You are currently viewing ਰਾਜਾ ਵੜਿੰਗ ਬਣੇ ਪੰਜਾਬ ਕਾਂਗਰਸ ਦੇ ਪ੍ਰਧਾਨ, ਆਸ਼ੂ, ਬਾਜਵਾ ਤੇ ਚੱਬੇਵਾਲ ਨੂੰ ਵੀ ਮਿਲੀ ਵੱਡੀ ਜ਼ਿੰਮੇਵਾਰੀ

ਰਾਜਾ ਵੜਿੰਗ ਬਣੇ ਪੰਜਾਬ ਕਾਂਗਰਸ ਦੇ ਪ੍ਰਧਾਨ, ਆਸ਼ੂ, ਬਾਜਵਾ ਤੇ ਚੱਬੇਵਾਲ ਨੂੰ ਵੀ ਮਿਲੀ ਵੱਡੀ ਜ਼ਿੰਮੇਵਾਰੀ

ਆਲ ਇੰਡੀਆ ਕਾਂਗਰਸ ਕਮੇਟੀ ਨੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪੰਜਾਬ ਕਾਂਗਰਸ ਦਾ ਨਵਾਂ ਪ੍ਰਧਾਨ ਬਣਾਇਆ ਹੈ। ਪਾਰਟੀ ਨੇ ਭਾਰਤ ਭੂਸ਼ਣ ਆਸ਼ੂ ਨੂੰ ਪੰਜਾਬ ਕਾਂਗਰਸ ਕਮੇਟੀ ਦਾ ਕਾਰਜਕਾਰੀ ਪ੍ਰਧਾਨ, ਪ੍ਰਤਾਪ ਸਿੰਘ ਬਾਜਵਾ ਨੂੰ ਸੀ.ਐੱਲ.ਪੀ. ਲੀਡਰ ਤੇ ਡਾ. ਰਾਜ ਕੁਮਾਰ ਚੱਬੇਵਾਲ ਨੂੰ ਡਿਪਟੀ ਸੀ.ਐੱਲ.ਪੀ. ਲੀਡਰ ਨਿਯੁਕਤ ਕੀਤਾ ਹੈ।