ਫਗਵਾੜਾ ਨਿਊਜ਼

Latest news
ਪੰਜਾਬ ਦੇ ਸਕੂਲ, ਕਾਲਜ ਖੋਲ੍ਹਣ ਨੂੰ ਲੈ ਕੇ ਆ ਗਿਆ ਵੱਡਾ ਫ਼ੈਸਲਾ, ਸਾਫ ਹੋਈ ਸਥਿਤੀ... Marriage ਤੋਂ 6 Days ਬਾਅਦ ਬਾਈਕ 'ਤੇ ਜਾ ਰਿਹਾ ਸੀ ਜੋੜਾ, ਅਚਾਨਕ ਕਾਲ ਬਣ ਆਈ ਬੋਲੈਰੋ, ਹਾਦਸੇ 'ਚ ਦੋਵਾਂ ਦੀ ਮੌਤ.. ਕੱਲ੍ਹ Monday ਨੂੰ ਸਰਕਾਰੀ ਛੁੱਟੀ ਦਾ ਐਲਾਨ, Schools , Colleges ਤੇ Offices ਬੰਦ... ਪਾਕਿਸਤਾਨ ਚਾਰ ਘੰਟੇ ਵੀ ਆਪਣੀ ਗੱਲ 'ਤੇ ਨਾ ਰਹਿ ਸਕਿਆ ਕਾਇਮ, ਰਾਜੌਰੀ 'ਚ ਫਿਰ ਸ਼ੁਰੂ ਕੀਤੀ ਗੋਲੀਬਾਰੀ Punjab ਦੇ ਇਸ ਜ਼ਿਲ੍ਹੇ ਵਿੱਚ ਰਾਤ ਤੋਂ ਇੰਟਰਨੈੱਟ ਸੇਵਾ ਬੰਦ , ਪ੍ਰਸ਼ਾਸਨ ਨੇ ਅਫਵਾਹਾਂ ਫੈਲਣ ਤੋਂ ਰੋਕਣ ਲਈ ਚੁੱਕਿਆ ਅਜ... Punjab ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਹਸਪਤਾਲ ਵੀ ਪੂਰੀ ਤਰ੍ਹਾਂ ਅਲਰਟ ਮੋਡ 'ਤੇ... Ferozepur ‘ਚ ਅੱਜ 7 ਵਜੇ ਚਲਾਏ ਜਾਣਗੇ ਹੂਟਰ, Blackout ਦਾ ਸਮਾਂ ਵੀ ਕੀਤਾ ਜਾਰੀ... Punjab ਵਿਚ Schools ਬੰਦ, ਪਾਕਿਸਤਾਨ ਉਤੇ ਹਮਲੇ ਪਿੱਛੋਂ ਵਧਾਈ ਚੌਕਸੀ, ਇਨ੍ਹਾਂ ਜ਼ਿਲ੍ਹਿਆਂ 'ਚ ਲਿਆ ਫੈਸਲਾ.. ਕੱਲ੍ਹ ਦੇਸ਼ ਭਰ 'ਚ ਵੱਜਣਗੇ War Siren, ਕਈ ਸ਼ਹਿਰਾਂ 'ਚ Blackout!...ਇਹ ਕਿਵੇਂ-ਕਿਉਂ-ਕਦੋਂ ਹੋਵੇਗਾ, ਜਾਣੋ ਹਰ ਸਵਾਲ ਦ... Punjab ਵਿੱਚ ਇਸ ਦਿਨ ਬੱਸਾਂ ਨਹੀਂ ਚੱਲਣਗੀਆਂ, ਵੱਡਾ ਵਿਰੋਧ ਪ੍ਰਦਰਸ਼ਨ ਹੋਵੇਗਾ..

Punjab ਵਿਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ, Schools -colleges ਤੇ offices ਰਹਿਣਗੇ ਬੰਦ….

ਪੰਜਾਬ ਸਰਕਾਰ ਨੇ 1 ਮਈ ਵੀਰਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਸੂਬਾ ਸਰਕਾਰ ਨੇ ਇਸ ਦਿਨ ਲੇਬਰ ਡੇਅ (Labor Day) ਦੇ ਮੱਦੇਨਜ਼ਰ ਗਜ਼ਟਿਡ ਛੁੱਟੀ ਐਲਾਨੀ ਹੋਈ ਹੈ। ਇਸ ਦਿਨ ਪੰਜਾਬ ਭਰ ਦੇ ਸਾਰੇ ਸਕੂਲ, ਕਾਲਜ ਤੇ ਸਾਰੇ ਸਰਕਾਰੀ ਦਫ਼ਤਰ ਬੰਦ ਰਹਿਣਗੇ।ਗਜ਼ਟਿਡ

ਦੱਸ ਦਈਏ ਕਿ ਅਪ੍ਰੈਲ ਦੇ ਮਹੀਨੇ 7 ਗਜ਼ਟਿਡ ਛੁੱਟੀਆਂ ਆਈਆਂ ਸਨ, ਜਦਕਿ ਮਈ ਦੇ ਮਹੀਨੇ ਵਿਚ ਸਿਰਫ਼ ਦੋ ਹੀ ਗਜ਼ਟਿਡ ਛੁੱਟੀਆਂ ਹਨ। ਪਹਿਲੀ ਛੁੱਟੀ 1 ਮਈ ਦਿਨ ਵੀਰਵਾਰ ਨੂੰ ਆ ਰਹੀ ਹੈ ਜਦਕਿ ਦੂਜੀ ਛੁੱਟੀ 30 ਮਈ ਨੂੰ ਹੈ, ਇਸ ਦਿਨ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਹੈ, ਜਿਸ ਦੇ ਚੱਲਦੇ ਸਰਕਾਰ ਵੱਲੋਂ ਛੁੱਟੀ ਐਲਾਨੀ ਗਈ ਹੈ।

Leave a Comment

Your email address will not be published. Required fields are marked *

Scroll to Top