ਫਗਵਾੜਾ ਨਿਊਜ਼

Latest news
ਪੰਜਾਬ ਦੇ ਸਕੂਲ, ਕਾਲਜ ਖੋਲ੍ਹਣ ਨੂੰ ਲੈ ਕੇ ਆ ਗਿਆ ਵੱਡਾ ਫ਼ੈਸਲਾ, ਸਾਫ ਹੋਈ ਸਥਿਤੀ... Marriage ਤੋਂ 6 Days ਬਾਅਦ ਬਾਈਕ 'ਤੇ ਜਾ ਰਿਹਾ ਸੀ ਜੋੜਾ, ਅਚਾਨਕ ਕਾਲ ਬਣ ਆਈ ਬੋਲੈਰੋ, ਹਾਦਸੇ 'ਚ ਦੋਵਾਂ ਦੀ ਮੌਤ.. ਕੱਲ੍ਹ Monday ਨੂੰ ਸਰਕਾਰੀ ਛੁੱਟੀ ਦਾ ਐਲਾਨ, Schools , Colleges ਤੇ Offices ਬੰਦ... ਪਾਕਿਸਤਾਨ ਚਾਰ ਘੰਟੇ ਵੀ ਆਪਣੀ ਗੱਲ 'ਤੇ ਨਾ ਰਹਿ ਸਕਿਆ ਕਾਇਮ, ਰਾਜੌਰੀ 'ਚ ਫਿਰ ਸ਼ੁਰੂ ਕੀਤੀ ਗੋਲੀਬਾਰੀ Punjab ਦੇ ਇਸ ਜ਼ਿਲ੍ਹੇ ਵਿੱਚ ਰਾਤ ਤੋਂ ਇੰਟਰਨੈੱਟ ਸੇਵਾ ਬੰਦ , ਪ੍ਰਸ਼ਾਸਨ ਨੇ ਅਫਵਾਹਾਂ ਫੈਲਣ ਤੋਂ ਰੋਕਣ ਲਈ ਚੁੱਕਿਆ ਅਜ... Punjab ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਹਸਪਤਾਲ ਵੀ ਪੂਰੀ ਤਰ੍ਹਾਂ ਅਲਰਟ ਮੋਡ 'ਤੇ... Ferozepur ‘ਚ ਅੱਜ 7 ਵਜੇ ਚਲਾਏ ਜਾਣਗੇ ਹੂਟਰ, Blackout ਦਾ ਸਮਾਂ ਵੀ ਕੀਤਾ ਜਾਰੀ... Punjab ਵਿਚ Schools ਬੰਦ, ਪਾਕਿਸਤਾਨ ਉਤੇ ਹਮਲੇ ਪਿੱਛੋਂ ਵਧਾਈ ਚੌਕਸੀ, ਇਨ੍ਹਾਂ ਜ਼ਿਲ੍ਹਿਆਂ 'ਚ ਲਿਆ ਫੈਸਲਾ.. ਕੱਲ੍ਹ ਦੇਸ਼ ਭਰ 'ਚ ਵੱਜਣਗੇ War Siren, ਕਈ ਸ਼ਹਿਰਾਂ 'ਚ Blackout!...ਇਹ ਕਿਵੇਂ-ਕਿਉਂ-ਕਦੋਂ ਹੋਵੇਗਾ, ਜਾਣੋ ਹਰ ਸਵਾਲ ਦ... Punjab ਵਿੱਚ ਇਸ ਦਿਨ ਬੱਸਾਂ ਨਹੀਂ ਚੱਲਣਗੀਆਂ, ਵੱਡਾ ਵਿਰੋਧ ਪ੍ਰਦਰਸ਼ਨ ਹੋਵੇਗਾ..

ਕਣਕ ਨੂੰ ਲੱਗੀ ਅੱਗ ਦੀ ਲਪੇਟ ਵਿਚ ਆਉਣ ਕਾਰਨ 17 ਸਾਲਾ ਮੁੰਡੇ ਦੀ ਮੌਤ…

Punjab : ਫਿਰੋਜ਼ਪੁਰ ਦੇ ਜ਼ੀਰਾ ਵਿਚ ਕਣਕ ਨੂੰ ਲੱਗੀ ਅੱਗ ਦੀ ਲਪੇਟ ਵਿੱਚ ਆਉਣ ਕਾਰਨ 17 ਸਾਲਾ ਮੁੰਡੇ ਦੀ ਮੌਤ ਹੋ ਗਈ ਹੈ, ਜਦ ਕਿ ਦੂਸਰੇ ਲੜਕੇ ਦੀ ਹਾਲਤ ਨਾਜੁਕ ਦੱਸੀ ਜਾ ਰਹੀ ਹੈ। ਮੋਟਰਸਾਈਕਲ ਵੀ ਅੱਗ ਵਿਚ ਸੜ ਗਿਆ ਕੇ ਸੁਆਹ ਹੋ ਗਿਆ।ਕਣਕ

ਦੱਸ ਦਈਏ ਕਿ ਫਿਰੋਜ਼ਪੁਰ ਅੰਦਰ ਕਣਕ ਨੂੰ ਅੱਗ ਲੱਗਣ ਦੇ ਲਗਾਤਾਰ ਮਾਮਲੇ ਸਾਹਮਣੇ ਆ ਰਹੇ ਹਨ। ਕੱਲ੍ਹ ਫਿਰੋਜ਼ਪੁਰ ਦੇ ਜੀਰਾ ਵਿੱਚ ਸੈਂਕੜੇ ਏਕੜ ਕਣਕ ਦੀ ਫਸਲ ਨੂੰ ਅੱਗ ਲੱਗਣ ਦੀ ਘਟਨਾ ਵਾਪਰੀ ਸੀ। ਅੱਜ ਫਿਰ ਜ਼ੀਰਾ ਦੇ ਪਿੰਡ ਸੋਢੀ ਵਾਲਾ ਅਤੇ ਰਟੋਲ ਰੋਹੀ ਵਿੱਚ ਕਣਕ ਨੂੰ ਭਿਆਨਕ ਅੱਗ ਲੱਗੀ। ਜਿਸ ਦਾ ਸ਼ਿਕਾਰ ਦੋ ਬੱਚੇ ਹੋ ਗਏ। ਇਹ ਲੜਕੇ ਮੋਟਰਸਾਈਕਲ ਉਤੇ ਕੋਲੋਂ ਲੰਘ ਰਹੇ ਸਨ ਅਤੇ ਅੱਗ ਦੀ ਲਪੇਟ ਵਿੱਚ ਆ ਗਏ ਜਿਨ੍ਹਾਂ ਵਿਚੋਂ ਇੱਕ 17 ਸਾਲਾਂ ਮੁੰਡੇ ਦੀ ਮੌਤ ਹੋ ਗਈ ਹੈ। ਜਾਣਕਾਰੀ ਦਿੰਦਿਆਂ ਪਰਿਵਾਰਕ ਮੈਬਰਾਂ ਨੇ ਦੱਸਿਆ ਕਿ ਉਨ੍ਹਾਂ ਦੇ ਬੱਚੇ ਪਿੰਡ ਸੋਢੀ ਵਾਲਾ ਵਿਚ ਮੱਥਾ ਟੇਕਣ ਜਾ ਰਹੇ ਸਨ। ਰਾਸਤੇ ਵਿੱਚ ਕਣਕ ਨੂੰ ਅੱਗ ਲੱਗੀ ਹੋਈ ਸੀ। ਉਹ ਮੋਟਰਸਾਈਕਲ ਸਮੇਤ ਅੱਗ ਦੀ ਲਪੇਟ ਵਿੱਚ ਆ ਗਏ ਅਤੇ ਦੋਵੇਂ ਬੁਰੀ ਤਰ੍ਹਾਂ ਝੁਲਸ ਗਏ ਸਨ। ਜਿਨ੍ਹਾਂ ਵਿਚੋਂ ਇੱਕ ਦੀ ਮੌਤ ਹੋ ਗਈ ਹੈ। ਦੂਸਰੇ ਦੀ ਹਾਲਤ ਨਾਜੁਕ ਦੱਸੀ ਜਾ ਰਹੀ ਹੈ।

Leave a Comment

Your email address will not be published. Required fields are marked *

Scroll to Top