ਫਗਵਾੜਾ ਨਿਊਜ਼

Latest news
ਪੰਜਾਬ ਦੇ ਸਕੂਲ, ਕਾਲਜ ਖੋਲ੍ਹਣ ਨੂੰ ਲੈ ਕੇ ਆ ਗਿਆ ਵੱਡਾ ਫ਼ੈਸਲਾ, ਸਾਫ ਹੋਈ ਸਥਿਤੀ... Marriage ਤੋਂ 6 Days ਬਾਅਦ ਬਾਈਕ 'ਤੇ ਜਾ ਰਿਹਾ ਸੀ ਜੋੜਾ, ਅਚਾਨਕ ਕਾਲ ਬਣ ਆਈ ਬੋਲੈਰੋ, ਹਾਦਸੇ 'ਚ ਦੋਵਾਂ ਦੀ ਮੌਤ.. ਕੱਲ੍ਹ Monday ਨੂੰ ਸਰਕਾਰੀ ਛੁੱਟੀ ਦਾ ਐਲਾਨ, Schools , Colleges ਤੇ Offices ਬੰਦ... ਪਾਕਿਸਤਾਨ ਚਾਰ ਘੰਟੇ ਵੀ ਆਪਣੀ ਗੱਲ 'ਤੇ ਨਾ ਰਹਿ ਸਕਿਆ ਕਾਇਮ, ਰਾਜੌਰੀ 'ਚ ਫਿਰ ਸ਼ੁਰੂ ਕੀਤੀ ਗੋਲੀਬਾਰੀ Punjab ਦੇ ਇਸ ਜ਼ਿਲ੍ਹੇ ਵਿੱਚ ਰਾਤ ਤੋਂ ਇੰਟਰਨੈੱਟ ਸੇਵਾ ਬੰਦ , ਪ੍ਰਸ਼ਾਸਨ ਨੇ ਅਫਵਾਹਾਂ ਫੈਲਣ ਤੋਂ ਰੋਕਣ ਲਈ ਚੁੱਕਿਆ ਅਜ... Punjab ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਹਸਪਤਾਲ ਵੀ ਪੂਰੀ ਤਰ੍ਹਾਂ ਅਲਰਟ ਮੋਡ 'ਤੇ... Ferozepur ‘ਚ ਅੱਜ 7 ਵਜੇ ਚਲਾਏ ਜਾਣਗੇ ਹੂਟਰ, Blackout ਦਾ ਸਮਾਂ ਵੀ ਕੀਤਾ ਜਾਰੀ... Punjab ਵਿਚ Schools ਬੰਦ, ਪਾਕਿਸਤਾਨ ਉਤੇ ਹਮਲੇ ਪਿੱਛੋਂ ਵਧਾਈ ਚੌਕਸੀ, ਇਨ੍ਹਾਂ ਜ਼ਿਲ੍ਹਿਆਂ 'ਚ ਲਿਆ ਫੈਸਲਾ.. ਕੱਲ੍ਹ ਦੇਸ਼ ਭਰ 'ਚ ਵੱਜਣਗੇ War Siren, ਕਈ ਸ਼ਹਿਰਾਂ 'ਚ Blackout!...ਇਹ ਕਿਵੇਂ-ਕਿਉਂ-ਕਦੋਂ ਹੋਵੇਗਾ, ਜਾਣੋ ਹਰ ਸਵਾਲ ਦ... Punjab ਵਿੱਚ ਇਸ ਦਿਨ ਬੱਸਾਂ ਨਹੀਂ ਚੱਲਣਗੀਆਂ, ਵੱਡਾ ਵਿਰੋਧ ਪ੍ਰਦਰਸ਼ਨ ਹੋਵੇਗਾ..

Punjab ‘ਚ ਕੱਲ੍ਹ ਛੁੱਟੀ ਦਾ ਐਲਾਨ, ਇਹ ਅਦਾਰੇ ਰਹਿਣਗੇ ਬੰਦ…..

Punjab: ਪੰਜਾਬ ਸਰਕਾਰ ਵੱਲੋਂ ਜਨਵਰੀ 2025 ਦੀਆਂ ਕਈ ਅਹਿਮ ਛੁੱਟੀਆਂ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਜਨਵਰੀ ਦਾ ਮਹੀਨਾ ਸ਼ੁਰੂ ਹੁੰਦੇ ਹੀ ਸਰਕਾਰ ਵੱਲੋਂ 6 ਜਨਵਰੀ ਨੂੰ ਸਰਕਾਰੀ ਛੁੱਟੀ ਘੋਸ਼ਿਤ ਕਰ ਦਿੱਤੀ ਗਈ ਹੈ। ਦੱਸ ਦੇਈਏ ਕਿ 6 ਜਨਵਰੀ ਨੂੰ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਹੈ।Punjab ਇਸ ਕਾਰਨ ਪੰਜਾਬ ਸਰਕਾਰ ਵੱਲੋਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਕਾਰਨ 6 ਜਨਵਰੀ ਨੂੰ ਸਾਰੇ ਸਕੂਲ, ਕਾਲਜ ਅਤੇ ਪੇਸ਼ੇਵਰ ਸੰਸਥਾਵਾਂ ਸਮੇਤ ਸਾਰੇ ਵਿਦਿਅਕ ਅਦਾਰੇ ਬੰਦ ਰਹਿਣਗੇ।  

Scroll to Top