚਿਆ। ਦੁਕਾਨਦਾਰ ਨੇ ਦੱਸਿਆ ਕਿ ਉਸ ਦਾ ਕਰੀਬ 14 ਤੋਂ 15 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ। 

Scroll to Top