ਫਗਵਾੜਾ ਨਿਊਜ਼

Latest news
ਪੰਜਾਬ ਦੇ ਸਕੂਲ, ਕਾਲਜ ਖੋਲ੍ਹਣ ਨੂੰ ਲੈ ਕੇ ਆ ਗਿਆ ਵੱਡਾ ਫ਼ੈਸਲਾ, ਸਾਫ ਹੋਈ ਸਥਿਤੀ... Marriage ਤੋਂ 6 Days ਬਾਅਦ ਬਾਈਕ 'ਤੇ ਜਾ ਰਿਹਾ ਸੀ ਜੋੜਾ, ਅਚਾਨਕ ਕਾਲ ਬਣ ਆਈ ਬੋਲੈਰੋ, ਹਾਦਸੇ 'ਚ ਦੋਵਾਂ ਦੀ ਮੌਤ.. ਕੱਲ੍ਹ Monday ਨੂੰ ਸਰਕਾਰੀ ਛੁੱਟੀ ਦਾ ਐਲਾਨ, Schools , Colleges ਤੇ Offices ਬੰਦ... ਪਾਕਿਸਤਾਨ ਚਾਰ ਘੰਟੇ ਵੀ ਆਪਣੀ ਗੱਲ 'ਤੇ ਨਾ ਰਹਿ ਸਕਿਆ ਕਾਇਮ, ਰਾਜੌਰੀ 'ਚ ਫਿਰ ਸ਼ੁਰੂ ਕੀਤੀ ਗੋਲੀਬਾਰੀ Punjab ਦੇ ਇਸ ਜ਼ਿਲ੍ਹੇ ਵਿੱਚ ਰਾਤ ਤੋਂ ਇੰਟਰਨੈੱਟ ਸੇਵਾ ਬੰਦ , ਪ੍ਰਸ਼ਾਸਨ ਨੇ ਅਫਵਾਹਾਂ ਫੈਲਣ ਤੋਂ ਰੋਕਣ ਲਈ ਚੁੱਕਿਆ ਅਜ... Punjab ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਹਸਪਤਾਲ ਵੀ ਪੂਰੀ ਤਰ੍ਹਾਂ ਅਲਰਟ ਮੋਡ 'ਤੇ... Ferozepur ‘ਚ ਅੱਜ 7 ਵਜੇ ਚਲਾਏ ਜਾਣਗੇ ਹੂਟਰ, Blackout ਦਾ ਸਮਾਂ ਵੀ ਕੀਤਾ ਜਾਰੀ... Punjab ਵਿਚ Schools ਬੰਦ, ਪਾਕਿਸਤਾਨ ਉਤੇ ਹਮਲੇ ਪਿੱਛੋਂ ਵਧਾਈ ਚੌਕਸੀ, ਇਨ੍ਹਾਂ ਜ਼ਿਲ੍ਹਿਆਂ 'ਚ ਲਿਆ ਫੈਸਲਾ.. ਕੱਲ੍ਹ ਦੇਸ਼ ਭਰ 'ਚ ਵੱਜਣਗੇ War Siren, ਕਈ ਸ਼ਹਿਰਾਂ 'ਚ Blackout!...ਇਹ ਕਿਵੇਂ-ਕਿਉਂ-ਕਦੋਂ ਹੋਵੇਗਾ, ਜਾਣੋ ਹਰ ਸਵਾਲ ਦ... Punjab ਵਿੱਚ ਇਸ ਦਿਨ ਬੱਸਾਂ ਨਹੀਂ ਚੱਲਣਗੀਆਂ, ਵੱਡਾ ਵਿਰੋਧ ਪ੍ਰਦਰਸ਼ਨ ਹੋਵੇਗਾ..

2 buses ਦੀ ਟੱਕਰ ਤੋਂ ਬਾਅਦ ਫਲਾਈਓਵਰ ਤੋਂ ਹੇਠਾਂ ਹਵਾ ‘ਚ ਲਟਕੀ ਬੱਸ….

Jalandhar : ਜਲੰਧਰ ‘ਚ ਸਵੇਰੇ ਸੰਘਣੀ ਧੁੰਦ ਕਾਰਨ ਦੋ ਬੱਸਾਂ ਆਪਸ ‘ਚ ਟਕਰਾ ਗਈਆਂ। ਜਲੰਧਰ ਤੋਂ ਲੁਧਿਆਣਾ ਜਾਣ ਵਾਲੀ ਸੜਕ ‘ਤੇ ਅੰਬੇਡਕਰ ਚੌਕ ‘ਤੇ ਫਲਾਈਓਵਰ ‘ਤੇ ਇੱਕ ਰੋਡਵੇਜ਼ ਬੱਸ ਅਤੇ ਇੱਕ ਨਿੱਜੀ ਬੱਸ ਵਿਚਕਾਰ ਹਾਦਸਾ ਵਾਪਰ ਗਿਆ।  busesਇਸ ਹਾਦਸੇ ‘ਚ ਦੋ ਤੋਂ ਤਿੰਨ ਲੋਕ ਜ਼ਖਮੀ ਹੋ ਗਏ ਹਨ। ਹਾਦਸੇ ਕਾਰਨ ਬੱਸ ਹਾਈਵੇਅ ਫਲਾਈਓਵਰ ‘ਤੇ ਲਟਕ ਗਈ। ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਦੋਵੇਂ ਬੱਸਾਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ। ਜਾਣਕਾਰੀ ਦਿੰਦਿਆਂ ASI ਜਸਵਿੰਦਰ ਸਿੰਘ ਨੇ ਦੱਸਿਆ ਕਿ ਇਹ ਹਾਦਸਾ ਸੰਘਣੀ ਧੁੰਦ ਕਾਰਨ ਵਾਪਰਿਆ ਹੈ। ਇਹ ਖੁਸ਼ਕਿਸਮਤੀ ਵਾਲੀ ਗੱਲ ਹੈ ਕਿ ਇਸ ਘਟਨਾ ਵਿੱਚ ਕੋਈ ਵੀ ਯਾਤਰੀ ਜ਼ਖਮੀ ਨਹੀਂ ਹੋਇਆ ਹੈ। ਪ੍ਰਾਈਵੇਟ ਬੱਸ ਨੇ ਯੂਪੀ ਰੋਡਵੇਜ਼ ਦੀ ਬੱਸ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ, ਜਿਸ ਕਾਰਨ ਇਹ ਹਾਦਸਾ ਵਾਪਰ ਗਿਆ। ਫਿਲਹਾਲ ਪੁਲਿਸ ਨੇ ਘਟਨਾ ਵਾਲੀ ਥਾਂ ਤੋਂ ਸਾਰੇ ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਹੈ।
Scroll to Top