ਫਗਵਾੜਾ ਨਿਊਜ਼

Latest news
ਹੁਣ ਲੱਗ ਰਿਹਾ ਡਰ, ਜਦੋ ਹਲਾਤ ਸਹੀ ਹੋਏ ਫੇਰ ਆਵਾਂਗੇ, Punjab ਤੋਂ UP-Bihar ਦੇ ਲੋਕਾਂ ਦਾ ਪਲਾਇਨ.. Punjab ਦੇ ਇਸ ਜ਼ਿਲ੍ਹੇ 'ਚ ਬਲੈਕ ਆਉਟ, ਡਿਪਟੀ ਕਮਿਸ਼ਨਰ ਵੱਲੋਂ ਹੁਮਕ ਜਾਰੀ.... ਪੰਜਾਬ ਦੇ ਸਕੂਲ, ਕਾਲਜ ਖੋਲ੍ਹਣ ਨੂੰ ਲੈ ਕੇ ਆ ਗਿਆ ਵੱਡਾ ਫ਼ੈਸਲਾ, ਸਾਫ ਹੋਈ ਸਥਿਤੀ... Marriage ਤੋਂ 6 Days ਬਾਅਦ ਬਾਈਕ 'ਤੇ ਜਾ ਰਿਹਾ ਸੀ ਜੋੜਾ, ਅਚਾਨਕ ਕਾਲ ਬਣ ਆਈ ਬੋਲੈਰੋ, ਹਾਦਸੇ 'ਚ ਦੋਵਾਂ ਦੀ ਮੌਤ.. ਕੱਲ੍ਹ Monday ਨੂੰ ਸਰਕਾਰੀ ਛੁੱਟੀ ਦਾ ਐਲਾਨ, Schools , Colleges ਤੇ Offices ਬੰਦ... ਪਾਕਿਸਤਾਨ ਚਾਰ ਘੰਟੇ ਵੀ ਆਪਣੀ ਗੱਲ 'ਤੇ ਨਾ ਰਹਿ ਸਕਿਆ ਕਾਇਮ, ਰਾਜੌਰੀ 'ਚ ਫਿਰ ਸ਼ੁਰੂ ਕੀਤੀ ਗੋਲੀਬਾਰੀ Punjab ਦੇ ਇਸ ਜ਼ਿਲ੍ਹੇ ਵਿੱਚ ਰਾਤ ਤੋਂ ਇੰਟਰਨੈੱਟ ਸੇਵਾ ਬੰਦ , ਪ੍ਰਸ਼ਾਸਨ ਨੇ ਅਫਵਾਹਾਂ ਫੈਲਣ ਤੋਂ ਰੋਕਣ ਲਈ ਚੁੱਕਿਆ ਅਜ... Punjab ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਹਸਪਤਾਲ ਵੀ ਪੂਰੀ ਤਰ੍ਹਾਂ ਅਲਰਟ ਮੋਡ 'ਤੇ... Ferozepur ‘ਚ ਅੱਜ 7 ਵਜੇ ਚਲਾਏ ਜਾਣਗੇ ਹੂਟਰ, Blackout ਦਾ ਸਮਾਂ ਵੀ ਕੀਤਾ ਜਾਰੀ... Punjab ਵਿਚ Schools ਬੰਦ, ਪਾਕਿਸਤਾਨ ਉਤੇ ਹਮਲੇ ਪਿੱਛੋਂ ਵਧਾਈ ਚੌਕਸੀ, ਇਨ੍ਹਾਂ ਜ਼ਿਲ੍ਹਿਆਂ 'ਚ ਲਿਆ ਫੈਸਲਾ..

Punjab ਸਰਕਾਰ ਦਾ ਬਜ਼ੁਰਗਾਂ ਨੂੰ ਤੋਹਫਾ, ਲਿਆ ਗਿਆ ਵੱਡਾ ਫ਼ੈਸਲਾ…

Chandigarh : ਪੰਜਾਬ ਸਰਕਾਰ ਨੇ ਸੂਬੇ ਦੇ ਬਜ਼ੁਰਗਾਂ ਨੂੰ ਤੋਹਫਾ ਦਿੱਤਾ ਹੈ, ਜਿਸ ਦੇ ਤਹਿਤ ਬਰਨਾਲਾ ਦੇ ਤਪਾ ਵਿਚ ਬਿਰਧ ਆਸ਼ਰਮ ਖੁੱਲਣ ਜਾ ਰਿਹਾ ਹੈ। ਅੱਜ ਮੰਤਰੀ ਡਾਕਟਰ ਬਲਜੀਤ ਕੌਰ ਬਾਬਾ ਫੂਲ ਸਰਕਾਰੀ ਬਿਰਧ ਆਸ਼ਰਮ ਦਾ ਉਦਘਾਟਨ ਕਰਨਗੇ ਅਤੇ ਹਾਸਟਲ ਬਲਾਕ ਵਿਚ ਆਸ਼ਰਮ ਵਿਚ ਰਹਿਣ ਵਾਲਿਆਂ ਨਾਲ ਮੁਲਾਕਾਤ ਵੀ ਕਰਨਗੇ।ਬਜ਼ੁਰਗਾਂ
ਇਸ ਤੋਂ ਇਲਾਵਾ ਬਜ਼ੁਰਗਾਂ ਨੂੰ ਐਨਕਾਂ, ਪੈਨਸ਼ਨ/ਸੀਨੀਅਰ ਸਿਟੀਜਨ ਕਾਰਡ ਵੀ ਸੌਂਪੇ ਜਾਣਗੇ। ਬਿਰਧ ਆਸ਼ਰਮ ਦੇ ਬਾਹਰ ਮੇਗਾ ਹੈਲਥ ਚੈਕਅੱਪ ਕੈਂਪ ਵਿਚ ਵੀ ਸ਼ਮੂਲੀਅਤ ਕਰਨਗੇ। ਕੈਂਪ ਵਿਚ ਜਨਰਲ ਚੈਕਅੱਪ ਦੇ ਨਾਲ ਨਾਲ ਹੋਰ ਕਈ ਤਰ੍ਹਾਂ ਦੀਆਂ ਸਹੂਲਤਾਂ ਵੀ ਦਿੱਤੀਆਂ ਜਾਣਗੀਆਂ।

Leave a Comment

Your email address will not be published. Required fields are marked *

Scroll to Top