ਭਗਵੰਤ ਮਾਨ ਸਰਕਾਰ ਨੇ ਗੈਂਗਸਟਰਾਂ ਖਿਲਾਫ ਕਾਰਵਾਈ ਵਿਚ ਢਿੱਲ ਉਤੇ ਵੱਡਾ ਐਕਸ਼ਨ ਲਿਆ ਹੈ। ਸਰਕਾਰ ਨੇ ਅੰਮ੍ਰਿਤਸਰ ਦਿਹਾਤੀ ਦੇ ਐਸ.ਐਸ.ਪੀ. ਨੂੰ ਸਸਪੈਂਡ ਕਰ ਦਿੱਤਾ ਹੈ।ਮਾਨ ਸਰਕਾਰ ਨੇ ਗੈਂਗਸਟਰਾਂ ਖ਼ਿਲਾਫ਼ ਕਰਵਾਈ ਵਿਚ ਨਾਕਾਮ ਰਹਿਣ ਕਾਰਨ ਸਖਤ ਐਕਸ਼ਨ ਲਿਆ ਗਿਆ ਹੈ।
ਐਸਐਸਪੀ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਨੇ ਆਖਿਆ ਹੈ ਕਿ ਗੈਂਗਸਟਰਾਂ ਖ਼ਿਲਾਫ਼ ਕਾਰਵਾਈ ਵਿਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂਂ ਕੀਤੀ ਜਾਵੇਗੀ।