ਫਗਵਾੜਾ ਨਿਊਜ਼

Latest news
ਹੁਣ ਲੱਗ ਰਿਹਾ ਡਰ, ਜਦੋ ਹਲਾਤ ਸਹੀ ਹੋਏ ਫੇਰ ਆਵਾਂਗੇ, Punjab ਤੋਂ UP-Bihar ਦੇ ਲੋਕਾਂ ਦਾ ਪਲਾਇਨ.. Punjab ਦੇ ਇਸ ਜ਼ਿਲ੍ਹੇ 'ਚ ਬਲੈਕ ਆਉਟ, ਡਿਪਟੀ ਕਮਿਸ਼ਨਰ ਵੱਲੋਂ ਹੁਮਕ ਜਾਰੀ.... ਪੰਜਾਬ ਦੇ ਸਕੂਲ, ਕਾਲਜ ਖੋਲ੍ਹਣ ਨੂੰ ਲੈ ਕੇ ਆ ਗਿਆ ਵੱਡਾ ਫ਼ੈਸਲਾ, ਸਾਫ ਹੋਈ ਸਥਿਤੀ... Marriage ਤੋਂ 6 Days ਬਾਅਦ ਬਾਈਕ 'ਤੇ ਜਾ ਰਿਹਾ ਸੀ ਜੋੜਾ, ਅਚਾਨਕ ਕਾਲ ਬਣ ਆਈ ਬੋਲੈਰੋ, ਹਾਦਸੇ 'ਚ ਦੋਵਾਂ ਦੀ ਮੌਤ.. ਕੱਲ੍ਹ Monday ਨੂੰ ਸਰਕਾਰੀ ਛੁੱਟੀ ਦਾ ਐਲਾਨ, Schools , Colleges ਤੇ Offices ਬੰਦ... ਪਾਕਿਸਤਾਨ ਚਾਰ ਘੰਟੇ ਵੀ ਆਪਣੀ ਗੱਲ 'ਤੇ ਨਾ ਰਹਿ ਸਕਿਆ ਕਾਇਮ, ਰਾਜੌਰੀ 'ਚ ਫਿਰ ਸ਼ੁਰੂ ਕੀਤੀ ਗੋਲੀਬਾਰੀ Punjab ਦੇ ਇਸ ਜ਼ਿਲ੍ਹੇ ਵਿੱਚ ਰਾਤ ਤੋਂ ਇੰਟਰਨੈੱਟ ਸੇਵਾ ਬੰਦ , ਪ੍ਰਸ਼ਾਸਨ ਨੇ ਅਫਵਾਹਾਂ ਫੈਲਣ ਤੋਂ ਰੋਕਣ ਲਈ ਚੁੱਕਿਆ ਅਜ... Punjab ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਹਸਪਤਾਲ ਵੀ ਪੂਰੀ ਤਰ੍ਹਾਂ ਅਲਰਟ ਮੋਡ 'ਤੇ... Ferozepur ‘ਚ ਅੱਜ 7 ਵਜੇ ਚਲਾਏ ਜਾਣਗੇ ਹੂਟਰ, Blackout ਦਾ ਸਮਾਂ ਵੀ ਕੀਤਾ ਜਾਰੀ... Punjab ਵਿਚ Schools ਬੰਦ, ਪਾਕਿਸਤਾਨ ਉਤੇ ਹਮਲੇ ਪਿੱਛੋਂ ਵਧਾਈ ਚੌਕਸੀ, ਇਨ੍ਹਾਂ ਜ਼ਿਲ੍ਹਿਆਂ 'ਚ ਲਿਆ ਫੈਸਲਾ..

Punjab ਚ ਵਾਪਰਿਆ ਵੱਡਾ ਹਾਦਸਾ, ਨਾਲੇ ‘ਚ ਡਿੱਗੀ ਸਵਾਰੀਆਂ ਨਾਲ ਭਰੀ Bus, 5 ਦੀ ਮੌ*ਤ ਤੇ ਕਈ ਜ਼ਖਮੀ…

Bathinda bus accident : ਪੰਜਾਬ ਦੇ ਬਠਿੰਡਾ ਵਿੱਚ ਸ਼ੁੱਕਰਵਾਰ ਨੂੰ ਇੱਕ ਵੱਡਾ ਹਾਦਸਾ ਵਾਪਰ ਗਿਆ। ਬਠਿੰਡਾ ਤਲਵੰਡੀ ਸਾਬੋ ਰੋਡ ‘ਤੇ ਪਿੰਡ ਜੀਵਨ ਸਿੰਘ ਵਾਲਾ ਨੇੜੇ ਇੱਕ ਨਿੱਜੀ ਕੰਪਨੀ ਦੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ।punjab ਬੱਸ ਬੇਕਾਬੂ ਹੋ ਕੇ ਨਾਲੇ ਵਿੱਚ ਜਾ ਡਿੱਗੀ। ਜਿਸ ਤੋਂ ਬਾਅਦ ਚੀਕ-ਚਿਹਾੜਾ ਮੱਚ ਗਿਆ। ਸਵਾਰੀਆਂ ਨੂੰ ਬਚਾਉਣ ਦੇ ਲਈ ਸਥਾਨਿਕ ਲੋਕ ਮਦਦ ਲਈ ਇਕੱਠੇ ਹੋ ਗਏ।

5 ਲੋਕਾਂ ਦੀ ਮੌਤ ਤੇ ਕਈ ਜ਼ਖਮੀ

ਮਿਲੀ ਜਾਣਕਾਰੀ ਅਨੁਸਾਰ ਇਸ ਹਾਦਸੇ ਵਿੱਚ ਹੁਣ ਤੱਕ ਪੰਜ ਲੋਕਾਂ ਦੀ ਮੌਤ ਹੋ ਚੁੱਕੀ ਹੈ। ਦੱਸਿਆ ਜਾ ਰਿਹਾ ਹੈ ਕਿ ਬੱਸ ‘ਚ ਕਈ ਲੋਕ ਸਵਾਰ ਸਨ। ਹਾਦਸੇ ਤੋਂ ਬਾਅਦ ਇੱਥੇ ਹਾਹਾਕਾਰ ਮੱਚ ਗਈ। ਕਈ ਲੋਕ ਜ਼ਖਮੀ ਹੋਏ ਹਨ। ਜ਼ਖਮੀਆਂ ਨੂੰ ਤਲਵੰਡੀ ਸਾਬੋ ਦੇ ਹਸਪਤਾਲ ਲਿਜਾਇਆ ਗਿਆ ਹੈ।

Scroll to Top