ਫਗਵਾੜਾ ਨਿਊਜ਼

Latest news
Punjab-Haryana High Court ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਆਉਣ-ਜਾਣ ਵਾਲੇ ਸਾਰੇ ਰਸਤੇ ਕੀਤੇ ਸੀਲ.... vegetables ਦੇ ਥੈਲੇ ਵਿੱਚ ਕੁੰਡਲੀ ਮਾਰ ਕੇ ਬੈਠਾ ਸੀ ਸੱਪ, ਪਤੀ ਬਾਜ਼ਾਰ ਤੋਂ ਸਬਜ਼ੀਆਂ ਲੈ ਕੇ ਪਰਤਿਆ ਸੀ ਘਰ... Ludhiana ਤੋਂ ਬਾਅਦ ਹੁਣ ਇਸ ਜ਼ਿਲ੍ਹੇ ਦੇ 8 schools ਦੇ ਅੰਦਰ ਪੀਣਵਾਲੇ ਪਾਣੀ ਦੇ ਨਮੂਨੇ ਹੋਏ ਫੇਲ੍ਹ.... Ludhiana'ਚ 12ਵੀਂ 'ਚੋਂ ਫੇਲ੍ਹ ਹੋਣ ਕਾਰਨ 17 ਸਾਲਾਂ ਵਿਦਿਆਰਥੀ ਨੇ ਚੁੱਕਿਆ ਖੌਫਨਾਕ ਕਦਮ... Punjab ਦੀ ਮਸ਼ਹੂਰ ਕੱਪੜਾ ਮਾਰਕੀਟ ਬਾਜ਼ਾਰ 3 ਦਿਨ ਲਈ ਬੰਦ.... ਉਜੜ ਗਿਆ ਪਰਿਵਾਰ, ਮਾਪਿਆਂ ਦੇ ਇੱਕਲੌਤੇ ਪੁੱਤਰ ਦੀ ਕੈਨੇਡਾ 'ਚ ਮੌਤ... 15 May ਤੋਂ ਬਾਅਦ ਮੰਡੀਆਂ ਵਿੱਚ ਕਣਕ ਦੀ ਸਰਕਾਰੀ ਖ੍ਰੀਦ ਹੋਵੇਗੀ ਬੰਦ... ਜੰਗਬੰਦੀ ਮਗਰੋਂ Chandigarh ਹਵਾਈ ਅੱਡੇ ਤੋਂ ਉਡਾਣਾਂ ਮੁੜ ਸ਼ੁਰੂ... Schools ਨੂੰ ਲੈ ਕੇ ਨਵੇਂ ਹੁਕਮ ਹੋਏ ਜਾਰੀ, ਕੱਲ੍ਹ ਤੋਂ ਸਕੂਲ... ਹੁਣ ਲੱਗ ਰਿਹਾ ਡਰ, ਜਦੋ ਹਲਾਤ ਸਹੀ ਹੋਏ ਫੇਰ ਆਵਾਂਗੇ, Punjab ਤੋਂ UP-Bihar ਦੇ ਲੋਕਾਂ ਦਾ ਪਲਾਇਨ..

Punjab ‘ਚ ਵੱਡਾ ਹਾਦਸਾ: 30 ਝੁੱਗੀਆਂ ਨੂੰ ਲੱਗੀ ਭਿਆਨਕ ਅੱਗ, ਪਲਾਂ ‘ਚ ਹੀ ਸੜ ਗਏ ਆਸ਼ਿਆਨੇ….

Kapurthala : : ਸੁਲਤਾਨਪੁਰ ਲੋਧੀ ਜੀ. ਟੀ. ਰੋਡ ਤੇ ਦਾਣਾ ਮੰਡੀ ਖੈੜਾ ਮੰਦਰ ਦੇ ਸਾਹਮਣੇ ਪ੍ਰਵਾਸੀ ਮਜ਼ਦੂਰਾਂ ਵੱਲੋਂ ਆਪਣਾ ਰੈਣ ਬਸੇਰਾ ਕਰਨ ਲਈ ਬਣਾਈਆਂ ਗਈਆਂ ਝੁੱਗੀਆਂ ਝੋਂਪੜੀਆਂ ਨੂੰ ਅਚਾਨਕ ਅੱਗ ਲੱਗਣ ਨਾਲ ਲਗਭਗ 30 ਦੇ ਕਰੀਬ ਝੁੱਗੀਆਂ ਸੜ ਗਈਆਂ। ਝੋਂਪੜੀਆਂਝੁੱਗੀਆਂ ਵਿਚ ਪਿਆ ਪ੍ਰਵਾਸੀ ਮਜ਼ਦੂਰਾਂ ਦਾ ਸਾਮਾਨ ਅਤੇ ਨਗਦੀ ਵੀ ਸੜ ਕੇ ਸੁਆਹ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵੱਖ-ਵੱਖ ਪ੍ਰਵਾਸੀ ਮਜ਼ਦੂਰਾਂ ਨੇ ਦੱਸਿਆ ਕਿ ਵੇਖਦੇ ਹੀ ਵੇਖਦੇ ਸਾਡੀਆਂ ਅੱਖਾਂ ਦੇ ਸਾਹਮਣੇ ਝੁੱਗੀਆਂ ‘ਤੋਂ ਲੰਘਦੀ 11000 ਵੋਲਟ ਪਾਵਰ ਲਾਈਨ ਇਕ ਖੰਭੇ ਕੋਲੋਂ ਸਪਾਰਕਿੰਗ ਹੋਣ ਕਾਰਨ ਝੁੱਗੀਆਂ ਨੂੰ ਅੱਗ ਲੱਗ ਗਈ ।
ਉਨ੍ਹਾਂ ਦੱਸਿਆ ਅੱਗ ਅਚਾਨਕ ਇੰਨੀ ਵੱਧ ਗਈ ਕਿ ਉਹ ਕੰਨਟ੍ਰੋਲ ਤੋਂ ਬਾਹਰ ਹੋ ਗਈ। ਇਸ ਦੌਰਾਨ ਝੁਗੀਆਂ ਵਿਚੋਂ ਪ੍ਰਵਾਸੀ ਮਜ਼ਦੂਰਾਂ ਨੇ ਤਾਂ ਖੁਦ ਭਾਵੇਂ ਭੱਜ ਕੇ ਆਪਣੀ ਜਾਨ ਬਚਾ ਲਈ ਪਰ ਝੁੱਗੀਆਂ ਵਿਚ ਪਿਆ ਸਾਮਾਨ ਅਤੇ ਨਗਦੀ ਸੜ ਕੇ ਸਵਾਹ ਹੋ ਗਿਆ। ਫਾਇਰ ਅਫ਼ਸਰ ਗੁਰਪ੍ਰੀਤ ਸਿੰਘ ਨੇ ਸ਼ਨੀਵਾਰ ਦੁਪਹਿਰ 3 ਵਜੇ ਦੇ ਕਰੀਬ ਦੱਸਿਆ ਕਿ ਅੱਗ ‘ਤੇ ਕਾਬੂ ਪਾਊਣ ਲਈ ਕਪੂਰਥਲਾ, ਸੁਲਤਾਨਪੁਰ ਲੋਧੀ, ਆਰ.ਸੀ.ਐਫ. ਤੇ ਕਰਤਾਰਪੁਰ ਤੋਂ ਚਾਰ ਗੱਡੀਆਂ ਆਈਆਂ ਸਨ, ਜਿਨ੍ਹਾਂ ਨੇ ਅੱਗ ‘ਤੇ ਕਾਬੂ ਪਾ ਲਿਆ ਹੈ ।

Leave a Comment

Your email address will not be published. Required fields are marked *

Scroll to Top