ਫਗਵਾੜਾ ਨਿਊਜ਼

Latest news
ਪੰਜਾਬ ਦੇ ਸਕੂਲ, ਕਾਲਜ ਖੋਲ੍ਹਣ ਨੂੰ ਲੈ ਕੇ ਆ ਗਿਆ ਵੱਡਾ ਫ਼ੈਸਲਾ, ਸਾਫ ਹੋਈ ਸਥਿਤੀ... Marriage ਤੋਂ 6 Days ਬਾਅਦ ਬਾਈਕ 'ਤੇ ਜਾ ਰਿਹਾ ਸੀ ਜੋੜਾ, ਅਚਾਨਕ ਕਾਲ ਬਣ ਆਈ ਬੋਲੈਰੋ, ਹਾਦਸੇ 'ਚ ਦੋਵਾਂ ਦੀ ਮੌਤ.. ਕੱਲ੍ਹ Monday ਨੂੰ ਸਰਕਾਰੀ ਛੁੱਟੀ ਦਾ ਐਲਾਨ, Schools , Colleges ਤੇ Offices ਬੰਦ... ਪਾਕਿਸਤਾਨ ਚਾਰ ਘੰਟੇ ਵੀ ਆਪਣੀ ਗੱਲ 'ਤੇ ਨਾ ਰਹਿ ਸਕਿਆ ਕਾਇਮ, ਰਾਜੌਰੀ 'ਚ ਫਿਰ ਸ਼ੁਰੂ ਕੀਤੀ ਗੋਲੀਬਾਰੀ Punjab ਦੇ ਇਸ ਜ਼ਿਲ੍ਹੇ ਵਿੱਚ ਰਾਤ ਤੋਂ ਇੰਟਰਨੈੱਟ ਸੇਵਾ ਬੰਦ , ਪ੍ਰਸ਼ਾਸਨ ਨੇ ਅਫਵਾਹਾਂ ਫੈਲਣ ਤੋਂ ਰੋਕਣ ਲਈ ਚੁੱਕਿਆ ਅਜ... Punjab ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਹਸਪਤਾਲ ਵੀ ਪੂਰੀ ਤਰ੍ਹਾਂ ਅਲਰਟ ਮੋਡ 'ਤੇ... Ferozepur ‘ਚ ਅੱਜ 7 ਵਜੇ ਚਲਾਏ ਜਾਣਗੇ ਹੂਟਰ, Blackout ਦਾ ਸਮਾਂ ਵੀ ਕੀਤਾ ਜਾਰੀ... Punjab ਵਿਚ Schools ਬੰਦ, ਪਾਕਿਸਤਾਨ ਉਤੇ ਹਮਲੇ ਪਿੱਛੋਂ ਵਧਾਈ ਚੌਕਸੀ, ਇਨ੍ਹਾਂ ਜ਼ਿਲ੍ਹਿਆਂ 'ਚ ਲਿਆ ਫੈਸਲਾ.. ਕੱਲ੍ਹ ਦੇਸ਼ ਭਰ 'ਚ ਵੱਜਣਗੇ War Siren, ਕਈ ਸ਼ਹਿਰਾਂ 'ਚ Blackout!...ਇਹ ਕਿਵੇਂ-ਕਿਉਂ-ਕਦੋਂ ਹੋਵੇਗਾ, ਜਾਣੋ ਹਰ ਸਵਾਲ ਦ... Punjab ਵਿੱਚ ਇਸ ਦਿਨ ਬੱਸਾਂ ਨਹੀਂ ਚੱਲਣਗੀਆਂ, ਵੱਡਾ ਵਿਰੋਧ ਪ੍ਰਦਰਸ਼ਨ ਹੋਵੇਗਾ..

Sri Fatehgarh Sahib ਤੋਂ ਪਰਤ ਰਹੀ ਸੰਗਤ ਨਾਲ ਵੱਡਾ ਹਾਦਸਾ, 2 ਘਰਾਂ ‘ਚ ਮਾਤਮ…

Mandi Gobindgarh / Fatehgarh Sahib : ਸ਼ਹੀਦੀ ਦਿਹਾੜੇ ਮੌਕੇ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕ ਕੇ ਵਾਪਸ ਪਰਤ ਰਹੀ ਸੰਗਤ ਨਾਲ ਭਿਆਨਕ ਹਾਦਸਾ ਵਾਪਰ ਗਿਆ। ਸੰਗਤ ਦਾ ਟਰੈਕਟਰ ਟਰਾਲੀ ਨਾਲ ਟਕਰਾ ਗਿਆ।  Fatehgarhਇਸ ਭਿਆਨਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਗਈ। ਹਾਦਸੇ ਵਿੱਚ ਮਾਰੇ ਗਏ ਨੌਜਵਾਨਾਂ ਦੀ ਪਛਾਣ ਅਵਤਾਰ ਸਿੰਘ ਉਰਫ਼ ਤਾਰੂ (32) ਅਤੇ ਸੁਰਿੰਦਰ ਸਿੰਘ (15) ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦੋਵੇਂ ਮ੍ਰਿਤਕ ਵਿਧਾਨ ਸਭਾ ਹਲਕਾ ਖੇਮਕਰਨ ਦੇ ਪਿੰਡ ਭਗਵਾਨਪੁਰਾ ਦੇ ਵਸਨੀਕ ਸਨ। ਇਸ ਹਾਦਸੇ ‘ਚ 10 ਤੋਂ ਵੱਧ ਸ਼ਰਧਾਲੂ ਜ਼ਖਮੀ ਵੀ ਹੋਏ ਹਨ, ਜਿਨ੍ਹਾਂ ਨੂੰ ਇਲਾਜ ਲਈ ਨਜ਼ਦੀਕੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਇਸ ਸਬੰਧੀ ਥਾਣਾ ਮੰਡੀ ਗੋਬਿੰਦਗੜ੍ਹ ਦੀ ਪੁਲੀਸ ਜਾਂਚ ਕਰ ਰਹੀ ਹੈ। ਇਸ ਘਟਨਾ ਤੋਂ ਬਾਅਦ ਖੇਮਕਰਨ ਵਿੱਚ ਸੋਗ ਦੀ ਲਹਿਰ ਹੈ।

Scroll to Top