You are currently viewing ਆਮ ਆਦਮੀ ਪਾਰਟੀ ਦਾ ਵੱਡਾ ਐਲਾਨ, ਖਰੜ ਤੋਂ ਚੋਣ ਅਖਾੜੇ ‘ਚ ਉੱਤਰੇਗੀ ਅਨਮੋਲ ਗਗਨ ਮਾਨ

ਆਮ ਆਦਮੀ ਪਾਰਟੀ ਦਾ ਵੱਡਾ ਐਲਾਨ, ਖਰੜ ਤੋਂ ਚੋਣ ਅਖਾੜੇ ‘ਚ ਉੱਤਰੇਗੀ ਅਨਮੋਲ ਗਗਨ ਮਾਨ

ਆਮ ਆਦਮੀ ਪਾਰਟੀ (ਆਪ ) ਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਆਮ ਆਦਮੀ ਪਾਰਟੀ ਨੇ ਇਸ ਦੌਰਾਨ ਇੱਕ ਵੱਡਾ ਐਲਾਨ ਕਰਦਿਆਂ ਖਰੜ ਤੋਂ ਅਨਮੋਲ ਗਗਨ ਮਾਨ ਨੂੰ ਚੋਣ ਅਖਾੜੇ ‘ਚ ਉਤਾਰਿਆ ਹੈ।