ਫਗਵਾੜਾ ਨਿਊਜ਼

Latest news
ਪੰਜਾਬ ਦੇ ਸਕੂਲ, ਕਾਲਜ ਖੋਲ੍ਹਣ ਨੂੰ ਲੈ ਕੇ ਆ ਗਿਆ ਵੱਡਾ ਫ਼ੈਸਲਾ, ਸਾਫ ਹੋਈ ਸਥਿਤੀ... Marriage ਤੋਂ 6 Days ਬਾਅਦ ਬਾਈਕ 'ਤੇ ਜਾ ਰਿਹਾ ਸੀ ਜੋੜਾ, ਅਚਾਨਕ ਕਾਲ ਬਣ ਆਈ ਬੋਲੈਰੋ, ਹਾਦਸੇ 'ਚ ਦੋਵਾਂ ਦੀ ਮੌਤ.. ਕੱਲ੍ਹ Monday ਨੂੰ ਸਰਕਾਰੀ ਛੁੱਟੀ ਦਾ ਐਲਾਨ, Schools , Colleges ਤੇ Offices ਬੰਦ... ਪਾਕਿਸਤਾਨ ਚਾਰ ਘੰਟੇ ਵੀ ਆਪਣੀ ਗੱਲ 'ਤੇ ਨਾ ਰਹਿ ਸਕਿਆ ਕਾਇਮ, ਰਾਜੌਰੀ 'ਚ ਫਿਰ ਸ਼ੁਰੂ ਕੀਤੀ ਗੋਲੀਬਾਰੀ Punjab ਦੇ ਇਸ ਜ਼ਿਲ੍ਹੇ ਵਿੱਚ ਰਾਤ ਤੋਂ ਇੰਟਰਨੈੱਟ ਸੇਵਾ ਬੰਦ , ਪ੍ਰਸ਼ਾਸਨ ਨੇ ਅਫਵਾਹਾਂ ਫੈਲਣ ਤੋਂ ਰੋਕਣ ਲਈ ਚੁੱਕਿਆ ਅਜ... Punjab ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਹਸਪਤਾਲ ਵੀ ਪੂਰੀ ਤਰ੍ਹਾਂ ਅਲਰਟ ਮੋਡ 'ਤੇ... Ferozepur ‘ਚ ਅੱਜ 7 ਵਜੇ ਚਲਾਏ ਜਾਣਗੇ ਹੂਟਰ, Blackout ਦਾ ਸਮਾਂ ਵੀ ਕੀਤਾ ਜਾਰੀ... Punjab ਵਿਚ Schools ਬੰਦ, ਪਾਕਿਸਤਾਨ ਉਤੇ ਹਮਲੇ ਪਿੱਛੋਂ ਵਧਾਈ ਚੌਕਸੀ, ਇਨ੍ਹਾਂ ਜ਼ਿਲ੍ਹਿਆਂ 'ਚ ਲਿਆ ਫੈਸਲਾ.. ਕੱਲ੍ਹ ਦੇਸ਼ ਭਰ 'ਚ ਵੱਜਣਗੇ War Siren, ਕਈ ਸ਼ਹਿਰਾਂ 'ਚ Blackout!...ਇਹ ਕਿਵੇਂ-ਕਿਉਂ-ਕਦੋਂ ਹੋਵੇਗਾ, ਜਾਣੋ ਹਰ ਸਵਾਲ ਦ... Punjab ਵਿੱਚ ਇਸ ਦਿਨ ਬੱਸਾਂ ਨਹੀਂ ਚੱਲਣਗੀਆਂ, ਵੱਡਾ ਵਿਰੋਧ ਪ੍ਰਦਰਸ਼ਨ ਹੋਵੇਗਾ..

Punjab’ਚ Buses ਦਾ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ; ਅੱਜ ਤੋਂ ਸੜ’ਕਾਂ ਤੇ ਨਹੀਂ ਦੌੜਣਗੀਆਂ Government buses..

ਪੰਜਾਬ ’ਚ ਸਰਕਾਰੀ ਬੱਸਾਂ ਦਾ ਸਫਰ ਕਰਨ ਵਾਲਿਆਂ ਲਈ ਅਹਿਮ ਖ਼ਬਰ ਹੈ। ਅੱਜ ਤੋਂ ਲੈ ਕੇ ਆਉਣ ਵਾਲੇ 3 ਦਿਨਾਂ ਦੇ ਲਈ  ਪੰਜਾਬ ਵਿੱਚ ਸੜਕਾਂ ’ਤੇ ਪੰਜਾਬ ਰੋਡਵੇਜ਼ ਦੀਆਂ ਸਰਕਾਰੀ ਬੱਸਾਂ ਨਹੀਂ ਦੌੜਣਗੀਆਂ। ਅੱਜ ਪੀਆਰਟੀਸੀ ਦੇ ਪੰਜਾਬ ਰੋਡਵੇਜ਼ ਦੀ ਹੜਤਾਲ ਦਾ ਪਹਿਲਾ ਦਿਨ ਹੈ।   ਦੱਸ ਦਈਏ ਕਿ ਪੰਜਾਬ ’ਚ ਪੀਆਰਟੀਸੀ ਤੇ ਪੰਜਾਬ ਰੋਡਵੇਜ਼ ਦੇ ਕੱਚੇ ਮੁਲਾਜ਼ਮਾਂ ਵੱਲੋਂ ਤਿੰਨ ਦਿਨਾਂ ਦੇ ਲਈ ਹੜਤਾਲ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਪੰਜਾਬ ‘ਚ ਪੀਆਰਟੀਸੀ ਅਤੇ ਪਨਬਸ ਯੂਨੀਅਨ ਦੀ ਹੜਤਾਲ ਦੇ ਸੱਦੇ ਦਾ ਅਸਰ ਵੱਡਾ ਅਸਰ ਵੇਖਣ ਨੂੰ ਮਿਲ ਸਕਦਾ ਹੈ, Buses ਕਿਉਂਕਿ ਪੰਜਾਬ ਸਰਕਾਰ ਦੇ ਬੇੜੇ ਵਿੱਚ ਇਸ ਸਮੇਂ 1300 ਪੀਆਰਟੀਸੀ ਅਤੇ 1700 ਪਨਬੱਸਾਂ ਚਲਦੀਆਂ ਹਨ, ਜਿਨ੍ਹਾਂ ਰਾਹੀਂ ਰੋਜ਼ਾਨਾ ਲੱਖਾਂ ਲੋਕ ਸਫ਼ਰ ਕਰਕੇ ਆਪਣੀ ਮੰਜਿਲ ‘ਤੇ ਪਹੁੰਚਦੇ ਹਨ, ਪਰ ਹੁਣ ਲਗਾਤਾਰ 3 ਦਿਨ ਇਨ੍ਹਾਂ ਬੱਸਾਂ ਦਾ ਚੱਕਾ ਜਾਮ ਰੱਖਿਆ ਜਾਵੇਗਾ। ਯੂਨੀਅਨ ਵੱਲੋਂ ਇਹ ਵੀ ਗੱਲ ਸਾਹਮਣੇ ਆਈ ਹੈ ਕਿ ਇਹ ਬੱਸਾਂ ਐਤਵਾਰ ਸ਼ਾਮ 5 ਜਨਵਰੀ ਨੂੰ ਬੱਸ ਸਟੈਂਡਾਂ ‘ਚ ਖੜੀਆਂ ਕਰ ਦਿੱਤੀਆਂ ਜਾਣ ਦੀ ਵੀ ਸਮੂਹ ਡਰਾਈਵਰ ਅਤੇ ਕੰਡਕਟਰਾਂ ਨੂੰ ਅਪੀਲ ਕੀਤੀ ਗਈ ਹੈ। ਇਸਤੋਂ ਇਲਾਵਾ ਪੰਜਾਬ ਤੋਂ ਬਾਹਰਲੇ ਰੂਟਾਂ ਵਾਲੀਆਂ ਬੱਸਾਂ ਨੂੰ ਵੀ ਰਾਤ 12 ਵਜੇ ਤੱਕ ਮੁੜ ਆਉਣ ਦੀ ਅਪੀਲ ਕੀਤੀ ਗਈ ਹੈ।

ਬੇਸ਼ੱਕ ਅੱਜ ਸਰਕਾਰੀ ਛੁੱਟੀ ਹੈ ਪਰ ਪੰਜਾਬ ਰੋਡ ਵਿੱਚ ਸਫਰ ਕਰਨ ਵਾਲੇ ਮੁਸਾਫਰਾਂ ਵਾਸਤੇ ਤਿੰਨ ਦਿਨਾਂ ਲਈ ਸਰਕਾਰੀ ਬੱਸਾਂ ਸਫਰ ਕਰਨਾ  ਬਹੁਤ ਮੁਸ਼ਕਿਲ ਹੋਵੇਗਾ।  ਹਾਲਾਂਕਿ ਅੱਜ ਹੜਤਾਲ ਦਾ ਪਹਿਲਾ ਦਿਨ ਹੈ। ਹੁਣ ਸਰਕਾਰ ਇਹਨਾਂ ਮੁਲਾਜ਼ਮਾਂ ਦੇ ਨਾਲ ਆਉਣ ਵਾਲੇ ਦਿਨਾਂ ਵਿੱਚ ਮੀਟਿੰਗ ਦਾ ਸੱਦਾ ਭੇਜਦੀ ਹੈ ਜਾਂ ਨਹੀਂ ਪਰ ਅੱਜ ਤੋਂ ਪੰਜਾਬ ਦੀਆਂ ਸੜਕਾਂ ਤੇ ਸਿਰਫ ਤੁਹਾਨੂੰ ਪ੍ਰਾਈਵੇਟ ਬੱਸਾਂ ਹੀ ਨਜ਼ਰ ਆਉਣਗੀਆਂ।

Scroll to Top